ACP East Amritsar

14/05/2026
13/05/2026
13/05/2026
13/05/2026

ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।

ਇਸ ਦੌਰਾਨ ਪੰਜ ਮੁਲਜ਼ਮਾਂ ਅਕਾਸ਼ਦੀਪ ਸਿੰਘ ਉਰਫ਼ ਅਕਾਸ਼, ਹਰਮਨਦੀਪ ਸਿੰਘ ਉਰਫ਼ ਹਰਮਨ, ਮਨੀਸ਼ ਸਿੰਘ ਉਰਫ਼ ਮਨੀਸ਼, ਕਿਸ਼ਨ ਸਿੰਘ ਅਤੇ ਇੱਕ ਨਾਬਾਲਿਗ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਅਤੇ 14 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਆਕਾਸ਼ਦੀਪ ਸਿੰਘ @ ਆਕਾਸ਼ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ। ਗੈਰਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅਟਾਰੀ ਸੈਕਟਰ ਵਿੱਚ ਡਰੋਨਾਂ ਰਾਹੀਂ ਮੰਗਵਾਈਆਂ ਜਾਂਦੀਆਂ ਸਨ ਅਤੇ ਉਸਦੇ ਸਾਥੀਆਂ ਦੀ ਮਦਦ ਨਾਲ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਜਾਂਦੀਆਂ ਸਨ।

ਇਸ ਸਬੰਧੀ ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

In a major breakthrough, Commissionerate Police Amritsar has busted an illegal arms smuggling module.

During the operation, five accused namely Akashdeep Singh alias Akash, Harmandeep Singh alias Harman, Manish Singh alias Manish, Kishan Singh, and one juvenile were arrested. Police recovered 06 sophisticated pistols and 14 live cartridges from their possession.

Preliminary investigation has revealed that accused Akashdeep Singh @ Akash was in contact with Pakistan-based smugglers through social media platforms. Consignments of illegal weapons were being smuggled via drones in the Attari sector and further supplied to criminal elements with the help of his associates.

In this regard, a case has been registered at PS Cantonment and further investigation is underway.


13/05/2026

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ PPMM ਸਟਾਫ ਵੱਲੋਂ ਨੈਸ਼ਨਲ ਲਾਈਟ ਸੈਨਿਕ ਸਕੂਲ, ਬੇਰੀ ਗੇਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਆ ਸੰਬੰਧੀ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ ਗਈ।

PPMM staff of Commissionerate Police Amritsar conducted an awareness seminar at National Light Sainik School, Beri Gate, where students were educated about safety-related helpline numbers.

13/05/2026

Drugs may seem like a shortcut, but they only lead to damage and lost opportunities. Choose a path that builds your health, your goals and your future. and take control of your life.

13/05/2026

ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ, ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, OFTEC ਪੰਜਾਬ, ਬਟਾਲਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ਼ ਮਿਲ ਕੇ ਪੱਛਮੀ-ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼ ਅਧਾਰਿਤ ਗੈਂਗਸਟਰ ਦੇ ਤਿੰਨ ਮੁੱਖ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।

ਗ੍ਰਿਫਤਾਰ ਕੀਤੇ ਗਏ ਦੋਸ਼ੀ ਪਿੰਡ ਭੋਮਾ, ਬਟਾਲਾ ਦੇ ਸਨਸਨੀਖੇਜ਼ ਦੋਹਰੇ ਕਤਲ ਕੇਸ ਵਿੱਚ ਸ਼ਾਮਲ ਸਨ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਵਿਦੇਸ਼ ਵਿੱਚ ਬੈਠੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਸਦੇ ਹੁਕਮਾਂ 'ਤੇ ਹੀ ਯੋਜਨਾਬੱਧ ਕਤਲਾਂ ਨੂੰ ਅੰਜਾਮ ਦਿੱਤਾ ਸੀ।

ਪੰਜਾਬ ਪੁਲਿਸ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

In a major breakthrough, Anti-Gangster Task Force ( ) Punjab, in a well-coordinated operation with OFTEC Punjab, Batala Police and Central Agencies apprehends three key operatives of the foreign-based gangster from the Indo–Bhutan border in West-Bengal while they were attempting to flee into .

The arrested accused were involved in the sensational double murder case of Village Bhoma, .

Preliminary investigations reveals that the accused were acting on the directions of their foreign-based fugitive handler Happy Jatt and had executed the planned killings on his directions.

Punjab Police remains firmly committed to dismantling organised crime networks and ensuring a safe and secure .

Address

Old SSP Office, Maal Mandi , Near 5th IRB Office
Amritsar
143001

Telephone

+917710104345

Website

Alerts

Be the first to know and let us send you an email when ACP East Amritsar posts news and promotions. Your email address will not be used for any other purpose, and you can unsubscribe at any time.

Contact The Organization

Send a message to ACP East Amritsar:

Share