13/08/2026
ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਬਾਬੇ ਸ਼ਹੀਦ ਸਿੰਘਾ ਪਾਤਸ਼ਾਹੀ (੬) ਪਿੰਡ ਸੱਗਰਾਵਾਲੀ ਵਿਖੇ
ਮੀਰੀ ਪੀਰੀ ਦੇ ਮਾਲਕ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੇ ਦੇ ਪਾਵਨ ਪ੍ਰਕਾਸ਼ ਓਸਤਵ ਜੀ ਦੇ ਸਬੰਧ ਵਿਚ ਨਗਰ ਕੀਰਤਨ ਕੱਢਿਆ ਗਿਆ
ਜਿਸ ਵਿੱਚ ਸ਼੍ਰੀ ਮਾਨ ੧੦੮ ਸੰਤ ਬਾਬਾ ਜੀਤ ਸਿੰਘ ਜੀ ਮਹਾਰਜ (ਨਿਰਮਲੇ) ਨਿਰਮਲ ਕੁਟੀਆ ਜੌਹਲਾਂ ਵਾਲਿਆ ਨੇ ਉਚੇਚੇ ਤੌਰ ਤੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਨਿਵਾਈ🙏🏻🙏🏻