08/08/2026
ਫਿਨੋਫਿਲ ਦੇ ਕੋ-ਫਾਊਂਡਰ Ganessh Jha ਦਾ ਮੰਨਣਾ ਹੈ ਕਿ ਨਸ਼ਾ-ਮੁਕਤ ਪੰਜਾਬ ਦਾ ਸੁਪਨਾ ਸਿਰਫ਼ ਸਰਕਾਰ ਦਾ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ।
ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਜੁੜਨਾ, ਸਰਪੰਚਾਂ ਅਤੇ ਸਥਾਨਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਫੈਲਾਉਣਾ ਅਤੇ ਭਟਕੇ ਹੋਏ ਲੋਕਾਂ ਦਾ ਹੱਥ ਫੜਨਾ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਲੜਾਈ ਨੂੰ ਹੋਰ ਮਜ਼ਬੂਤ ਬਣਾ ਰਿਹਾ ਹੈ।