District Election Office Hoshiarpur

District Election Office Hoshiarpur SVEEP (Systematic Voters' Education and Electoral Participation)
"No Voter to be Left Behind"

Mission
This is the Official Page of DEO, Hoshiarpur with primary objective to improve communication between the voters and CEO Office.
#

24/08/2026
12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ: ਡਿਪਟੀ ਕਮਿਸ਼ਨਰ- 12 ਅਕਤੂਬਰ ਨੂੰ ਅੰਤਿਮ ਸੂਚੀ ਹੋਵੇਗੀ ਪ੍ਰਕਾਸ਼ਿਤਹੁਸ਼ਿਆਰਪੁਰ, 20 ਅਗ...
24/08/2026

12 ਸਤੰਬਰ ਤੱਕ ਦਾਅਵੇ-ਇਤਰਾਜ਼ ਦਰਜ ਕਰਵਾ ਸਕਣਗੇ ਵੋਟਰ: ਡਿਪਟੀ ਕਮਿਸ਼ਨਰ
- 12 ਅਕਤੂਬਰ ਨੂੰ ਅੰਤਿਮ ਸੂਚੀ ਹੋਵੇਗੀ ਪ੍ਰਕਾਸ਼ਿਤ

ਹੁਸ਼ਿਆਰਪੁਰ, 20 ਅਗਸਤ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ 13 ਅਗਸਤ ਨੂੰ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਕੁੱਲ 1,601 ਪੋਲਿੰਗ ਸਟੇਸ਼ਨ ਹਨ ਅਤੇ ਮੁੱਢਲੀ ਵੋਟਰ ਸੂਚੀ ਵਿੱਚ ਕੁੱਲ 11,69,930 ਵੋਟਰ ਦਰਜ ਹਨ। ਇਨ੍ਹਾਂ ਵਿੱਚ 6,06,876 ਪੁਰਸ਼, 5,63,024 ਮਹਿਲਾਵਾਂ ਅਤੇ 30 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਜਿਨ੍ਹਾਂ ਯੋਗ ਨਾਗਰਿਕਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਅਤੇ ਜਿਨ੍ਹਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇਗੀ, ਉਹ ਆਪਣਾ ਨਾਮ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚ ਦਰਜ ਕਿਸੇ ਨਾਮ ’ਤੇ ਇਤਰਾਜ਼ ਜਾਂ ਨਾਮ ਹਟਾਉਣ ਲਈ ਫਾਰਮ ਨੰਬਰ 7 ਅਤੇ ਵੇਰਵਿਆਂ ਵਿੱਚ ਸੋਧ ਲਈ ਫਾਰਮ ਨੰਬਰ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਇਹ ਅਰਜ਼ੀਆਂ ਸਬੰਧਤ ਬੀ.ਐਲ.ਓ./ਈ.ਆਰ.ਓ. ਦਫ਼ਤਰ ਵਿੱਚ ਜਾਂ ਆਨਲਾਈਨ ਵੋਟਰ ਹੈਲਪਲਾਈਨ ਰਾਹੀਂ ਵੀ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਆਸ਼ਿਕਾ ਜੈਨ ਨੇ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਅਨਮੈਪ ਵੋਟਰ ਅਤੇ ਮੈਪਿੰਗ ਦੌਰਾਨ ਪਾਇਆਂ ਗਈਆਂ ਤਰੁਟੀਆਂ ਦੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਆਪ ਨੂੰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਜਾਂ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਪਾਸੋਂ ਨੋਟਿਸ ਪ੍ਰਾਪਤ ਹੁੰਦਾ ਹੈ ਤਾਂ ਆਪਣੇ ਦਸਤਾਵੇਜ਼ ਨਿਰਧਾਰਤ ਮਿਤੀ ਨੂੰ ਦੱਸੇ ਗਏ ਸਥਾਨ 'ਤੇ ਪੇਸ਼ ਕੀਤੇ ਜਾਣ।
Chief Electoral Officer, Punjab

On the occasion of the 80th Independence Day, BLOs and Supervisors of Hoshiarpur were felicitated in their respective di...
17/08/2026

On the occasion of the 80th Independence Day, BLOs and Supervisors of Hoshiarpur were felicitated in their respective district for their commendable contribution and dedicated service during .
Their tireless efforts, commitment and determination played a vital role in taking the electoral process to every household across the District.
A heartfelt salute to our BLOs and Supervisors! 👏

17/08/2026

Need to update your voter details?

Use Form 8 to apply for shifting of residence, correction of entries in the electoral roll, replacement of EPIC, or marking as a PwD elector.

Keep your voter information accurate and up to date.

16/08/2026
14/08/2026


The Draft Electoral Roll has been published today, 13 August 2026.

🔎 Check your electoral details.

Visit:
ceopunjab.gov.in
voters.eci.gov.in

or download ECINet App

Stay informed.



Election Commission of India
Press Information Bureau - PIB, Government of India
DDNewsLive

13/08/2026
13/08/2026

THE FUTURE OF DEMOCRACY IS IN YOUR HANDS.

This International Youth Day, step forward and become an active participant in democracy.

Register. Verify. Participate. Vote.

Your voice can shape tomorrow.



Election Commission of India
Press Information Bureau - PIB, Government of India
DDNewsLive

Address

Room No. 219, 2nd Floor, Mini Secretariat
Hoshiarpur
146001

Opening Hours

Monday 9am - 5pm
Tuesday 9am - 5pm
Wednesday 9am - 5pm
Thursday 9am - 5pm
Friday 9am - 5pm

Telephone

+911882225013

Alerts

Be the first to know and let us send you an email when District Election Office Hoshiarpur posts news and promotions. Your email address will not be used for any other purpose, and you can unsubscribe at any time.

Contact The Organization

Send a message to District Election Office Hoshiarpur:

Shortcuts

Share