ਸ਼੍ਰੋਮਣੀ ਅਕਾਲੀ ਦਲ ਚੱਬੇਵਾਲ

ਸ਼੍ਰੋਮਣੀ ਅਕਾਲੀ ਦਲ ਚੱਬੇਵਾਲ ਸ਼੍ਰੋਮਣੀ ਅਕਾਲੀ ਦਲ ਚੱਬੇਵਾਲ

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਮਨੁੱਖਤ...
07/08/2026

ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਾਧ-ਸੰਗਤ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਮਨੁੱਖਤਾ ਦੀ ਸੇਵਾ ਅਤੇ ਸਰਬੱਤ ਦੇ ਭਲੇ ਦੀ ਅਜਿਹੀ ਮਿਸਾਲ ਕਾਇਮ ਕੀਤੀ, ਜੋ ਸਦਾ ਸੰਸਾਰ ਨੂੰ ਪ੍ਰੇਰਿਤ ਕਰਦੀ ਰਹੇਗੀ।

ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਹਲਕਾ ਚੱਬੇਵਾਲ ਦੇ ਨਵੇਂ ਲਗਾਏ ਗ...
06/08/2026

ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਹਲਕਾ ਚੱਬੇਵਾਲ ਦੇ ਨਵੇਂ ਲਗਾਏ ਗਏ ਅਬਜ਼ਰਬਰ ਅਰਮਿੰਦਰ ਸਿੰਘ ਹੁਸੈਨਪੁਰ ਜੀ ਦਾਂ ਪਾਰਟੀ ਦਫ਼ਤਰ ਆਉਣ ਤੇ ਸਨਮਾਣ ਕੀਤਾ ਗਿਆ ਅਤੇ ਪਾਰਟੀ ਹਾਈਕਮਾਂਡ ਵੱਲੋਂ ਹਲਕਾ ਚੱਬੇਵਾਲ ਦੇ ਵੱਖ ਵੱਖ ਮੇਨ ਵਿੰਗਾਂ ਦੇ ਲਗਾਏ ਗਏ ਪ੍ਰਧਾਨ ਸਾਹਿਬਾਨ ਨੂੰ ਵੀ ਸਨਮਾਨਿਤ ਕੀਤਾ ਗਿਆ 🙏

ਸ਼੍ਰੋਮਣੀ ਅਕਾਲੀ ਦਲ ਦੀ ਬਹਾਦਰ ਵਿਧਾਇਕਾ ਬੀਬੀ ਗਨੀਵ ਕੌਰ ਮਜੀਠਾ ਨੇ ਇਕੱਲੇ ਗੁਰੂ ਦੋਖੀ ਭਗਵੰਤ ਮਾਨ ਦੇ ਸਾਥੀਆਂ ਦਾ ਮੁਕਾਬਲਾ ਕੀਤਾ ਤੇ ਉਹਨਾਂ ਨੂ...
06/08/2026

ਸ਼੍ਰੋਮਣੀ ਅਕਾਲੀ ਦਲ ਦੀ ਬਹਾਦਰ ਵਿਧਾਇਕਾ ਬੀਬੀ ਗਨੀਵ ਕੌਰ ਮਜੀਠਾ ਨੇ ਇਕੱਲੇ ਗੁਰੂ ਦੋਖੀ ਭਗਵੰਤ ਮਾਨ ਦੇ ਸਾਥੀਆਂ ਦਾ ਮੁਕਾਬਲਾ ਕੀਤਾ ਤੇ ਉਹਨਾਂ ਨੂੰ ਠੋਕਵੇ ਸਵਾਲ ਕੀਤੇ, ਜਿਸਦੇ ਜਵਾਬ ਗੁਰੂ ਦੋਖੀ ਸਰਕਾਰ ਕੋਲ ਨਹੀਂ ਸਨ।
ਉਹਨਾਂ ਨੇ ਇਕੱਠੇ ਹੋ ਇਕੱਲੀ ਬੀਬੀ ਗਨੀਵ ਕੌਰ ਵੱਲੋਂ ਸੱਚ ਬੋਲਣ 'ਤੇ ਵਿਰੋਧ ਕੀਤਾ।
ਸ਼੍ਰੋਮਣੀ ਅਕਾਲੀ ਦਲ ਆਪ ਸਰਕਾਰ ਦੇ ਵਿਧਾਇਕਾਂ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਨਿੰਦਾ ਕਰਦਾ ਹੈ।

ਸਾਡੇ ਬਹੁਤ ਹੀ ਸਤਿਕਾਰਯੋਗ ਵੀਰ ਯੂਥ ਆਗੂ ਸ.ਅਰਮਿੰਦਰ ਸਿੰਘ ਹੁਸੈਨਪੁਰ ਨੂੰ ਹਲਕਾ ਚੱਬੇਵਾਲ ਦਾ ਅਬਜ਼ਰਬਰ ਲਗਾਉਣ ਤੇ ਪਾਰਟੀ ਪ੍ਰਧਾਨ ਸ.ਸੁਖਵੀਰ ਸਿ...
05/08/2026

ਸਾਡੇ ਬਹੁਤ ਹੀ ਸਤਿਕਾਰਯੋਗ ਵੀਰ ਯੂਥ ਆਗੂ ਸ.ਅਰਮਿੰਦਰ ਸਿੰਘ ਹੁਸੈਨਪੁਰ ਨੂੰ ਹਲਕਾ ਚੱਬੇਵਾਲ ਦਾ ਅਬਜ਼ਰਬਰ ਲਗਾਉਣ ਤੇ ਪਾਰਟੀ ਪ੍ਰਧਾਨ ਸ.ਸੁਖਵੀਰ ਸਿੰਘ ਬਾਦਲ ਜੀ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ

02/08/2026

ਸ਼੍ਰੋਮਣੀ ਅਕਾਲੀ ਦਲ ਹਲਕਾ ਚੱਬੇਵਾਲ ਸਰਦਾਰ ਸੁਖਬੀਰ ਸਿੰਘ ਬਾਦਲ ਸਾਬ ਹਲਕਾ ਇੰਚਾਰਜ ਸਰਦਾਰ ਹਰਮਿੰਦਰ ਸਿੰਘ ਸੰਧੂ 🚩🚩

02/08/2026

ਪੇਪਰ ਲੀਕ ਦੇ ਮਸਲੇ 'ਤੇ ਝਾੜੂ ਸਰਕਾਰ ਦਾ ਸੱਚ ਆਇਆ ਸਭ ਦੇ ਸਾਹਮਣੇ!

'ਆਪ' ਸਰਕਾਰ ਦਾ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸੱਚ ਦੇਖ ਕੇ ਰਹਿ ਗਿਆ ਹੱਕਾ-ਬੱਕਾ।

30/07/2026

ਸਰਦਾਰ ਹਰਮਿੰਦਰ ਸਿੰਘ ਸੰਧੂ ਹਲਕਾ ਇੰਚਰਾਜ ਸ਼੍ਰੋਮਣੀ ਅਕਾਲੀ ਦਲ ਪੰਜਾਬ Harminder Singh Sandhu

Address

Chabbewal
Hoshiarpur
146102

Website

Alerts

Be the first to know and let us send you an email when ਸ਼੍ਰੋਮਣੀ ਅਕਾਲੀ ਦਲ ਚੱਬੇਵਾਲ posts news and promotions. Your email address will not be used for any other purpose, and you can unsubscribe at any time.

Shortcuts

Share

Category