Mani Banga

Mani Banga ਮੀਡੀਆ ਵਾਈਸ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਫਗਵਾੜਾ

ਆਮ ਆਦਮੀ ਪਾਰਟੀ ਦੇ ਸੁਪਰੀਮੋ  ਸ੍ਰੀ Arvind Kejriwal  ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਵਾਹਿਗੁਰੂ ਜੀ ਹਮੇਸ਼ਾ ਤਹਾਨੂੰ ਚੜ੍ਹਦੀ ...
16/08/2026

ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ Arvind Kejriwal ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਵਾਹਿਗੁਰੂ ਜੀ ਹਮੇਸ਼ਾ ਤਹਾਨੂੰ ਚੜ੍ਹਦੀ ਕਲਾ ਵਿੱਚ ਰੱਖੇ !!!

ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਲੱਖ ਲੱਖ ਮੁਬਾਰਕਾਂ ਆਓ ਸਾਰੇ ਇਸ ਦਿਨ ਉਹਨਾਂ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰੀਏ ਜਿਨਾਂ ਕਰਕੇ  ...
15/08/2026

ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਲੱਖ ਲੱਖ ਮੁਬਾਰਕਾਂ ਆਓ ਸਾਰੇ ਇਸ ਦਿਨ ਉਹਨਾਂ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰੀਏ ਜਿਨਾਂ ਕਰਕੇ ਅਸੀਂ ਆਜ਼ਾਦੀ ਦਾ ਨਿਘ ਮਾਨ ਰਹੇ ਹਾਂ

12/08/2026
CM ਮਾਨ ਨੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ
09/08/2026

CM ਮਾਨ ਨੇ ਡੇਰਾ ਸੱਚਖੰਡ ਬੱਲਾਂ (ਜਲੰਧਰ) ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ, ਰਾਜਪਾਲ ਪੰਜਾਬ ਨੂੰ ਲਿਖੇ ਪੱਤਰ ਵਿੱਚ ਹਵਾਰਾ ਦੀ ਬਜ਼ੁਰਗ ਮਾਂ ਦੀ ਸਿਹਤ ਦਾ ਜ਼ਿਕ...
08/08/2026

CM ਭਗਵੰਤ ਮਾਨ ਨੇ ਕੀਤੀ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਮੰਗ, ਰਾਜਪਾਲ ਪੰਜਾਬ ਨੂੰ ਲਿਖੇ ਪੱਤਰ ਵਿੱਚ ਹਵਾਰਾ ਦੀ ਬਜ਼ੁਰਗ ਮਾਂ ਦੀ ਸਿਹਤ ਦਾ ਜ਼ਿਕਰ ਕਰਦੇ ਹੋਏ 10 ਦਿਨਾਂ ਦੀ ਪੈਰੋਲ ਦੇਣ ਵਾਸਤੇ ਕੀਤੀ ਅਪੀਲ

ਪੰਜਾਬ ਕੈਬਨਿਟ ਵੱਲੋਂ ਪਾਸ ਹੋਇਆ ਇਤਿਹਾਸਿਕ Punjab regulation Of Fee (Amendment) Bill 2026!
06/08/2026

ਪੰਜਾਬ ਕੈਬਨਿਟ ਵੱਲੋਂ ਪਾਸ ਹੋਇਆ ਇਤਿਹਾਸਿਕ Punjab regulation Of Fee (Amendment) Bill 2026!

ਪੰਜਾਬ ਦੀ ਜ਼ਰਖ਼ੇਜ਼ ਧਰਤੀ ਦੇ ਜਾਏ ਸੂਰਬੀਰ ਇਨਕਲਾਬੀ, ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਦੇਸ਼ਭਗਤੀ ਨੂੰ ਦਿਲੋਂ ਸਲਾਮ। ਉਹਨਾਂ ਦੀ ...
31/07/2026

ਪੰਜਾਬ ਦੀ ਜ਼ਰਖ਼ੇਜ਼ ਧਰਤੀ ਦੇ ਜਾਏ ਸੂਰਬੀਰ ਇਨਕਲਾਬੀ, ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਉਹਨਾਂ ਦੀ ਦੇਸ਼ਭਗਤੀ ਨੂੰ ਦਿਲੋਂ ਸਲਾਮ। ਉਹਨਾਂ ਦੀ ਦ੍ਰਿੜ੍ਹਤਾ, ਬਹਾਦਰੀ ਅਤੇ ਦੇਸ਼ ਪ੍ਰਤੀ ਸਮਰਪਣ, ਦੁਨੀਆ ਭਰ 'ਚ ਵੱਸਦੇ ਭਾਰਤੀਆਂ ਅਤੇ ਖ਼ਾਸ ਕਰ ਕੇ ਪੰਜਾਬੀਆਂ ਨੂੰ ਸਦਾ ਨਾਇਨਸਾਫ਼ੀ ਖ਼ਿਲਾਫ਼ ਡਟਣ ਅਤੇ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾਉਣ ਦੀ ਪ੍ਰੇਰਣਾ ਦਿੰਦੇ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖ਼ਬਰ, ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀ CM ਮਾਨ
28/07/2026

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਵੱਡੀ ਖ਼ਬਰ, ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀ CM ਮਾਨ

ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ CM ਭਗਵੰਤ ਮਾਨ ਨੇ ਕੀਤੀ ਲਗਭਗ ਦੁੱਗਣੀ
27/07/2026

ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ CM ਭਗਵੰਤ ਮਾਨ ਨੇ ਕੀਤੀ ਲਗਭਗ ਦੁੱਗਣੀ

Address

1
Gobindpura
144401

Website

Alerts

Be the first to know and let us send you an email when Mani Banga posts news and promotions. Your email address will not be used for any other purpose, and you can unsubscribe at any time.

Shortcuts

Share