11/07/2026
ਪਿਛਲੇ ਕੁਝ ਦਿਨਾਂ ਦੌਰਾਨ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਮੁਕੇਰੀਆਂ ਮੈਡਮ ਇੰਦੂ ਬਾਲਾ ਜੀ ਨੇ ਹਲਕਾ ਮੁਕੇਰੀਆਂ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੇ ਸੁਖ-ਦੁੱਖ ਵਿੱਚ ਸ਼ਰੀਕ ਹੋਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਵੇਲੇ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣ ਦਾ ਭਰੋਸਾ ਦਿੱਤਾ।