Rana Rai Official

Rana Rai Official Contact information, map and directions, contact form, opening hours, services, ratings, photos, videos and announcements from Rana Rai Official, Social service, Jalalabad.

ਬੂਟਾ ਸਿੰਘ "ਰਾਣਾ ਰਾਏ" | Buta Singh "Rana Rai"

2027 – ਵਿਕਾਸ ਲਈ ਵੋਟ, one chance to BJP
🌟 A visionary leader shaping the future
💛 Dedicated to public service, honesty & progressive change
🤝 Working to uplift every family & empower youth

(Team Rana Rai)

ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। 🙏
07/08/2026

ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। 🙏

07/08/2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੰਗਠਨ ਮੰਤਰੀ ਸ਼੍ਰੀ ਨਿਵਾਸਨ ਸਿਲੂ ਜੀ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਮੰਡਲਾਂ ਦੀ ਮੀਟਿੰਗ ਸਬੰਧੀ ਗੁਰੂ ਹਰਸਹਾਏ ਪਹੁੰਚੇ ਜਿਸ ਦੌਰਾਨ ਸਰਦਾਰ ਰਾਣਾ ਰਾਏ ਨੇ ਮੁਲਾਕਾਤ ਕੀਤੀ ਅਤੇ ਵਿਚਾਰ ਵਟਾਂਦਰਾ ਕੀਤਾ

06/08/2026

ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਅਤੇ ਸਟੇਟ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਰਾਏ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਇਸ ਮੌਕੇ ਫਿਰੋਜ਼ਪੁਰ ਵਿਖੇ ਸਰਦਾਰ ਰਾਣਾ ਰਾਏ ਜੀ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ।

ਇਸ ਉਪਰੰਤ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਦੀ ਅਗਵਾਈ ਹੇਠ ਟਰੈਕਟਰਾਂ ਦੀ ਵਿਸ਼ਾਲ ਅਤੇ ਸ਼ਾਨਦਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਅਤੇ ਸਟੇਟ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਰਾਏ ਨੂੰ...
06/08/2026

ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਅਤੇ ਸਟੇਟ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਰਾਏ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ। ਇਸ ਮੌਕੇ ਫਿਰੋਜ਼ਪੁਰ ਵਿਖੇ ਸਰਦਾਰ ਰਾਣਾ ਰਾਏ ਜੀ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ।

ਇਸ ਉਪਰੰਤ ਸਰਦਾਰ ਲਖਵਿੰਦਰ ਸਿੰਘ ਮੋਮੀ ਜੀ ਦੀ ਅਗਵਾਈ ਹੇਠ ਟਰੈਕਟਰਾਂ ਦੀ ਵਿਸ਼ਾਲ ਅਤੇ ਸ਼ਾਨਦਾਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਭਾਜਪਾ ਵਰਕਰਾਂ ਅਤੇ ਸਮਰਥਕਾਂ ਨੇ ਭਾਗ ਲਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰਸਤਾ ਸੰਕਲਪ ਅਭਿਆਨ ਤਹਿਤ ਉਨ੍ਹਾਂ ਦੀ ਜਨਮ ਭੂਮੀ ਸੀਰ ਗੋਵਰਧਨ, ...
04/08/2026

ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ 650ਵੀਂ ਜਯੰਤੀ ਨੂੰ ਸਮਰਪਿਤ ਸਮਰਸਤਾ ਸੰਕਲਪ ਅਭਿਆਨ ਤਹਿਤ ਉਨ੍ਹਾਂ ਦੀ ਜਨਮ ਭੂਮੀ ਸੀਰ ਗੋਵਰਧਨ, ਵਾਰਾਣਸੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦੀ ਕਲਸ਼ ਯਾਤਰਾ ਅੱਜ ਹਲਕਾ ਗੁਰੂ ਹਰਸਹਾਏ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸਰਦਾਰ ਰਾਣਾ ਰਾਏ ਜੀ ਨੇ ਸ੍ਰੀ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਅਤੇ ਸਮਾਜਿਕ ਸਮਰਸਤਾ ਦਾ ਸੰਦੇਸ਼ ਦਿੱਤਾ।

ਇਸ ਮੌਕੇ ਮੰਡਲ ਲੱਖੋਕੇ ਦੇ ਮੰਡਲ ਪ੍ਰਧਾਨ ਸ੍ਰੀ ਕਾਰਜ ਸਿੰਘ ਅਤੇ ਐਡਵੋਕੇਟ ਗਗਨਦੀਪ ਸਿੰਘ ਜੀ ਵਿਸ਼ੇਸ਼ ਤੌਰ ਅਤੇ ਪਤਵੰਤੇ ਸੱਜਣ, ਪਾਰਟੀ ਵਰਕਰ ਅਤੇ ਵੱਖ-ਵੱਖ ਪਿੰਡਾਂ ਦੇ ਵਾਸੀਆਂ ਨੇ ਵੀ ਹਾਜ਼ਰੀ ਭਰੀ ਅਤੇ ਇਸ ਪਵਿੱਤਰ ਅਭਿਆਨ ਵਿੱਚ ਆਪਣਾ ਯੋਗਦਾਨ ਪਾਇਆ।

04/08/2026

ਹਲਕਾ ਗੁਰੂ ਹਰਸਾਹਾਏ ਦੇ ਵੱਖ-ਵੱਖ ਪਿੰਡਾਂ ਵਿੱਚ ਸਰਦਾਰ ਰਾਣਾ ਰਾਏ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਇਸ ਦੌਰਾਨ ਇਲਾਕੇ ਦੇ ਵਿਕਾਸ, ਲੋਕ ਭਲਾਈ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਟੇਟ ਦੇ  ਸਾਰੇ ਹੀ ਨਵ ਨਿਯੁਕਤ ਅਹੁਦੇਦਾਰਾਂ ਨੂੰ ਲੱਖ ਲੱਖ ਵਧਾਈਆਂ ਅਤੇ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵ...
03/08/2026

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਸਟੇਟ ਦੇ ਸਾਰੇ ਹੀ ਨਵ ਨਿਯੁਕਤ ਅਹੁਦੇਦਾਰਾਂ ਨੂੰ ਲੱਖ ਲੱਖ ਵਧਾਈਆਂ ਅਤੇ ਆਸ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਤੁਸੀਂ ਪਾਰਟੀ ਨੂੰ ਹੋਰ ਵੀ ਵਧੀਆ ਢੰਗ ਨਾਲ ਅੱਗੇ ਲੈ ਕੇ ਜਾਓਗੇl

03/08/2026

ਪਿੰਡ ਮੋਤੀਵਾਲਾ ਵਿਖੇ 18ਵਾਂ ਵਿਸ਼ਾਲ ਜਾਗਰਣ

ਜੈ ਮਾਂ ਕਾਲੀ ਵੈਲਫੇਅਰ ਯੂਥ ਕਲੱਬ ਵੱਲੋਂ ਕਰਵਾਏ ਗਏ 18ਵੇਂ ਵਿਸ਼ਾਲ ਜਾਗਰਣ ਵਿੱਚ ਸਰਦਾਰ ਰਾਣਾ ਰਾਏ ਜੀ ਨੇ ਮੁੱਖ ਮਹਿਮਾਨ (Chief Guest) ਵਜੋਂ ਸ਼ਮੂਲੀਅਤ ਕੀਤੀ। ਇਸ ਪਾਵਨ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦੀ ਪੂਜਾ-ਅਰਚਨਾ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ, ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਾਜ਼ਰ ਸੰਗਤਾਂ ਨਾਲ ਧਾਰਮਿਕ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸਰਦਾਰ ਰਾਣਾ ਰਾਏ ਜੀ ਨੇ ਜਾਗਰਣ ਕਮੇਟੀ ਨੂੰ ਆਪਣੀ ਸ਼ਰਧਾ ਅਤੇ ਸੇਵਾ ਭਾਵਨਾ ਦੇ ਪ੍ਰਤੀਕ ਵਜੋਂ ₹11,000 ਦੀ ਸੇਵਾ ਭੇਟ ਵੀ ਅਰਪਿਤ ਕੀਤੀ ਅਤੇ ਮਾਤਾ ਰਾਣੀ ਅੱਗੇ ਸਭ ਦੇ ਸੁੱਖ, ਸ਼ਾਂਤੀ, ਚੜ੍ਹਦੀ ਕਲਾ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।

ਪਿੰਡ ਮੋਤੀਵਾਲਾ ਵਿਖੇ 18ਵਾਂ ਵਿਸ਼ਾਲ ਜਾਗਰਣਜੈ ਮਾਂ ਕਾਲੀ ਵੈਲਫੇਅਰ ਯੂਥ ਕਲੱਬ ਵੱਲੋਂ ਕਰਵਾਏ ਗਏ 18ਵੇਂ ਵਿਸ਼ਾਲ ਜਾਗਰਣ ਵਿੱਚ ਸਰਦਾਰ ਰਾਣਾ ਰਾਏ ...
03/08/2026

ਪਿੰਡ ਮੋਤੀਵਾਲਾ ਵਿਖੇ 18ਵਾਂ ਵਿਸ਼ਾਲ ਜਾਗਰਣ

ਜੈ ਮਾਂ ਕਾਲੀ ਵੈਲਫੇਅਰ ਯੂਥ ਕਲੱਬ ਵੱਲੋਂ ਕਰਵਾਏ ਗਏ 18ਵੇਂ ਵਿਸ਼ਾਲ ਜਾਗਰਣ ਵਿੱਚ ਸਰਦਾਰ ਰਾਣਾ ਰਾਏ ਜੀ ਨੇ ਮੁੱਖ ਮਹਿਮਾਨ (Chief Guest) ਵਜੋਂ ਸ਼ਮੂਲੀਅਤ ਕੀਤੀ।

ਇਸ ਪਾਵਨ ਮੌਕੇ ਸਰਦਾਰ ਰਾਣਾ ਰਾਏ ਜੀ ਨੇ ਮਾਤਾ ਰਾਣੀ ਦੀ ਪੂਜਾ-ਅਰਚਨਾ ਵਿੱਚ ਸ਼ਾਮਲ ਹੋ ਕੇ ਨਤਮਸਤਕ ਹੋਏ, ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਾਜ਼ਰ ਸੰਗਤਾਂ ਨਾਲ ਧਾਰਮਿਕ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

Address

Jalalabad

Alerts

Be the first to know and let us send you an email when Rana Rai Official posts news and promotions. Your email address will not be used for any other purpose, and you can unsubscribe at any time.

Shortcuts

Share

Category