Deepak Bali

Deepak Bali ਜੈ ਪੰਜਾਬ ਜੈ ਪੰਜਾਬੀ
(1)

ਭਾਰ ਚੁੱਕਣ (ਵੇਟ ਲਿਫ਼ਟਿੰਗ) ਵਿੱਚ ਵਿਸ਼ਵ ਪੱਧਰ ਤੇ ਨਾਮ ਰੌਸ਼ਨ ਕਰਨ ਵਾਲੀ ਸਾਡੇ ਸ਼ਹਿਰ ਜਲੰਧਰ ਦੀ ਮਾਣਮੱਤੀ ਧੀ ਇੰਸਪੈਕਟਰ ਮੀਨਾ ਕੁਮਾਰੀ ਦੇ ਜਨ...
18/08/2026

ਭਾਰ ਚੁੱਕਣ (ਵੇਟ ਲਿਫ਼ਟਿੰਗ) ਵਿੱਚ ਵਿਸ਼ਵ ਪੱਧਰ ਤੇ ਨਾਮ ਰੌਸ਼ਨ ਕਰਨ ਵਾਲੀ ਸਾਡੇ ਸ਼ਹਿਰ ਜਲੰਧਰ ਦੀ ਮਾਣਮੱਤੀ ਧੀ ਇੰਸਪੈਕਟਰ ਮੀਨਾ ਕੁਮਾਰੀ ਦੇ ਜਨਮਦਿਨ ਮੌਕੇ ਦੀਆਂ ਕੁਝ ਤਸਵੀਰਾਂ

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਕੋਟਿ-ਕੋਟਿ ਪ੍ਰਣਾਮ|
17/08/2026

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦ ਮਦਨ ਲਾਲ ਢੀਂਗਰਾ ਜੀ ਨੂੰ ਉਹਨਾਂ ਦੀ ਬਰਸੀ ਮੌਕੇ ਕੋਟਿ-ਕੋਟਿ ਪ੍ਰਣਾਮ|

ਪੰਜਾਬ ਦੇ ਅਣਖੀ ਯੋਧੇ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੀ ਬਰਸੀ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।
15/08/2026

ਪੰਜਾਬ ਦੇ ਅਣਖੀ ਯੋਧੇ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੀ ਬਰਸੀ ਮੌਕੇ ਉਹਨਾਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।

15/08/2026

ਜੈ ਹਿੰਦ!🇮🇳

ਸਮੂਹ ਦੇਸ਼ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ🇮🇳
15/08/2026

ਸਮੂਹ ਦੇਸ਼ ਵਾਸੀਆਂ ਨੂੰ 80ਵੇਂ ਆਜ਼ਾਦੀ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ🇮🇳

Address

Jalandhar Cantt

Alerts

Be the first to know and let us send you an email when Deepak Bali posts news and promotions. Your email address will not be used for any other purpose, and you can unsubscribe at any time.

Contact The Organization

Send a message to Deepak Bali:

Shortcuts

Share