24/07/2026
ਮਾਣਯੋਗ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕੰਮੇਆਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।
ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਵਸਨੀਕਾਂ ਵੱਲੋਂ ਸ. ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ