Sant Balvir Singh Ghunas

Sant Balvir Singh Ghunas Ex chief parliamentary secretary Government of Punjab. Member SGPC Sri Amritsar Shaib.

04/09/2026
ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖ਼ੁਰਦ ਤੋਂ ਸਾਡੇ ਬਹੁਤ ਹੀ ਸਤਿਕਾਰਯੋਗ ਸ. ਭਗਵਾਨ ਸਿੰਘ ਹਰੀ (ਖੜਕੇ ਕੇ) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗੁਰੂ...
03/09/2026

ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖ਼ੁਰਦ ਤੋਂ ਸਾਡੇ ਬਹੁਤ ਹੀ ਸਤਿਕਾਰਯੋਗ ਸ. ਭਗਵਾਨ ਸਿੰਘ ਹਰੀ (ਖੜਕੇ ਕੇ) ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ। ਉਹਨਾਂ ਦੀ ਅੰਤਿਮ ਅਰਦਾਸ ਸਮਾਗਮ ਮੌਕੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਚਰਨਾਂ 'ਚ ਨਿਵਾਸ ਬਖਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।।

03/09/2026

ਭਦੌੜ ਤੋਂ ਨਗਰ ਕੀਰਤਨ ਦੀ ਅਰੰਭਤਾ ਸਮੇਂ

ਪਿੰਡ ਸਿਵੀਆ (ਬਠਿੰਡਾ) ਵਿਖੇ ਪਿੰਡ ਘੁੰਨਸ ਤੋਂ ਸਾਡੇ ਬਹੁਤ ਹੀ ਸਤਿਕਾਰਯੋਗ ਪ੍ਰਧਾਨ ਮਲਕੀਤ ਸਿੰਘ ਅਤੇ ਸਵ: ਸਾਬਕਾ ਸਰਪੰਚ ਭੋਲਾ ਸਿੰਘ, ਸ੍ਰ ਜੱਗਾ...
02/09/2026

ਪਿੰਡ ਸਿਵੀਆ (ਬਠਿੰਡਾ) ਵਿਖੇ ਪਿੰਡ ਘੁੰਨਸ ਤੋਂ ਸਾਡੇ ਬਹੁਤ ਹੀ ਸਤਿਕਾਰਯੋਗ ਪ੍ਰਧਾਨ ਮਲਕੀਤ ਸਿੰਘ ਅਤੇ ਸਵ: ਸਾਬਕਾ ਸਰਪੰਚ ਭੋਲਾ ਸਿੰਘ, ਸ੍ਰ ਜੱਗਾ ਸਿੰਘ ਜੀ ਦੇ ਸਤਿਕਾਰਯੋਗ ਭੈਣ ਸਿੰਦਰ ਕੌਰ ਜੀ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਕੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ    ਗੁਰਦੁਆਰਾ ਨਾਨਕਿਆਣਾ ਸਾ...
30/08/2026

ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਵਧਾਈ ਦਿੱਤੀ।

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਝਾੜੋਂ (ਸ...
27/08/2026

ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਪਿੰਡ ਝਾੜੋਂ (ਸੰਗਰੂਰ) ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ,ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਵੱਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਤੇ ਪਿੰਡ ਝਾੜੋਂ ਦੀ ਸੰਗਤਾਂ ਵੱਲੋਂ ਸਖਸੀਅਤਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸੱਚੇ ਪਾਤਸ਼ਾਹ ਸੰਗਤ 'ਤੇ ਆਪਣਾ ਮਿਹਰ ਭਰਿਆ ਹੱਥ ਸਦਾ ਬਣਾਈ ਰੱਖਣ।

ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਾਡੇ ਬਹੁਤ ਹੀ ਸਤਿਕਾਰਯੋਗ ਜੱਥੇਦਾਰ ਗੁਰਮੇਲ ਸਿੰਘ ਸੰਧੂ (ਪੈਟਰੋਲ ਪੰਪ ਵਾਲੇ) ਜੀ ਦੇ ਸਪੁੱਤਰ ਸਵ: ਜਗਜੀਤ ਸਿੰ...
27/08/2026

ਹਲਕਾ ਮਹਿਲ ਕਲਾਂ ਦੇ ਪਿੰਡ ਗਹਿਲ ਸਾਡੇ ਬਹੁਤ ਹੀ ਸਤਿਕਾਰਯੋਗ ਜੱਥੇਦਾਰ ਗੁਰਮੇਲ ਸਿੰਘ ਸੰਧੂ (ਪੈਟਰੋਲ ਪੰਪ ਵਾਲੇ) ਜੀ ਦੇ ਸਪੁੱਤਰ ਸਵ: ਜਗਜੀਤ ਸਿੰਘ ਸੰਧੂ ਜੀ ਦੇ ਧਰਮਪਤਨੀ ਜਸਵੀਰ ਕੌਰ ਸੰਧੂ ਜੀ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ। ਅੱਜ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਸਾਰੇ ਹੀ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।

Address

Nanaksar Road 1
Barnala

Telephone

+919872230292

Website

Alerts

Be the first to know and let us send you an email when Sant Balvir Singh Ghunas posts news and promotions. Your email address will not be used for any other purpose, and you can unsubscribe at any time.

Contact The Organization

Send a message to Sant Balvir Singh Ghunas:

Shortcuts

Share