Kuldeep Singh Dhaliwal

Kuldeep Singh Dhaliwal https://en.m.wikipedia.org/wiki/Kuldeep_Singh_Dhaliwal Chief Spokesperson, AAP Punjab
ਆਮ ਆਦਮੀ ਪਾਰਟੀ MLA ਹਲਕਾ ਅਜਨਾਲਾ
(5)

05/09/2026

'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੀ ਸ਼ੁਰੂਆਤ 🏅

10 ਲੱਖ ਤੋਂ ਵੱਧ ਖ਼ਿਡਾਰੀ ਹੋਣਗੇ ਸ਼ਾਮਿਲ, 14 ਸਾਲ ਦੇ ਬੱਚੇ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗ ਵੀ ਲੈਣਗੇ ਹਿੱਸਾ। ਮਾਨ ਸਰਕਾਰ ਪੰਜਾਬ ਦੇ ਹਰ ਉਮਰ ਦੇ ਵਿਅਕਤੀ ਨੂੰ ਖੇਡਾਂ ਦੇ ਸ਼ਾਨਾਮੱਤੇ ਇਤਿਹਾਸ ਨਾਲ਼ ਜੋੜ ਰਹੀ ਹੈ।

05/09/2026

CM ਮਾਨ ਨੇ ਅਧਿਆਪਕਾਂ ਨੂੰ ਦਿੱਤੀ ਅਧਿਆਪਕ ਦਿਵਸ ਦੀ ਵਧਾਈ !!

ਸਿੱਖਿਆ ਦੇ ਖੇਤਰ 'ਚ ਵਿਸ਼ੇਸ਼ ਯੋਗਦਾਨ ਵਾਲੇ 75 ਅਧਿਆਪਕਾਂ ਦਾ ਕੀਤਾ ਸਨਮਾਨ

ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਦੁਧਰਾਵਾਂ ਅਤੇ ਭਲਾ ਪਿੰਡ ਦੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ, ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ, ਆਮ ...
05/09/2026

ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਦੁਧਰਾਵਾਂ ਅਤੇ ਭਲਾ ਪਿੰਡ ਦੇ ਦਰਜਨਾਂ ਪਰਿਵਾਰ ਰਵਾਇਤੀ ਪਾਰਟੀਆਂ, ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਅਸੀਂ ਉਹਨਾਂ ਦਾ ਪਾਰਟੀ ਵਿੱਚ ਆਉਣ 'ਤੇ ਨਿੱਘਾ ਸਵਾਗਤ ਕਰਦੇ ਹਾਂ ਅਤੇ ਪਾਰਟੀ ਵੱਲੋਂ ਉਹਨਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਅੱਜ ਆਪਣੇ ਦਫ਼ਤਰ ਵਿਖੇ 'ਜਨਤਾ ਦਰਬਾਰ' ਲਗਾ ਕੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਯੋਗ ਹੱਲ ਕੀਤਾ।ਇਸ ਤੋ...
05/09/2026

ਅੱਜ ਆਪਣੇ ਦਫ਼ਤਰ ਵਿਖੇ 'ਜਨਤਾ ਦਰਬਾਰ' ਲਗਾ ਕੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਉਨ੍ਹਾਂ ਦਾ ਯੋਗ ਹੱਲ ਕੀਤਾ।
ਇਸ ਤੋਂ ਬਾਅਦ, ਅਜਨਾਲਾ ਸ਼ਹਿਰ ਦੇ ਰਹਿਣ ਵਾਲੇ ਸਤਿਕਾਰਯੋਗ ਸ਼੍ਰੀ ਵਿਨੋਦ ਕੁਮਾਰ ਪੁਰੀ ਜੀ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਪਵਿੱਤਰ ਆਤਮਾ ਦੀ ਸ਼ਾਂਤੀ ਲਈ ਅੰਤਿਮ ਕਿਰਿਆ ਵਿੱਚ ਸ਼ਾਮਿਲ ਹੋ ਕੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਇਸ ਤੋਂ ਬਾਅਦ, ਅਜਨਾਲਾ ਸ਼ਹਿਰ ਦੇ ਸਾਬਕਾ ਕੌਂਸਲਰ ਜਸਪਾਲ ਸਿੰਘ ਲਾਟੀ ਦੇ ਜਵਾਨ ਪੁੱਤਰ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।
ਵਾਰਡ ਨੰਬਰ 11 ਦੇ ਇੰਚਾਰਜ ਸਰਦਾਰ ਯੁੱਧਵੀਰ ਸਿੰਘ, ਜੋ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ, ਦੇ ਘਰ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਇਲਾਕੇ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅੰਤ ਵਿੱਚ, ਵਾਰਡ ਨੰਬਰ 8 ਵਿਖੇ ਕੌਂਸਲਰ ਰਾਜਬੀਰ ਕੌਰ ਚਾਹਲ ਅਤੇ ਸਰਦਾਰ ਸ਼ਿਵਦੀਪ ਸਿੰਘ ਚਾਹਲ ਦੇ ਘਰ ਬੈਠ ਕੇ ਚਾਹ ਪੀਤੀ ਅਤੇ ਵਾਰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ।

'ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਤੇ ਉਹਨਾਂ ਦੀ ਲਾਸਾਨੀ ਸ਼ਹਾਦ...
05/09/2026

'ਰੰਘਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਅੱਗੇ ਸਿਰ ਝੁਕਾ ਕੇ ਸਾਡਾ ਤਹਿ ਦਿਲੋਂ ਸਿਜਦਾ।
…... ਮੇਰੀ ਕਰਮ ਭੂਮੀ ਦੇ ਵਿਧਾਨ ਸਭਾ ਹਲਕਾ ਅਜਨਾਲਾ ਚ ਪੈਂਦੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸਤਿਕਾਰਯੋਗ ਵੱਡ ਵਡੇਰਿਆਂ ਦੇ ਜੱਦੀ ਪਿੰਡ ਗੱਗੋਮਾਹਲ ਚ ਸਥਿਤ ਪੁਰਾਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸ਼ਹੀਦ ਜਨਮ ਅਸਥਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ।

'ਰੰਘਰੇਟੇ ਗੁਰੂ ਕੇ ਬੇਟੇ' ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਾਡਾ ਕੋਟਿ-ਕੋਟਿ ਪ੍ਰਣਾਮ… ...
05/09/2026

'ਰੰਘਰੇਟੇ ਗੁਰੂ ਕੇ ਬੇਟੇ' ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਾਡਾ ਕੋਟਿ-ਕੋਟਿ ਪ੍ਰਣਾਮ… ਜ਼ੁਲਮ ਅੱਗੇ ਸੀਨਾ ਤਾਣ ਕੇ ਖੜ੍ਹਨ ਅਤੇ ਗੁਰੂ ਪ੍ਰਤੀ ਅਟੁੱਟ ਵਿਸ਼ਵਾਸ ਦੀ ਅਦੁੱਤੀ ਮਿਸਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਬਣੀ ਰਹੇਗੀ…

ਅੱਜ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸ਼ੁੱਭ ਦਿਹਾੜੇ ਮੌਕੇ ਅਜਨਾਲਾ ਦੇ ਸ਼ਿਵ ਮੰਦਿਰ, ਮਾਤਾ ਰਾਣੀ ਮੰਦਿਰ, ਬਾਵਾ ਲਾਲ ਜੀ ਮੰਦਿਰ, ਲਕਸ਼ਮੀ ਨਰਾਇਣ...
04/09/2026

ਅੱਜ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸ਼ੁੱਭ ਦਿਹਾੜੇ ਮੌਕੇ ਅਜਨਾਲਾ ਦੇ ਸ਼ਿਵ ਮੰਦਿਰ, ਮਾਤਾ ਰਾਣੀ ਮੰਦਿਰ, ਬਾਵਾ ਲਾਲ ਜੀ ਮੰਦਿਰ, ਲਕਸ਼ਮੀ ਨਰਾਇਣ ਮੰਦਿਰ ਅਤੇ ਸ਼ਕਤੀ ਨਗਰ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ ਅਰਚਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਭਗਵਾਨ ਕ੍ਰਿਸ਼ਨ ਜੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਆਸ਼ੀਰਵਾਦ ਦੇਣ।

04/09/2026

ਅੱਜ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸ਼ੁੱਭ ਦਿਹਾੜੇ ਮੌਕੇ ਅਜਨਾਲਾ ਦੇ ਸ਼ਿਵ ਮੰਦਿਰ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਭਗਵਾਨ ਕ੍ਰਿਸ਼ਨ ਜੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਆਸ਼ੀਰਵਾਦ ਦੇਣ।

04/09/2026

ਅੱਜ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸ਼ੁੱਭ ਦਿਹਾੜੇ ਤੇ ਅਜਨਾਲਾ ਦੇ ਮਾਤਾ ਰਾਣੀ ਜੀ ਮੰਦਿਰ ਵਿਖੇ ਭਗਵਾਨ ਕ੍ਰਿਸ਼ਨ ਜੀ ਦੀ ਪੂਜਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਭਗਵਾਨ ਕ੍ਰਿਸ਼ਨ ਜੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਆਸ਼ੀਰਵਾਦ ਦੇਣ।

04/09/2026

ਅੱਜ ਸ਼੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸ਼ੁੱਭ ਦਿਹਾੜੇ ਤੇ ਅਜਨਾਲਾ ਦੇ ਬਾਵਾ ਲਾਲ ਦੁਆਰਾ ਜੀ ਮੰਦਿਰ ਵਿਖੇ ਭਗਵਾਨ ਕ੍ਰਿਸ਼ਨ ਜੀ ਦੀ ਪੂਜਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਭਗਵਾਨ ਕ੍ਰਿਸ਼ਨ ਜੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਆਸ਼ੀਰਵਾਦ ਦੇਣ।

Address

Ajnala

Alerts

Be the first to know and let us send you an email when Kuldeep Singh Dhaliwal posts news and promotions. Your email address will not be used for any other purpose, and you can unsubscribe at any time.

Contact The Organization

Send a message to Kuldeep Singh Dhaliwal:

Shortcuts

Share

Category