Baba Shri Chand Enclave

Baba Shri Chand Enclave ਸਾਡੀ ਸੰਸਥਾ ਦਾ ਮੁੱਖ ਉਦੇਸ਼ ਬਿਨਾ ਕੋਈ ਭੇਦ ਭ?

ਬਾਬਾ  ਸ਼੍ਰੀ  ਚੰਦ ਲੋਕ ਭਲਾਈ  ਸੰਸਥਾ ਦੇ ਪ੍ਰਧਾਨ ਸ ਪ੍ਰਮਜੀਤ ਸਿੰਘ ਸੁੱਖ ਬਲ ਵੱਲੋਂ   ਕਰੋਨਾ ਮਾਹਮਾਰੀ ਦੇ ਮੱਦੇਨਜ਼ਰ ਹਰ ਹਫਤੇ ਦੀ  ਤਰਾਂ ਇਸ ਵਾ...
03/05/2020

ਬਾਬਾ ਸ਼੍ਰੀ ਚੰਦ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸ ਪ੍ਰਮਜੀਤ ਸਿੰਘ ਸੁੱਖ ਬਲ ਵੱਲੋਂ ਕਰੋਨਾ ਮਾਹਮਾਰੀ ਦੇ ਮੱਦੇਨਜ਼ਰ ਹਰ ਹਫਤੇ ਦੀ ਤਰਾਂ ਇਸ ਵਾਰ ਵੀ ਮਿਤੀ 2/5/2020 ਸ਼ਨੀਵਾਰ ਨੂੰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ । ਇਸ ਮੌਕੇ ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਾਹਮਾਰੀ ਨਾਲ ਨਜਿੱਠਣ ਚ ਲੋਕ ਸਰਕਾਰ ਦਾ ਸਹਿਯੋਗ ਕਰਨ ਅਤੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਘਰਾਂ ਦੇ ਅੰਦਰ ਰਹਿਣ ।

ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਗੁਰੂਦੁਆਰਾ ਬਾਬਾ ਸ੍ਰੀ ਚੰਦ ਜੀ ਮਜੀਠਾ ਵੇਰਕਾ ਬਾਈਪਾਸ ਅੰਮ੍ਰਿਤਸਰ ਵਿਖੇ ਉਘੇ ਸਮਾਜ ਸੇਵਕ ਪਰਮਜੀਤ ਸ...
26/04/2020

ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ
ਗੁਰੂਦੁਆਰਾ ਬਾਬਾ ਸ੍ਰੀ ਚੰਦ ਜੀ ਮਜੀਠਾ ਵੇਰਕਾ ਬਾਈਪਾਸ ਅੰਮ੍ਰਿਤਸਰ ਵਿਖੇ ਉਘੇ ਸਮਾਜ ਸੇਵਕ ਪਰਮਜੀਤ ਸਿੰਘ (ਸੁੱਖ ਬੱਲ) ਜੀ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਸ ਦੁਖਦਾਈ ਸਮੇਂ ਕਰੋਨਾ ਮਾਹਮਾਰੀ ਚ ਲੋਕਾਂ ਨੂੰ ਆਪਣੇ ਕੰਮ ਕਾਰ ਬੰਦ ਕਰਕੇ ਘਰਾਂ ਦੇ ਅੰਦਰ ਰਹਿਣਾ ਪੈ ਰਿਹਾ ਹੈ ਜਿਸ ਨਾਲ ਕਾਫੀ ਪਰਿਵਾਰਾਂ ਦੀ ਰੋਜੀ ਰੋਟੀ ਬੰਦ ਹੋ ਗਈ ਹੈ ।ਅਤੇ ਭੁੱਖੇ ਪੇਟ ਰਹਿਣਾ ਪੈ ਰਿਹਾ ਹੈ । ਅਸੀ ਇੱਕ ਛੋਟੇ ਜਿਹੇ ਉਪਰਾਲੇ ਰਾਹੀਂ ਹਰ ਹਫਤੇ ਲੋਕਾਂ ਨੂੰ ਰਾਸ਼ਨ ਵੰਡਦੇ ਹਾਂ ਤਾਂ ਜੋ ਕੋਈ ਵੀ ਪਰਿਵਾਰ ਭੁੱਖਾ ਨਾ ਰਹੇ। ਸ੍ਰੀ ਸੁੱਖ ਬੱਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਲੋਕ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਜਿਨੀ ਦੇਰ ਤੱਕ ਸਰਕਾਰ ਕਹਿੰਦੀ ਹੈ ਲੋਕ ਘਰਾਂ ਦੇ ਅੰਦਰ ਰਹਿਣ। ਇਸ ਮੌਕੇ ਸਮਾਜ ਸੇਵਕ ਅਵਿਰਾਜ ਕਾਹਲੋਂ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ ।

Address

Amritsar
143001

Telephone

+919815225352

Website

Alerts

Be the first to know and let us send you an email when Baba Shri Chand Enclave posts news and promotions. Your email address will not be used for any other purpose, and you can unsubscribe at any time.

Contact The Organization

Send a message to Baba Shri Chand Enclave:

Share

Category