24/07/2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਸੰਤੁਲਿਤ ਖੁਰਾਕ ਦਾ ਪ੍ਰਬੰਧ ਕਰਦੇ ਹੋਏ ਮੇਰੀ ਰਸੋਈ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਰਥਿਕ ਤੌਰ ਉੱਤੇ ਕਮਜ਼ੋਰ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਰਾਸ਼ਨ ਦੀ ਕਿੱਟ ਪ੍ਰਦਾਨ ਕੀਤੀ ਜਾ ਰਹੀ ਹੈ।
…
Punjab Government, led by Chief Minister Bhagwant Singh Mann, has launched the 'Meri Rasoi' scheme to provide balanced nutrition to needy families. Under this scheme, economically weaker families are being provided with a ration kit every three months.