28/06/2026
ਬੱਚਿਆਂ ਦੇ ਸਰੀਰਿਕ, ਮਾਨਸਿਕ, ਬੋਧਿਕ ਅਤੇ ਭਾਵਨਾਤਮਿਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਬਾਲ ਵਿਕਾਸ ਸੰਮੇਲਨ 2026” ਦੇ ਤਹਿਤ ਬੱਚਿਆਂ ਦੇ ਸਮੂਹਿਕ ਵਿਕਾਸ ਲਈ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।
---
With the aim of ensuring the physical, mental, cognitive, and emotional development of children, Punjab Government, under the leadership of Chief Minister Bhagwant Singh Mann, has launched the "Nikke Kadam, Vadda Vikas" campaign as part of the Punjab Child Development Conference 2026, promoting the holistic development of every child.