25/10/2025
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨਾਂ ਦੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੀ ਹੈ, ਫਰੀਦਕੋਟ ਵਿਖੇ ਸਾਡੇ ਬਹੁਤ ਹੀ ਪੁਰਾਣੇ ਸਾਥੀ ਆਮ ਆਦਮੀ ਪਾਰਟੀ ਦੇ ਨੌਜਵਾਨਾਂ ਦੇ ਰੋਲ ਮਾਡਲ ਤੇ ਹਰੇਕ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਵਾਲੇ ਸਾਡੇ ਵੱਡੇ ਭਰਾ ਸਰਦਾਰ ਗੁਰਤੇਜ ਸਿੰਘ ਖੋਸਾ ਜੀ ਨੂੰ ਜਿਲਾ ਯੋਜਨਾ ਬੋਰਡ ਦਾ ਚੇਅਰਮੈਨ ਨਿਯੁਕਤ ਕਰਕੇ ਉਨਾਂ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਇਸ ਜਿੰਮੇਵਾਰੀ ਦੇ ਅਹੁਦੇ ਉੱਪਰ ਬਿਰਾਜਮਾਨ ਹੋਣ ਲਈ ਸਾਡੇ ਵੱਡੇ ਭਰਾ ਸਰਦਾਰ ਗੁਰਤੇਜ ਸਿੰਘ ਖੋਸਾ ਜੀ ਨੂੰ ਬਹੁਤ ਬਹੁਤ ਮੁਬਾਰਕਾਂ ਜੀ ।