BJP4Ferozepur

BJP4Ferozepur This is Officially Page Of Bhartiya Janta party, page operate by Bjp office Social media Convener

24/08/2026
24/08/2026
24/08/2026

ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮਾਣਯੋਗ ਮੈਂਬਰ ਸ. ਇਕਬਾਲ ਸਿੰਘ ਲਾਲਪੁਰਾ ਜੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਗਠਨ ਨਾਲ ਜੁੜੇ ਵੱਖ-ਵੱਖ ਵਿਸ਼ਿਆਂ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਹੋਇਆ। ਸ਼੍ਰੀ ਨਿਤਿਨ ਨਬੀਨ ਜੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਸੇਵਾ, ਸੰਗਠਨ ਅਤੇ ਰਾਸ਼ਟਰ ਨਿਰਮਾਣ ਦੇ ਸੰਕਲਪ ਨਾਲ ਨਿਰੰਤਰ ਅੱਗੇ ਵੱਧ ਰਹੀ ਹੈ।

24/08/2026

ਮਾਨ ਸਰਕਾਰ ਦੇ ਰਾਜ ’ਚ ਜਿੱਥੇ ਸਰਕਾਰੀ ਸਕੂਲ ਬੰਦ ਹੁੰਦੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੀ ਗਿਣਤੀ ਵੀ ਲਗਾਤਾਰ ਘਟਦੀ ਜਾ ਰਹੀ ਹੈ। ਪੰਜਾਬ ਵਿੱਚ ਦਿੱਲੀ ਤਰ੍ਹਾਂ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਕਰਨ ਵਾਲੀ ਝਾੜੂ ਪਾਰਟੀ ਦਾ ਹਰ ਦਾਅਵਾ ਖੋਖਲਾ ਨਿਕਲਿਆ ਹੈ।

Address

Office Plot No 3, Drive Shayama Prashad Mukherjee Bhawan, Sector 37 A
Bhawan

Website

Alerts

Be the first to know and let us send you an email when BJP4Ferozepur posts news and promotions. Your email address will not be used for any other purpose, and you can unsubscribe at any time.

Contact The Organization

Send a message to BJP4Ferozepur:

Shortcuts

Share