Shiromani Akali Dal Delhi Unit

Shiromani Akali Dal Delhi Unit Official account of Shiromani Akali Dal (Delhi State)

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ਸਿੱਖ ਪੰਥ ਦੇ ਤੀਜੇ ਗੁਰੂ ਧੰਨ ਸ਼੍ਰੀ ਗੁਰੂ ਅਮਰਦਾਸ ...
10/09/2022

ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥

ਸਿੱਖ ਪੰਥ ਦੇ ਤੀਜੇ ਗੁਰੂ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦੇ ਜੋਤਿ ਜੋਤ ਦਿਵਸ ਤੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ I ਪਰਮੇਸ਼੍ਵਰ ਉਹਨਾਂ ਦੁਆਰਾ ਬਖਸ਼ੀ ਗੁਰਬਾਣੀ ਦੀ ਦਾਤ ਤੁਹਾਡੇ ਸਭ ਦੇ ਦਿਲਾਂ ਤੇ ਵਸਾਵੇ I

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋ...
08/09/2022

ਚੌਥੇ ਸਤਿਗੁਰੂ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ। ਸੇਵਾ ਦੇ ਪੁੰਜ ਗੁਰੂ ਸਾਹਿਬ ਸਮੁੱਚੀ ਲੋਕਾਈ ਨੂੰ ਆਪਣੀਆਂ ਰਹਿਮਤਾਂ ਅਤੇ ਅਪਾਰ ਦਾਤਾਂ ਦੇ ਭੰਡਾਰ ਬਖ਼ਸ਼ਿਸ਼ ਕਰਨ।

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਬੇਅੰਤ ਬੇਅ...
03/09/2022

ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਬੇਅੰਤ ਬੇਅੰਤ ਵਧਾਈਆਂ🙏

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ ।Jyoti Jot Sri Guru Ramdas Ji
30/08/2022

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਤੇ ਕੋਟਿ ਕੋਟਿ ਪ੍ਰਣਾਮ ।
Jyoti Jot Sri Guru Ramdas Ji

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ । ਸ੍...
30/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚ ਬਾਣੀ ਅੰਮ੍ਰਿਤੁ ਸਾਰੇ॥
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਲੱਖ ਲੱਖ ਵਧਾਈਆਂ । ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਮੁਨੱਖਤਾ ਦੇ ਕਲਿਆਣ, ਸਮਾਜ ਭਲਾਈ, ਮਾਨਵਤਾ ਦੇ ਦੁੱਖ ਦੂਰ ਕਰਨ ਵਾਲੀ ਹੈ।

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥ਸ਼ਹੀਦਾਂ ਦੇ ਸਿਰਤਾਜ', ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦ...
29/08/2022

ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥
ਸ਼ਹੀਦਾਂ ਦੇ ਸਿਰਤਾਜ', ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਗੱਦੀ ਦਿਵਸ ਦੀ ਲੱਖ-ਲੱਖ ਵਧਾਈ।🙏

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ||ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ||ਧੰਨ-ਧੰਨ ਸ੍ਰੀ ਗੁਰੂ ਗ੍ਰੰਥ...
28/08/2022

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ||
ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ||

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।🙏

ਭਾਈ ਦਇਆ ਸਿੰਘ ਜੀ (ਭਾਈ ਦਇਆ ਰਾਮ) ਪੰਜ ਪਿਆਰਿਆਂ ਵਿੱਚੋਂ ਇੱਕ ਸੀ, ਜੋ 17ਵੀਂ ਸਦੀ ਦੇ ਭਾਰਤ ਵਿੱਚ ਖਾਲਸਾ ਆਦੇਸ ਦੀ ਸੁਰੂਆਤ ਕਰਨ ਵਾਲੇ ਪਹਿਲੇ ਪ...
26/08/2022

ਭਾਈ ਦਇਆ ਸਿੰਘ ਜੀ (ਭਾਈ ਦਇਆ ਰਾਮ) ਪੰਜ ਪਿਆਰਿਆਂ ਵਿੱਚੋਂ ਇੱਕ ਸੀ, ਜੋ 17ਵੀਂ ਸਦੀ ਦੇ ਭਾਰਤ ਵਿੱਚ ਖਾਲਸਾ ਆਦੇਸ ਦੀ ਸੁਰੂਆਤ ਕਰਨ ਵਾਲੇ ਪਹਿਲੇ ਪੰਜ ਸਿੱਖਾਂ ਵਿੱਚੋਂ ਇੱਕ ਸੀ। ਬਚਿੱਤਰ ਨਾਟਕ ਵਿੱਚ, ਗੁਰੂ ਗੋਬਿੰਦ ਸਿੰਘ ਨੇ (ਭੰਗਾਣੀ ਦੀ ਲੜਾਈ) ਵਿੱਚ ਦਇਆ ਸਿੰਘ ਦੀ ਬਹਾਦਰੀ ਦੀ ਪ੍ਰਸੰਸਾ ਕੀਤੀ। ਭਾਈ ਦਇਆ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਾਂ 🙏

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ 'ਤੇ  ਕੋਟਿ ਕੋਟਿ ਪ੍ਰਣਾਮ।
21/08/2022

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੇ ਸ਼ਹੀਦੀ ਦਿਵਸ 'ਤੇ ਕੋਟਿ ਕੋਟਿ ਪ੍ਰਣਾਮ।

ਭਾਦੋਂ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।
17/08/2022

ਭਾਦੋਂ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।

Wishing you all a very Happy 75th Independence Day! May this day be filled with patriotic spirit! Let’s salute the marty...
15/08/2022

Wishing you all a very Happy 75th Independence Day! May this day be filled with patriotic spirit! Let’s salute the martyrs for the sacrifices they made and thank them for giving us our freedom.

ਸਮਾਜ ਸੇਵਕ ਅਤੇ ਚਿੰਤਕ ਭਗਤ ਪੂਰਨ ਸਿੰਘ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ 🙏
05/08/2022

ਸਮਾਜ ਸੇਵਕ ਅਤੇ ਚਿੰਤਕ ਭਗਤ ਪੂਰਨ ਸਿੰਘ ਜੀ ਦੀ ਬਰਸੀ 'ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ 🙏

ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ | ਜਲਿਆਂਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ...
31/07/2022

ਸ਼ਹੀਦ ਊਧਮ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ | ਜਲਿਆਂਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਆਉਣ ਵਾਲੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

Birthday compliments to the charismatic leader Bibi Harsimrat Kaur Badal Ji. 🙏🏻Wishing you good health & abundance. Hars...
25/07/2022

Birthday compliments to the charismatic leader Bibi Harsimrat Kaur Badal Ji. 🙏🏻

Wishing you good health & abundance.

Harsimrat Kaur Badal

ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ||ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱ...
22/07/2022

ਸ੍ਰੀ ਹਰਿ ਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ||
ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਜੀ

ਬੰਦੀ ਸਿੰਘ ਰਿਹਾ ਕਰੋ।
20/07/2022

ਬੰਦੀ ਸਿੰਘ ਰਿਹਾ ਕਰੋ।

20/07/2022
20/07/2022
20/07/2022
*IMPORTANT*Shiromani Akali Dal is organising protest at ‘Jantar Mantar’ on 20th July at 11 AM for the release of Sikh pr...
19/07/2022

*IMPORTANT*
Shiromani Akali Dal is organising protest at ‘Jantar Mantar’ on 20th July at 11 AM for the release of Sikh prisoners(Bandhi Singhs) lodged in jails even after completion of their sentences under the leadership of S. Sukhbir Singh Badal

Sadh Sangat Ji is requested to join us in large numbers🙏🏻

AVTAR SINGH HIT

18/07/2022

शिरोमणि अकाली दल द्वारा बंदी सिखों की रिहाई की मांग को लेकर बुधवार २० जुलाई को दिल्ली के जंतर मंतर पर होने वाले प्रदर्शन की त्यारियो का जायजा लेने पहुंचे दिल्ली ईकाई के अध्यक्ष जत्थेदार अवतार सिंह हित। उनके साथ पार्टी के मीडिया प्रभारी सुदीप सिंह एवं दिल्ली कमेटी मैंबर सुखविंदर सिंह बब्बर भी मौजूद रहे।

ਲੱਖਾਂ ਦੇ ਪ੍ਰੇਰਕ, ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਆਪਣੇ ਸੰਸਕ...
16/07/2022

ਲੱਖਾਂ ਦੇ ਪ੍ਰੇਰਕ, ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਆਪਣੇ ਸੰਸਕਾਰ ਅਤੇ ਸੱਭਿਆਚਾਰ ਦੀ ਰਾਖੀ ਲਈ ਆਪਣੇ ਆਪ ਨੂੰ ਕੁਰਬਾਨ ਕਰ ਦੇਣ ਵਾਲੇ ਭਾਈ ਤਾਰੂ ਸਿੰਘ ਜੀ ਤੇ ਭਵਿੱਖ ਦੀਆਂ ਸਾਡੀਆਂ ਪੀੜ੍ਹੀਆਂ ਸਦਾ ਮਾਣ ਕਰਣਗੀਆਂ।

ਸਾਵਣ ਮਹੀਨੇ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।
16/07/2022

ਸਾਵਣ ਮਹੀਨੇ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।

*IMPORTANT*Shiromani Akali Dal Delhi Unit is organising protest at ‘Jantar Mantar’ on 20th July at 11 AM for the release...
15/07/2022

*IMPORTANT*
Shiromani Akali Dal Delhi Unit is organising protest at ‘Jantar Mantar’ on 20th July at 11 AM for the release of Sikh prisoners(Bandhi Singhs) lodged in jails even after completion of their sentences against Central Government and AAP Government.

Sadh Sangat Ji is requested to join us in large numbers🙏🏻


AVTAR SINGH HIT

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਿਕਾਸਪੁਰਸ਼ ਸ: ਸੁਖਬੀਰ ਸਿੰਘ ਬਾਦਲ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ।Warm wishes to S. Sukhbir Singh B...
09/07/2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਿਕਾਸਪੁਰਸ਼ ਸ: ਸੁਖਬੀਰ ਸਿੰਘ ਬਾਦਲ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ।
Warm wishes to S. Sukhbir Singh Badal Ji on his birthday!🙏

ਸਿੱਖ ਕੌਮ ਦੇ ਸੰਤ ਤੇ ਸਿਪਾਹੀ ਦੇ ਸਾਂਝੇ ਸਰੂਪ ਦੇ ਆਧਾਰ, ਮੀਰੀ-ਪੀਰੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਅੱਜ ਦੇ ਦਿਨ ਸ੍ਰੀ ਗੁਰੁੂ...
09/07/2022

ਸਿੱਖ ਕੌਮ ਦੇ ਸੰਤ ਤੇ ਸਿਪਾਹੀ ਦੇ ਸਾਂਝੇ ਸਰੂਪ ਦੇ ਆਧਾਰ, ਮੀਰੀ-ਪੀਰੀ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ।

ਅੱਜ ਦੇ ਦਿਨ ਸ੍ਰੀ ਗੁਰੁੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਅਤੇ ਸ਼ਕਤੀ ਦੀਆਂ ਪ੍ਰਤੀਕ ਦੋ ਕਿਰਪਾਨਾਂ ਪਹਿਨੀਆਂ ਅਤੇ ਸਿੱਖਾਂ ਨੂੰ ਭਗਤੀ ਦੇ ਨਾਲ-ਨਾਲ ਸ਼ਕਤੀ ਨਾਲ ਜੁੜ ਕੇ ਸ਼ਸਤਰਬੱਧ ਹੋ ਕੇ ਚੰਗੀ ਜ਼ਿੰਦਗੀ ਜਿਉਣ ਅਤੇ ਜੁਲਮ ਦਾ ਟਾਕਰਾ ਕਰਨ ਦਾ ਸੰਦੇਸ਼ ਦਿੱਤਾ।

ਬੰਦ-ਬੰਦ ਕਟਵਾ ਕੇ ਧਰਮ ਹੇਤ ਸ਼ਹਾਦਤ ਦੇਣ ਵਾਲੇ ਭਾਈ ਮਨੀ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ।
09/07/2022

ਬੰਦ-ਬੰਦ ਕਟਵਾ ਕੇ ਧਰਮ ਹੇਤ ਸ਼ਹਾਦਤ ਦੇਣ ਵਾਲੇ ਭਾਈ ਮਨੀ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ।

05/07/2022

Jathedar AVTAR SINGH HIT interview on the reality of Bargadi Case. Says Badal Family will never do any harm to Sri Guru Granth Sahib Ji.

04/07/2022

Bibi Ranjeet Kaur highlights the real face of DSGMC members


ਸਮੁੱਚੀ ਸਿੱਖ ਕੌਮ ਦੇ ਸਰਬ ਪ੍ਰਵਾਨਿਤ ਅਗਵਾਈ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਮੀਰੀ ਪੀ...
02/07/2022

ਸਮੁੱਚੀ ਸਿੱਖ ਕੌਮ ਦੇ ਸਰਬ ਪ੍ਰਵਾਨਿਤ ਅਗਵਾਈ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਇਹ ਪਾਵਨ ਅਸਥਾਨ ਸਿੱਖ ਕੌਮ ਦੀ ਵਿਲੱਖਣਤਾ ਅਤੇ ਸਿਰਮੌਰਤਾ ਦਾ ਪ੍ਰਤੀਕ ਹੈ।

ਸ਼ੇਰੇ ਪੰਜਾਬ,ਸਿੱਖ ਜਰਨੈਲ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਤੇ ਕੋਟਿ ਕੋਟਿ ਪ੍ਰਣਾਮ | ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹਾਦਰ ਜੰਗਜੂ, ਦਲੇਰ ਯੋਧ...
29/06/2022

ਸ਼ੇਰੇ ਪੰਜਾਬ,ਸਿੱਖ ਜਰਨੈਲ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਤੇ ਕੋਟਿ ਕੋਟਿ ਪ੍ਰਣਾਮ | ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹਾਦਰ ਜੰਗਜੂ, ਦਲੇਰ ਯੋਧੇ ਤੇ ਨਿਆਂ-ਪਸੰਦ ਸ਼ਖ਼ਸੀਅਤ ਵਜੋਂ ਮਹਾਰਾਜਾ ਰਣਜੀਤ ਸਿੰਘ ਜੀ ਹਮੇਸ਼ਾਂ ਸਾਡੇ ਮਾਰਗ-ਦਰਸ਼ਕ ਬਣੇ ਰਹਿਣਗੇ।

27/06/2022
ਸਿੱਖ ਕੌਮ ਦੇ ਮਹਾਨ ਜਰਨੈਲ, ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ 🙏 ਮੁਗ਼ਲ ਸਾਮਰਾਜ ਦਾ ਖਾਤਮਾ ਕਰਨ ਵਾਲੇ ਬਾ...
25/06/2022

ਸਿੱਖ ਕੌਮ ਦੇ ਮਹਾਨ ਜਰਨੈਲ, ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ 🙏

ਮੁਗ਼ਲ ਸਾਮਰਾਜ ਦਾ ਖਾਤਮਾ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਂਅ ਸਿੱਖ ਇਤਿਹਾਸ 'ਚ ਸਦਾ ਲਈ ਅਮਰ ਰਹੇਗਾ।

ਹਾੜ ਮਹੀਨੇ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।
15/06/2022

ਹਾੜ ਮਹੀਨੇ ਦੀ ਸੰਗਰਾਂਦ ਆਪ ਸਭ ਸੰਗਤਾਂ ਲਈ ਖੁਸ਼ੀਆਂ ਭਰਿਆ ਮਹੀਨਾ ਲੈ ਕੇ ਆਵੇ।

ਆਪ ਸਭ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ।
15/06/2022

ਆਪ ਸਭ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਵਧਾਈਆਂਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਕਬੀਰ ਜੀ ਦੀ ਪਾਵਨ ਬਾਣੀ, ...
14/06/2022

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤ ਨੂੰ ਵਧਾਈਆਂ
ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਕਬੀਰ ਜੀ ਦੀ ਪਾਵਨ ਬਾਣੀ, ਝੂਠੇ ਕਰਮ ਕਾਂਡਾਂ ਤੇ ਪਖੰਡਾਂ ਤੇ ਚੋਟ ਕਰਦੀ ਹੋਈ, ਭਗਤੀ ਦੇ ਸਰਲ ਤੇ ਸੱਚੇ ਮਾਰਗ ਵੱਲ ਤੋਰਦੀ ਹੈ।

Address

Delhi

Website

Alerts

Be the first to know and let us send you an email when Shiromani Akali Dal Delhi Unit posts news and promotions. Your email address will not be used for any other purpose, and you can unsubscribe at any time.

Videos

ShareYou may also like