Jathedar Gurpal Singh Gora

Jathedar Gurpal Singh Gora Contact information, map and directions, contact form, opening hours, services, ratings, photos, videos and announcements from Jathedar Gurpal Singh Gora, Fakarsar.

11/10/2022

ਬਹੁਤ ਬਹੁਤ ਮੁਬਾਰਕਾਂ SGPC ਦੀ ਹਾਕੀ ਟੀਮ ਨੂੰ।ਜਿਨਾ ਨੇ ਸਾਰੇ ਦੇਸ਼ ਵਿੱਚ ਪੰਜਾਬ ਦਾ ਤੇ SGPC ਦਾ ਨਾਮ ਰੌਸ਼ਨ ਕੀਤਾ।🥳🥳🥳🥳🥳

ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦ ਸਿੰਘਾਂ ਨੂੰ ਕੋਟਾਨ ਕੋਟਿ ਪ੍ਰਣਾਮ।
12/09/2022

ਸਾਰਾਗੜ੍ਹੀ ਦੀ ਜੰਗ ਦੇ ਸ਼ਹੀਦ ਸਿੰਘਾਂ ਨੂੰ ਕੋਟਾਨ ਕੋਟਿ ਪ੍ਰਣਾਮ।

20/07/2022
20/07/2022
ਲੋਕਾਂ ਦੇ ਬੋਲਣ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦੇ ਹੱਕ ਦੀ ਪੈਰਵੀ ਕਰਦੇ ਹੋਏ, ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ...
12/07/2022

ਲੋਕਾਂ ਦੇ ਬੋਲਣ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦੇ ਹੱਕ ਦੀ ਪੈਰਵੀ ਕਰਦੇ ਹੋਏ, ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਭਾਰਤ ਸਰਕਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ 'ਰਿਹਾਈ' ਤੋਂ ਪਾਬੰਦੀ ਹਟਾਉਣ ਦੀ ਅਪੀਲ ਕਰਦਾ ਹੈ। ਅਜਿਹੀਆਂ ਪਾਬੰਦੀਆਂ 'ਨਿਰੋਗ' ਲੋਕਤੰਤਰ ਦੇ ਹਿੱਤ ਵਿੱਚ ਨਹੀਂ। ਅਗਲੇ ਸੈਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਇਹ ਮੁੱਦਾ ਸੰਸਦ ਵਿੱਚ ਵੀ ਚੁੱਕੇਗਾ। ਸਿੱਧੂ ਮੂਸੇ ਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਏ ਉਸ ਦੇ ਗੀਤ ਐੱਸ.ਵੀ.ਐੱਲ (SYL) 'ਤੇ ਪਾਬੰਦੀ ਤੋਂ ਤੁਰੰਤ ਬਾਅਦ, ਹੁਣ ਗਰੇਵਾਲ ਦੇ ਗੀਤ 'ਰਿਹਾਈ' 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਸੀਂ ਇਸ ਵਿਸ਼ੇ 'ਤੇ ਵਿਆਪਕ ਚਰਚਾ ਦੀ ਮੰਗ ਕਰਾਂਗੇ, ਤਾਂ ਜੋ ਸੋਧਮਈ ਕਦਮ ਚੁੱਕੇ ਜਾਣ ਅਤੇ ਇਸ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

Shiromani Akali Dal appeals to GOI to lift the ban on Kanwar Grewal' s song - keeping in view citizens’ right to freedom of speech & expression as well as sentiments of the Sikh community. Such bans are not in the interest of a healthy democracy. SAD will take up this issue in the forthcoming Parl session. The ban the Rihai song comes soon after the ban on the posthumous song sung by Sidhu Moosewala. We will also demand a broader discussion on this issue to ensure corrective steps be taken & this trend is stopped.

01/07/2022
ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਉੱਤੇ ਦਹਿਸ਼ਤਗਰਦ ਸੰਗਠਨ ਆਈ.ਐੱਸ.ਆਈ.ਐੱਸ. ਵੱਲੋਂ ਕੀਤੇ ਹਮਲੇ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ। ਗੁ...
18/06/2022

ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਉੱਤੇ ਦਹਿਸ਼ਤਗਰਦ ਸੰਗਠਨ ਆਈ.ਐੱਸ.ਆਈ.ਐੱਸ. ਵੱਲੋਂ ਕੀਤੇ ਹਮਲੇ ਦੀ ਮੈਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹਾਂ। ਗੁਰਦੁਆਰਾ ਸਾਹਿਬ ਅੰਦਰ ਮੌਜੂਦ ਸੰਗਤ ਅਤੇ ਪ੍ਰਬੰਧਕਾਂ ਦੀ ਸੁਰੱਖਿਆ ਲਈ ਗੁਰੂ ਚਰਨਾਂ 'ਚ ਅਰਦਾਸ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਮੈਂ ਬੇਨਤੀ ਕਰਦਾ ਹਾਂ ਕਿ ਇਹ ਗੰਭੀਰ ਮਾਮਲਾ ਅਫ਼ਗਾਨ ਸਰਕਾਰ ਕੋਲ ਚੁੱਕਣ, ਅਤੇ ਉੱਥੇ ਵਸਦੇ ਸਿੱਖ ਪਰਿਵਾਰਾਂ ਅਤੇ ਉਹਨਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ।

ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ...
30/05/2022

ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਸ ਦੇ ਪਰਿਵਾਰ ਅਤੇ ਦੋਸਤਾਂ ਨਾਲ ਮੈਂ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਇਸ ਕਤਲ ਦੇ ਜ਼ਿੰਮੇਵਾਰ ਦੋਸ਼ੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕੀਤਾ ਜਾਵੇ। ਇਹ ਨਿੰਦਣਯੋਗ ਘਟਨਾ ਪੰਜਾਬ ਵਿੱਚ ਅਮਨ-ਕਨੂੰਨ ਦੀ ਵਿਵਸਥਾ ਦੇ ਬੁਰੀ ਤਰ੍ਹਾਂ ਨਾਲ ਚਰਮਰਾ ਜਾਣ ਦਾ ਸਬੂਤ ਹੈ।
ਇਹ ਇੱਕ ਬਹੁਤ ਹੀ ਧੁੰਦਲੀ ਅਤੇ ਨਾਜ਼ੁਕ ਘੜੀ ਹੈ, ਜਿਸ ਵਿੱਚ ਸਾਨੂੰ ਸਭ ਨੂੰ ਬਹੁਤ ਸੰਜਮ ਅਤੇ ਸੂਝ ਵਰਤਣ ਦੀ ਲੋੜ ਹੈ। ਮੁੱਖ ਮੰਤਰੀ ਪੰਜਾਬ ਨੂੰ ਵੀ ਆਪਣੇ ਪੱਖ ਨੂੰ ਡੂੰਘਾਈ ਨਾਲ ਵਿਚਾਰਨ ਦੀ ਲੋੜ ਹੈ, ਕਿ ਉਹਨਾਂ ਦੀ ਅਗਵਾਈ 'ਚ ਪੰਜਾਬ ਅਮਨ-ਕਾਨੂੰਨ ਤੋਂ ਸੱਖਣਾ ਕਿਉਂ ਹੋਇਆ, ਅਤੇ ਮੁਕੰਮਲ ਅਰਾਜਕਤਾ ਵਿੱਚ ਕਿਉਂ ਵਧਿਆ।
ਮੁੱਖ ਮੰਤਰੀ ਪੰਜਾਬ ਨੂੰ ਇਮਾਨਦਾਰੀ ਨਾਲ ਇਹ ਵੀ ਸੋਚਣਾ ਚਾਹੀਦਾ ਹੈ ਕਿ ਕੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ 'ਸਸਤੀ ਸ਼ੋਹਰਤ' ਵਾਲਾ ਫ਼ੈਸਲਾ, ਇਸ ਦੁਖਾਂਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ? ਆਖ਼ਿਰਕਾਰ ਉਸ ਨੂੰ ਪਹਿਲਾਂ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਇਹ ਸਮਾਂ ਕਿਸੇ ਕਿਸਮ ਦੇ ਸਿਆਸੀ ਲਾਹੇ ਲੈਣ ਦਾ ਨਹੀਂ, ਪਰ ਕਿਸੇ ਨਾ ਕਿਸੇ ਨੂੰ ਹਾਲਾਤਾਂ ਦੀ ਜ਼ਿੰਮੇਵਾਰੀ ਤਾਂ ਲੈਣੀ ਪਵੇਗੀ।

Shocked to learn about the killing of young Punjabi singer Sidhu Moosewala. My sympathies with his family & friends. Those responsible must be arrested without delay. This exhibits an abject breakdown of law & order in Punjab.
This is an extremely sombre and critical hour, requiring all of us to exercise restraint and statesmanship. On his part, CM must reflect deeply why Punjab under him has drifted into anarchy with total breakdown of law & order.
CM also must honestly think if the cheaply populist decision to withdraw Moosewala's security is directly responsible for the tragedy. After all, he faced tangible threat to life. This is no time for political point scoring but someone must take responsibility for the situation.

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
21/05/2022

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।

Address

Fakarsar

Telephone

+919814037708

Website

Alerts

Be the first to know and let us send you an email when Jathedar Gurpal Singh Gora posts news and promotions. Your email address will not be used for any other purpose, and you can unsubscribe at any time.

Share