District Public Relations Office, Gurdaspur

District Public Relations Office, Gurdaspur DISTRICT PUBLIC RELATIONS OFFICE GURDASPUR
PUNJAB GOVERNMENT
(1)

03/08/2026

[ਲਾਈਵ] 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ, ਅਗਸਤ 3
[Live] 13th Session of the 16th Punjab Vidhan Sabha, August 3rd

03/08/2026

ਪੰਜਾਬ ਵਿਧਾਨ ਸਭਾ ਤੋਂ ਮੀਡੀਆ ਨੂੰ ਸੰਬੋਧਨ, Live

03/08/2026

[ਲਾਈਵ] 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ, ਅਗਸਤ 3

[Live] 13th Session of the 16th Punjab Vidhan Sabha, August 3rd

ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਦੁੱਗਣੀ ਕੀਤੀ- ਵਿਧਾਇਕ ਗੁਰਦੀਪ ਸਿੰਘ ਰੰਧਾਵਾਕਿਹਾ- ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅ...
31/07/2026

ਪੰਜਾਬ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਦੁੱਗਣੀ ਕੀਤੀ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਕਿਹਾ- ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਅਹਿਮ ਕਦਮ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਜੁਲਾਈ ( )

31/07/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਵੱਖੋ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ।

*

[Live] CM inaugurating various development works at Sunam Udham Singh Wala.

31/07/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਊਧਮ ਸਿੰਘ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਅਰਪਣ ਕਰਦੇ ਹੋਏ।

[Live] CM laying wreath at Statue of Shaheed Udham Singh.

30/07/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM during 'Ik Sham Bhagwan Shiv de Naam' event in Mohali.

29/07/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੂਪਨਗਰ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during 'Ik Sham Bhagwan Shiv de Naam' event in Rupnagar.

ਜ਼ਿਲ੍ਹਾ ਗੁਰਦਾਸਪੁਰ ਵਿੱਚ 98.85 ਫੀਸਦੀ ਵੋਟਰਾਂ ਦਾ ਐੱਸ.ਆਈ.ਆਰ. ਤਹਿਤ ਫਾਰਮ ਡਿਜਿਟਾਈਜ਼ ਦਾ ਕੰਮ ਮੁਕੰਮਲਬਾਕੀ ਰਹਿੰਦੇ ਵੋਟਰ ਵੀ ਐੱਸ.ਆਈ.ਆਰ. ਫਾ...
29/07/2026

ਜ਼ਿਲ੍ਹਾ ਗੁਰਦਾਸਪੁਰ ਵਿੱਚ 98.85 ਫੀਸਦੀ ਵੋਟਰਾਂ ਦਾ ਐੱਸ.ਆਈ.ਆਰ. ਤਹਿਤ ਫਾਰਮ ਡਿਜਿਟਾਈਜ਼ ਦਾ ਕੰਮ ਮੁਕੰਮਲ

ਬਾਕੀ ਰਹਿੰਦੇ ਵੋਟਰ ਵੀ ਐੱਸ.ਆਈ.ਆਰ. ਫਾਰਮ ਭਰ ਕੇ ਜਲਦ ਤੋਂ ਜਲਦ ਬੀ.ਐੱਲ.ਓਜ਼ ਕੋਲ ਜਮ੍ਹਾ ਕਰਵਾਉਣ

ਗੁਰਦਾਸਪੁਰ, 29 ਜੁਲਾਈ ( )

ਸ਼੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ 98.85 ਫੀਸਦੀ ਐੱਸ.ਆਈ.ਆਰ. (ਵਿਸ਼ੇਸ਼ ਗਹਿਰੀ ਸੁਧਾਈ) ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਆਪਣੇ ਫਾਰਮ ਸਮੇਂ-ਸਿਰ ਭਰ ਕੇ ਆਪਣਾ ਫਰਜ਼ ਨਿਭਾਇਆ, ਜਿਸ ਨਾਲ ਲੋਕਤੰਤਰ ਦੀ ਨੀਂਹ ਹੋਰ ਮਜ਼ਬੂਤ ਹੁੰਦੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹੇ ਦੇ ਵੋਟਰਾਂ ਅਤੇ ਬੂਥ ਲੈਵਲ ਅਫਸਰਾਂ ਦੇ ਯਤਨਾਂ ਸਦਕਾ ਹੁਣ ਕੇਵਲ ਕਰੀਬ 1 ਫੀਸਦੀ ਵੋਟਰਾਂ ਦੇ ਫਾਰਮ ਭਰ ਡਿਜੀਟਾਈਜ਼ ਹੋਣੇ ਬਾਕੀ ਹਨ । ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਐੱਸ.ਆਈ.ਆਰ. ਦੇ ਫਾਰਮ ਭਰ ਕੇ ਬੀ.ਐੱਲ.ਓ. ਕੋਲ ਜਮ੍ਹਾ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਡਿਜੀਟਾਈਜ਼ ਵੈੱਬ ਸਾਈਟ ਉੱਤੇ ਅੱਪਲੋਡ ਕੀਤਾ ਜਾ ਸਕੇ । ਉਨ੍ਹਾਂ ਸਾਰੇ ਬੀ.ਐਲ.ਓ. ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਘਰ-ਘਰ ਜਾ ਕੇ ਫਾਰਮ ਪਹਿਲਾਂ ਵੰਡੇ ਤੇ ਫਿਰ ਇਕੱਠੇ ਕਰ ਕੇ ਡਿਜੀਟਾਈਜ਼ ਕੀਤੇ। ਉਨ੍ਹਾਂ ਅਪੀਲ ਕੀਤੀ ਕਿ ਬਾਕੀ ਰਹਿੰਦੇ ਵੋਟਰ ਵੀ ਆਪਣੇ ਫਾਰਮ ਭਰ ਕੇ ਬੀ.ਐਲ.ਓ. ਨੂੰ ਦੇਣ ਅਤੇ ਆਪਣਾ ਦੇਸ਼ ਪ੍ਰਤੀ ਫਰਜ਼ ਨਿਭਾਉਣ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਕੁੱਲ 1553 ਬੀ.ਐੱਲ.ਓ। ਉਨ੍ਹਾਂ ਦੱਸਿਆ ਕੁੱਲ 12 ਲੱਖ 93 ਹਜ਼ਾਰ 682 ਵੋਟਰਾਂ ਵਿਚੋਂ 11 ਲੱਖ 74 ਹਜ਼ਾਰ 457 ਵੋਟਰਾਂ ਦੇ ਗਣਨਾ ਫਾਰਮ ਡਿਜੀਟਾਈਜਡ ਕੀਤੇ ਜਾ ਚੁੱਕੇ ਹਨ।

Address

DPRO Office, 222-24, First Floor, Block/A, DAC
Gurdaspur
143521

Alerts

Be the first to know and let us send you an email when District Public Relations Office, Gurdaspur posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office, Gurdaspur:

Shortcuts

Share