Halka Abohar

Halka Abohar ਹਲਕਾ ਅਬੋਹਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਤਾਜ਼ਾ ਗਤੀਵਿਧੀਆਂ ਬਾਰੇ ਜੁੜੇ ਰਹਿਣ ਲਈ ਇਸ ਪੇਜ਼ ਨੂੰ ਫਾਲੋ ਕਰੋ।
(1)

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥ਚਵਰ ਤਖ਼ਤ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮ...
30/08/2026

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥

ਚਵਰ ਤਖ਼ਤ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੁੱਚੀ ਲੋਕਾਈ ਨੂੰ ਲੱਖ ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਵਿੱਤਰ ਬਾਣੀ ਸਾਨੂੰ ਮਨੁੱਖਤਾ ਦੀ ਭਲਾਈ ਅਤੇ ਸੇਵਾ ਦੇ ਮਾਰਗ 'ਤੇ ਡਟੇ ਰਹਿਣ ਦੀ ਪ੍ਰੇਰਨਾ ਦਿੰਦੀ ਹੈ।

ਸ਼੍ਰੋਮਣੀ ਅਕਾਲੀ ਦਲ ਹਲਕਾ ਅਬੋਹਰ ਦੇ ਮੁੱਖ ਸੇਵਾਦਾਰ ਸ. ਹਰਬਿੰਦਰ ਸਿੰਘ ਹੈਰੀ ਸੰਧੂ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ!ਸਮਾਜ ਅਤੇ ਲੋਕ...
20/08/2026

ਸ਼੍ਰੋਮਣੀ ਅਕਾਲੀ ਦਲ ਹਲਕਾ ਅਬੋਹਰ ਦੇ ਮੁੱਖ ਸੇਵਾਦਾਰ ਸ. ਹਰਬਿੰਦਰ ਸਿੰਘ ਹੈਰੀ ਸੰਧੂ ਜੀ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ!

ਸਮਾਜ ਅਤੇ ਲੋਕਾਂ ਦੀ ਭਲਾਈ ਲਈ ਤੁਹਾਡਾ ਸਮਰਪਣ ਅਸਲ ਵਿੱਚ ਮਿਸਾਲੀ ਹੈ। ਵਾਹਿਗੁਰੂ ਜੀ ਆਪ ਨੂੰ ਤੰਦਰੁਸਤੀ, ਲੰਮੀ ਉਮਰ ਅਤੇ ਲੋਕ ਸੇਵਾ ਕਰਨ ਲਈ ਭਰਪੂਰ ਬਲ ਬਖਸ਼ਣ। ਆਪ ਦਾ ਆਉਣ ਵਾਲਾ ਸਮਾਂ ਖੁਸ਼ੀਆਂ ਭਰਿਆ ਹੋਵੇ।
#

15/08/2026
15/08/2026
ਆਜ਼ਾਦੀ ਦੀ ਕੀਮਤ ਆਪਣੇ ਲਹੂ ਨਾਲ ਅਦਾ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਸਾਦਰ ਪ੍ਰਣਾਮ।...
15/08/2026

ਆਜ਼ਾਦੀ ਦੀ ਕੀਮਤ ਆਪਣੇ ਲਹੂ ਨਾਲ ਅਦਾ ਕਰਨ ਵਾਲੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਆਜ਼ਾਦੀ ਦਿਹਾੜੇ ਮੌਕੇ ਸਾਦਰ ਪ੍ਰਣਾਮ।
ਸਮੂਹ ਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।

Address

Abohar
152116

Website

Alerts

Be the first to know and let us send you an email when Halka Abohar posts news and promotions. Your email address will not be used for any other purpose, and you can unsubscribe at any time.

Shortcuts

Share