05/09/2026
ਮਾਨ ਸਰਕਾਰ ਵੱਲੋਂ 2022 ਵਿੱਚ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਲਗਾਤਾਰ ਕਾਮਯਾਬੀ ਦੀਆਂ ਨਵੀਆਂ ਮੰਜ਼ਿਲਾਂ ਛੂਹ ਰਹੀਆਂ ਹਨ।
2022 ਵਿੱਚ 3 ਲੱਖ ਖਿਡਾਰੀਆਂ ਤੋਂ ਸ਼ੁਰੂ ਹੋਇਆ ਸਫ਼ਰ 2026 ਦੇ ਚੌਥੇ ਸੀਜ਼ਨ ਵਿੱਚ ਲਗਭਗ 10 ਲੱਖ ਖਿਡਾਰੀਆਂ ਤੱਕ ਪਹੁੰਚ ਗਿਆ ਹੈ। ਖੇਡ ਮੈਦਾਨਾਂ ਵਿੱਚ ਵਧਦੀ ਸ਼ਮੂਲੀਅਤ ਪੰਜਾਬ ਦੇ ਖਿਡਾਰੀਆਂ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਆਧਾਰ ਬਣ ਰਹੀ ਹੈ।