Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ

  • Home
  • India
  • Jalandhar Cantt
  • Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ

Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ Contact information, map and directions, contact form, opening hours, services, ratings, photos, videos and announcements from Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ, Political Party, jalandhar cantt, Jalandhar Cantt.

13/08/2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 'ਚ ਮਾਨ ਸਰਕਾਰ ਨੇ ਜੋੜੇ ਨਵੇਂ ਰੂਟ

Bhagwant Mann Manish Sisodia fans Aam Aadmi Party - Punjab Deepak Chauhan Adil Ahmad Khan Baltej Pannu

25/07/2026
ਆਮ ਆਦਮੀ ਪਾਰਟੀ ਪੰਜਾਬ SC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁ...
21/07/2026

ਆਮ ਆਦਮੀ ਪਾਰਟੀ ਪੰਜਾਬ SC ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ।

ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਬਹੁਤ ਸ਼ੁਭਕਾਮਨਾਵਾਂ।

ਲੋਕਾਂ ਦੀ, ਲੋਕਾਂ ਲਈ, ਲੋਕਾਂ ਦੁਆਰਾ ਬਣਾਈ ਗਈ ਸਰਕਾਰ ਤੁਹਾਡੇ ਲਈ ਹਮੇਸ਼ਾ ਤੁਹਾਡੀ ਸੇਵਾ ਵਿਚ ਹਾਜਿਰ ਹੈ।ਅੱਜ ਫ਼ਗਵਾੜਾ ਦਫ਼ਤਰ ਵਿਖੇ ਲੋਕਾਂ ਦੀਆਂ...
16/07/2026

ਲੋਕਾਂ ਦੀ, ਲੋਕਾਂ ਲਈ, ਲੋਕਾਂ ਦੁਆਰਾ ਬਣਾਈ ਗਈ ਸਰਕਾਰ ਤੁਹਾਡੇ ਲਈ ਹਮੇਸ਼ਾ ਤੁਹਾਡੀ ਸੇਵਾ ਵਿਚ ਹਾਜਿਰ ਹੈ।

ਅੱਜ ਫ਼ਗਵਾੜਾ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਹੱਲ ਕੀਤਾ।

ਜਰਨੈਲ ਨੰਗਲ
ਚੇਅਰਮੈਨ ਇੰਮਪਰੂਵਮੈਂਟ ਟਰੱਸਟ ਫਗਵਾੜਾ
ਸੂਬਾ ਜਰਨਲ ਸਕੱਤਰ Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ

Dr. Sandeep Pathak Arvind Kejriwal Aam Aadmi Party - Punjab Kulwant Singh Pandori Bhagwant Mann Aman Arora Dr. Sukhwinder Kumar Sukhi Fan Jarnail Nangal De Government of Punjab District Public Relations Office, Kapurthala RAKHI BIRLA Raghav Chadha Dr Ravjot Singh Dr. Raj Kumar chabbewal

ਅੱਜ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੋਆਬਾ ਜ਼ੋਨ ਐਸ ਸੀ ਵਿੰਗ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਿਸ਼ਵ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜ...
16/07/2026

ਅੱਜ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੋਆਬਾ ਜ਼ੋਨ ਐਸ ਸੀ ਵਿੰਗ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਵਿਸ਼ਵ ਰਤਨ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।

ਇਸ ਮੌਕੇ ਮੇਰੇ ਨਾਲ ਕੈਬਨਿਟ ਮੰਤਰੀ ਪੰਜਾਬ ਸ਼੍ਰੀ Mohinder Bhagat ਜੀ ਹਲਕਾ ਆਦਮਪੁਰ ਦੇ ਇੰਚਾਰਜ ਸ਼੍ਰੀ Pawan Tinu ਜੀ ਅਤੇ ਹੋਰ ਸਾਥੀ ਮੌਜੂਦ ਸਨ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨ ਸਰਕਾਰ ਨੇ ਉਲੀਕੀ ਵੱਡੇ ਸਮਾਗਮਾਂ ਦੀ ਲੜੀBhagwant Mann Arvind Kejriwa...
16/07/2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨ ਸਰਕਾਰ ਨੇ ਉਲੀਕੀ ਵੱਡੇ ਸਮਾਗਮਾਂ ਦੀ ਲੜੀ

Bhagwant Mann Arvind Kejriwal Manish Sisodia

30/06/2026

Address

Jalandhar Cantt
Jalandhar Cantt
144001

Website

Alerts

Be the first to know and let us send you an email when Aam Aadmi Party SC wing Punjab ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ posts news and promotions. Your email address will not be used for any other purpose, and you can unsubscribe at any time.

Shortcuts

Share