23/06/2026
ਮਾਵਾਂ ਧੀਆਂ ਸਤਿਕਾਰ ਯੋਜਨਾਂ ਅੱਜ ਮਿਤੀ 23/06/2026 ਨੂੰ ਪਿੰਡ ਗੁਲਾਬ ਗੜ੍ਹ ਵਿੱਚ ਸੁਰੂ ਕਰ ਦਿੱਤੀ ਗਈ ਹੈ ਗ੍ਰਾਮ ਪੰਚਾਇਤ ਗੁਲਾਬ ਗੜ੍ਹ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਅਤੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਜੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਜਾਦਾ ਹੈ।
ਲੱਖਪ੍ਰੀਤ ਸਿੰਘ ਬਰਾੜ ਬਲਾਕ ਪ੍ਰਧਾਨ ਬਠਿੰਡਾ ਦਿਹਾਤੀ