Aam Aadmi Party - Bhucho

Aam Aadmi Party - Bhucho Official page Aam Aadmi Party- Constituency Bhucho

ਮੈਡਮ ਬਲਜਿੰਦਰ ਕੌਰ ਤੁੰਗਵਾਲੀ ਜੀ ਨੂੰ ਸੰਗਠਨ ਇੰਚਾਰਜ ਹਲਕਾ ਭੁੱਚੋ ਲੱਗਣ ਤੇ ਬਹੁਤ ਬਹੁਤ ਮੁਬਾਰਕਾਂ..
25/06/2025

ਮੈਡਮ ਬਲਜਿੰਦਰ ਕੌਰ ਤੁੰਗਵਾਲੀ ਜੀ ਨੂੰ ਸੰਗਠਨ ਇੰਚਾਰਜ ਹਲਕਾ ਭੁੱਚੋ ਲੱਗਣ ਤੇ ਬਹੁਤ ਬਹੁਤ ਮੁਬਾਰਕਾਂ..

ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਥਾਪਰ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਪ੍ਰਣਾਮ... ਆ...
15/05/2025

ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਥਾਪਰ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਸਤਿਕਾਰ ਸਹਿਤ ਪ੍ਰਣਾਮ... ਆਓ ਆਪਣੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਦੇ ਹੋਏ ਜ਼ਬਰ, ਜ਼ੁਲਮ ਦੇ ਖ਼ਿਲਾਫ਼ ਡੱਟ ਕੇ ਲੜਾਈ ਲੜਣ ਦਾ ਪ੍ਰਣ ਕਰੀਏ...

ਕੇਂਦਰ ਦੀ ਭਾਜਪਾ ਸਰਕਾਰ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਵੇ ਮਾਨ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਪੈਣ ਦੇਵੇਗੀ।
14/05/2025

ਕੇਂਦਰ ਦੀ ਭਾਜਪਾ ਸਰਕਾਰ ਜਿੰਨੀਆਂ ਮਰਜ਼ੀ ਕੋਸ਼ਿਸ਼ਾਂ ਕਰ ਲਵੇ ਮਾਨ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਪੈਣ ਦੇਵੇਗੀ।

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ
13/05/2025

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ

11/05/2025
ਭਾਰਤ ਅਤੇ ਪਾਕਿਸਤਾਨ ਦੇ ਤਣਾਅ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ
09/05/2025

ਭਾਰਤ ਅਤੇ ਪਾਕਿਸਤਾਨ ਦੇ ਤਣਾਅ ਦੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਪੰਜਾਬ ਖ਼ਿਲਾਫ਼ ਭਾਜਪਾ ਸਰਕਾਰਾਂ ਦੀ ਗੁੰਡਾਗਰਦੀ ਅੱਗੇ ਡਟ ਕੇ ਖੜ੍ਹੇ CM ਭਗਵੰਤ ਮਾਨ
03/05/2025

ਪੰਜਾਬ ਖ਼ਿਲਾਫ਼ ਭਾਜਪਾ ਸਰਕਾਰਾਂ ਦੀ ਗੁੰਡਾਗਰਦੀ ਅੱਗੇ ਡਟ ਕੇ ਖੜ੍ਹੇ CM ਭਗਵੰਤ ਮਾਨ

ਪੰਜਾਬ ਖ਼ਿਲਾਫ਼ ਇਕਜੁੱਟ ਹੋਈਆਂ ਭਾਜਪਾ ਸਰਕਾਰਾਂ
02/05/2025

ਪੰਜਾਬ ਖ਼ਿਲਾਫ਼ ਇਕਜੁੱਟ ਹੋਈਆਂ ਭਾਜਪਾ ਸਰਕਾਰਾਂ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ ‘ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਾਮਿਆਂ ਨੂੰ ਦਿਲੋਂ ਸਲਾਮ…
01/05/2025

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ ‘ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤਕਸ਼ ਕਾਮਿਆਂ ਨੂੰ ਦਿਲੋਂ ਸਲਾਮ…

🕯️ ਅੱਤਵਾਦ ਖ਼ਿਲਾਫ਼ ਕੈਂਡਲ ਮਾਰਚ 🕯️ਪਹਿਲਗਾਮ ( ਜੰਮੂ-ਕਸ਼ਮੀਰ ) ਵਿੱਚ ਨਿਹੱਥੇ ਮਾਸੂਮ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਘਿਨਾਉਣੇ ਅਤੇ ਕਇਰ...
24/04/2025

🕯️ ਅੱਤਵਾਦ ਖ਼ਿਲਾਫ਼ ਕੈਂਡਲ ਮਾਰਚ 🕯️

ਪਹਿਲਗਾਮ ( ਜੰਮੂ-ਕਸ਼ਮੀਰ ) ਵਿੱਚ ਨਿਹੱਥੇ ਮਾਸੂਮ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਘਿਨਾਉਣੇ ਅਤੇ ਕਇਰਾਨਾ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ। ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਬਠਿੰਡਾ ਸ਼ਹਿਰ ਵਿੱਚ ਕੈਂਡਲ ਮਾਰਚ ਕੱਢ ਕੇ ਰੋਸ਼ ਪ੍ਰਦਰਸ਼ਨ,ਸ਼ਰਧਾਜਲੀ ਦਿੱਤੀ ਗਈ। ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਂਦੀ ਹੈ। ਜਿਨ੍ਹਾਂ ਦੇ ਹੱਥਾਂ ਵਿੱਚ ਸਾਡਾ ਦੇਸ਼ (ਆਮ ਲੋਕ) ਮਹਿਫ਼ੂਜ਼ ਨਹੀਂ।

ਸਮੂਹ ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ

Address

Near Bathinda Bypass Road
Bhuchomandi

Website

Alerts

Be the first to know and let us send you an email when Aam Aadmi Party - Bhucho posts news and promotions. Your email address will not be used for any other purpose, and you can unsubscribe at any time.

Share