Wpar Wing majha zone- Shromani Akali Dal - Badal

Wpar Wing majha zone- Shromani Akali Dal - Badal One page Location for all wyparis to share your voice with government of Punjab. We invite all associations - Majha Zone to give us a chance to serve you

ਸ਼੍ਰੋਮਣੀ ਅਕਾਲੀ ਦਲਪ੍ਰੈਸ ਰਿਲੀਜ਼ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ।ਚੰਡੀਗੜ੍ਹ 24 ਜਨਵਰੀ...
25/01/2026

ਸ਼੍ਰੋਮਣੀ ਅਕਾਲੀ ਦਲ
ਪ੍ਰੈਸ ਰਿਲੀਜ਼
ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ।
ਚੰਡੀਗੜ੍ਹ 24 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜਾਨਚੀ ਸ਼੍ਰੀ ਐਨ.ਕੇ.ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਸ਼੍ਰੀ ਐਨ. ਕੇ.ਸ਼ਰਮਾ ਨੇ ਦੱਸਿਆ ਕਿ ਨਵ-ਗਠਿਤ ਕੀਤੀ ਜਾ ਰਹੀ ਇਸ ਵਿੰਗ ਦੀ ਕੋਰ ਕਮੇਟੀ ਵਿੱਚ ਉਦਯੋਗ ਅਤੇ ਵਪਾਰ ਵਿੰਗ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਹਨਾਂ ਵਿੱਚ ਐਡਵੋਕੇਟ ਸ਼੍ਰੀ ਹਰੀਸ਼ ਰਾਏ ਢਾਂਡਾ ਸਾਬਕਾ ਵਿਧਾਇਕ, ਸ੍ਰੀ ਅਮਿਤ ਕਪੂਰ ਅੰਮ੍ਰਿਤਸਰ, ਸ਼੍ਰੀ ਕਮਲ ਚੇਤਲੀ ਲੁਧਿਆਣਾ, ਸ਼੍ਰੀ ਆਰ.ਡੀ.ਸ਼ਰਮਾ, ਸ. ਰਜਿੰਦਰ ਸਿੰਘ ਮਰਵਾਹਾ, ਸ਼੍ਰੀ ਪ੍ਰੇਮ ਕੁਮਾਰ ਅਰੋੜਾ ਮਾਨਸਾ, ਸ. ਰਣਜੀਤ ਸਿੰਘ ਖੁਰਾਣਾ ਫਗਵਾੜਾ, ਸ. ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸ਼੍ਰੀ ਸੰਜੀਵ ਸ਼ੌਰੀ ਬਰਨਾਲਾ, ਸ਼੍ਰੀ ਸੰਜੀਵ ਤਲਵਾੜ ਹੁਸ਼ਿਆਰਪੂਰ, ਸ. ਪਰਮਜੀਤ ਸਿੰਘ ਮੱਕੜ ਰੋਪੜ, ਸ. ਹਰਜੀਤ ਸਿੰਘ ਸੀ.ਏ ਮੋਹਾਲੀ, ਐਡਵੋਕੇਟ ਪਰਮਵੀਰ ਸਿੰਘ ਸੰਨੀ ਅਤੇ ਸ਼੍ਰੀ ਪ੍ਰੇਮ ਵਲੈਚਾ ਜਲਾਲਾਬਾਦ ਦੇ ਨਾਮ ਸ਼ਾਮਲ ਹਨ।
# Sukhbirsinghbadal

Address

Amritsar
143001

Telephone

9357514031

Website

Alerts

Be the first to know and let us send you an email when Wpar Wing majha zone- Shromani Akali Dal - Badal posts news and promotions. Your email address will not be used for any other purpose, and you can unsubscribe at any time.

Shortcuts

Share