Aissf Punjab

Aissf Punjab ਹਮ ਰਾਖਤ ਪਾਤਸ਼ਾਹੀ ਦਾਵਾ।।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਕੀਤਾ ਗਿਆ ਹੈ।
23/03/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਕੀਤਾ ਗਿਆ ਹੈ।

ਆਲ ਇੰਡੀਆਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਜਨਮ ਦਿਹਾੜਾ 6 ਮਾਰਚ 1953 ਨੂੰ ਸੰਤ ਕਰਤਾਰ ਸਿੰਘ ...
06/03/2026

ਆਲ ਇੰਡੀਆਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਦਾ ਜਨਮ ਦਿਹਾੜਾ 6 ਮਾਰਚ 1953 ਨੂੰ ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਵਾਲਿਆਂ ਦੇ ਗ੍ਰਹਿ ਵਿਖੇ ਮਾਤਾ ਨਿਰੰਜਨ ਕੌਰ ਜੀ ਦੀ ਕੁੱਖੋ ਹੋਇਆ।
ਵੀਹਵੀ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਵਾਲਿਆ ਦੇ ਨਾਲ ਅਜ਼ਮਤ ਦੀ ਰਾਖੀ ਲਈ ਜੂਝਦੇ ਹੋਏ ਸ਼ਹਾਦਤ ਦਾ ਜਾਮ ਪੀ ਗਏ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੇ ਜਨਮ ਦਿਹਾੜੇ ਤੇ ਭਾਈ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੇਸਰੀ ਸਲਾਮ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਿ ਸਮੁੱਚੇ ਖਾਲਸਾ ਪੰਥ ਨੂੰ ਚੜ੍ਹਦੀ ਕਲਾਂ ਬਖਸ਼ਿਸ ਕਰਨੀ🙏🏻🙏🏻

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਪੁਨਰਗਠਨ
27/02/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ ਪੁਨਰਗਠਨ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ। Aissf Punjab
26/02/2026

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਥੇਬੰਦਕ ਢਾਂਚੇ ਦਾ ਐਲਾਨ। Aissf Punjab

28/07/2025

Waheguru ji

ਸੂਬਿਆ ਦੀ ਖੁਦਮੁਖਤਿਆਰੀ,ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਅਤੇ ਸੂਬਾਈ ਭਾਸ਼ਾਵਾਂ ਨੂੰ ਕਿੱਤਾ ਮੁਖੀ ਬਣਾਉਣ ਸਬੰਧੀ ਅੱਜ ਇੰਟਰਨੈਸ਼ਨ...
26/07/2025

ਸੂਬਿਆ ਦੀ ਖੁਦਮੁਖਤਿਆਰੀ,ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਅਤੇ ਸੂਬਾਈ ਭਾਸ਼ਾਵਾਂ ਨੂੰ ਕਿੱਤਾ ਮੁਖੀ ਬਣਾਉਣ ਸਬੰਧੀ ਅੱਜ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫ਼ਦ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਧਾਮੀ ਸਾਹਿਬ ਵੱਲੋਂ ਫੈਡਰੇਸ਼ਨ ਨੂੰ ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

25/07/2025

24/07/2025

Shabad Farasi Firangi (Patshahi 10) - Dasam Gurbani Kirtan - Dr Jatinder Singh Ji - BIR RAS KIRTAN

ਅਕਾਲੀ ਦਲ ਦੀ ਮਜ਼ਬੂਤੀ, ਅਕਾਲੀ ਦਲ ਦੇ ਵਿਧੀ ਵਿਧਾਨ ਤੇ ਨੀਤੀਆਂ ਸਬੰਧੀ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ ਤਿੰਨ ਰੋਜ਼ਾ ਵਿਚਾਰ ਗੋਸ਼ਟ...
20/07/2025

ਅਕਾਲੀ ਦਲ ਦੀ ਮਜ਼ਬੂਤੀ, ਅਕਾਲੀ ਦਲ ਦੇ ਵਿਧੀ ਵਿਧਾਨ ਤੇ ਨੀਤੀਆਂ ਸਬੰਧੀ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ
ਤਿੰਨ ਰੋਜ਼ਾ ਵਿਚਾਰ ਗੋਸ਼ਟੀ ਕਰਵਾਉਣ ਦਾ ਫ਼ੈਸਲਾ ਲਿਆ ਗਿਆ

ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥ਅਹਿਮਦਾਬਾਦ 'ਚ ਹੋਇਆ ਹਵਾਈ ਜਹਾਜ ਹਾਦਸਾ ਬੇਹੱਦ ਦੁਖਦਾਈ ਹੈ। ਦੇਸ਼ ...
12/06/2025

ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥
ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥
ਅਹਿਮਦਾਬਾਦ 'ਚ ਹੋਇਆ ਹਵਾਈ ਜਹਾਜ ਹਾਦਸਾ ਬੇਹੱਦ ਦੁਖਦਾਈ ਹੈ। ਦੇਸ਼ ਵਿਦੇਸ਼ ਤੋਂ ਉਹ ਲੋਕ ਜੋਂ ਭੱਵਿਖ ਦੀ ਇਕ ਉਮੀਦ ਨਾਲ ਇਸ ਹਵਾਈ ਜਹਾਜ 'ਚ ਸਵਾਰ ਹੋਏ ਉਹ ਆਪਣਿਆਂ ਤੋਂ ਸਦਾ ਲਈ ਦੂਰ ਹੋ ਗਏ। ਇਸ ਹਾਦਸੇ 'ਚ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ, ਸਕੇ ਸਬੰਧੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 242 ਯਾਤਰੀਆਂ ਤੋਂ ਇਲਾਵਾ ਇਸ ਜਹਾਜ 'ਚ ਸਵਾਰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਜੀ ਅਤੇ ਮੈਡੀਕਲ ਸੇਵਾਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀ ਇਸ ਹਾਦਸੇ 'ਚ ਜਾਨ ਗੁਆ ਗਏ। ਇਹ ਹਾਦਸਾ ਅਸਹਿ ਤੇ ਪੀੜਾਦਾਇਕ ਹੈ ਅਕਾਲ ਪੁਰਖ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

#ਅਹਿਮਦਾਬਾਦ #ਜਹਾਜ਼ਹਾਦਸਾ

ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਆਜ਼ਾਦ ਅਤੇ ਸਰਵਉੱਚ ਸੰਸਥਾ ਦੇਣ ਵਾਲੇ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁ...
12/06/2025

ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਰਗੀ ਆਜ਼ਾਦ ਅਤੇ ਸਰਵਉੱਚ ਸੰਸਥਾ ਦੇਣ ਵਾਲੇ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਮੀਰੀ ਪੀਰੀ ਦੇ ਮਾਲਕ ਸੱਚੇ ਪਾਤਸ਼ਾਹ ਸਮੁੱਚੀ ਲੋਕਾਈ ਨੂੰ ਤੰਦਰੁਸਤੀ, ਖੁਸ਼ੀਆਂ ਅਤੇ ਤਰੱਕੀ ਬਖ਼ਸ਼ਿਸ਼ ਕਰਨ।

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਭਾਈ ਦਲੇਰ ਸਿੰਘ ਡੋਡ ਭਾਈ ਦਵਿੰਦਰ ਸਿੰਘ  ਸ੍ਰੀ ਨਗਰ ਜੰਮੂ  ਐਂਡ ਕਸ਼ਮੀਰ ਵਿਖੇ ਆਲ ਇੰਡੀਆ ਸਿੱਖ ਸਟੂਡੈਂਟ ਫ...
07/06/2025

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਭਾਈ ਦਲੇਰ ਸਿੰਘ ਡੋਡ ਭਾਈ ਦਵਿੰਦਰ ਸਿੰਘ ਸ੍ਰੀ ਨਗਰ ਜੰਮੂ ਐਂਡ ਕਸ਼ਮੀਰ ਵਿਖੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮ ਹਾਜਰੀ ਲਾਉਣ ਲਈ ਪਹੁੰਚੇ ਏਅਰਪੋਰਟ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜੰਮੂ ਐਂਡ ਕਸ਼ਮੀਰ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਜਨਰਲ ਸਕੱਤਰ ਰਾਜਪਾਲ ਸਿੰਘ ਸਮੁੱਚੀ ਜਥੇਬੰਦੀ ਵੱਲੋਂ ਸਵਾਗਤ ਕੀਤਾ ਗਿਆ ਧੰਨਵਾਦ

Address

Amritsar

Website

Alerts

Be the first to know and let us send you an email when Aissf Punjab posts news and promotions. Your email address will not be used for any other purpose, and you can unsubscribe at any time.

Contact The Organization

Send a message to Aissf Punjab:

Share