Govt Sr Sec School Saidowal

Govt Sr Sec School Saidowal ਸਿੱਖਿਆ ਦਾ ਹੋਇਆ ਉਚਾ ਮਿਆਰ, ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

GSSS SAIDOWAL KAPURTHALANational Technology  Day 11-5-2026 ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦੋਵਾਲ, ਕਪੂਰਥਲਾ ਵਿੱਚ 11 ਮਈ ...
11/05/2026

GSSS SAIDOWAL KAPURTHALA
National Technology Day
11-5-2026

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦੋਵਾਲ, ਕਪੂਰਥਲਾ ਵਿੱਚ 11 ਮਈ ਨੂੰ ਨੈਸ਼ਨਲ ਟੈਕਨੋਲੋਜੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਆਨਲਾਈਨ ਕਵਿਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬਹੁਤ ਹੀ ਉਤਸ਼ਾਹ ਅਤੇ ਰੁਚੀ ਨਾਲ ਭਾਗ ਲਿਆ।
ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਬਿਪਾਸ਼ਾ ਅਤੇ ਰਾਧਿਕਾ ਨੇ ਸਾਰੇ ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਸੁਰੱਖਿਅਤ ਅਤੇ ਜ਼ਿੰਮੇਵਾਰਾਨਾ ਵਰਤੋਂ ਕਰਨ ਲਈ ਸ਼ਪਥ ਦਿਵਾਈ।

24/01/2026

National Voter’s Day

23/12/2025

ਦਾਸਤਾਂ -ਏ- ਸਰਹੰਦ -23-12-2025

22/12/2025

ਦਾਸਤਾਂ -ਏ- ਚਮਕੌਰ -22-12-2025

ਅੱਜ 20 ਦਸੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਮੈਗਾ PTM ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮਾਪਿਆਂ ਵੱਲੋਂ ਵਧੀਆ ਸ਼ਮੂਲੀਅਤ ਕੀਤੀ...
20/12/2025

ਅੱਜ 20 ਦਸੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੋਵਾਲ ਵਿਖੇ ਮੈਗਾ PTM ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮਾਪਿਆਂ ਵੱਲੋਂ ਵਧੀਆ ਸ਼ਮੂਲੀਅਤ ਕੀਤੀ ਗਈ । ਸਕੂਲ ਇੰਚਾਰਜ ਅਤੇ ਅਧਿਆਪਕਾਂ ਵੱਲੋਂ ਮਾਪਿਆਂ ਲਈ ਵਰਕਸ਼ਾਪ ਲਗਾਈ ਗਈ । ਜਿਸ ਵਿੱਚ ਸਰਕਾਰ ਵੱਲੋਂ ਚੱਲ਼ ਰਹੀਆਂ ਵੱਖਰੀਆਂ ਵੱਖਰੀਆਂ ਸਕੀਮਾਂ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਗਿਆ।

20/11/2025
20/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350 ਵਰ੍ਹਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਸਵੇਰ ਦੀ ਸਭਾ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ ਗਿਆ ।ਸ਼੍ਰੀਮਤੀ ਕੁਲਵਿੰਦਰ ਕੌਰ ਜੀ ਪੰਜਾਬੀ ਲੈਕਚਰਾਰ ਨੇ ਬਹੁਤ ਵਧੀਆ ਤਰੀਕੇ ਨਾਲ ਵਿਦਿਆਰਥੀਆਂ ਨੂੰ ਸਮਝਾਇਆ ।
Day 9:

17/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350 ਵਰ੍ਹਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਸਵੇਰ ਦੀ ਸਭਾ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ ਗਿਆ ।
Day8:

15/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350 ਵਰ੍ਹਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਸਵੇਰ ਦੀ ਸਭਾ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ ਗਿਆ ।
Day7 :

14/11/2025

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦਾ 350 ਵਰ੍ਹਾ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਸਵੇਰ ਦੀ ਸਭਾ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਿਆ ਗਿਆ ।
Day 5:

Address

VPO:/Saidowal Https://oruschool. In/india/gsss-saidowal-school-saidowal
Kapurthala
144601

Opening Hours

Monday 9am - 3:20pm
Tuesday 9am - 3:20pm
Wednesday 9am - 3:20pm
Thursday 9am - 3:20pm
Friday 9am - 3:20pm
Saturday 9am - 3:20pm

Telephone

+919855424017

Website

Alerts

Be the first to know and let us send you an email when Govt Sr Sec School Saidowal posts news and promotions. Your email address will not be used for any other purpose, and you can unsubscribe at any time.

Contact The Organization

Send a message to Govt Sr Sec School Saidowal:

Share