GHSMaurFaridkot

GHSMaurFaridkot LETS PROMOTE GOVT HIGH SCHOOL MAUR, FARIDKOT, PB Online!

ਅੱਜ ਮਿਤੀ 11/05/2026 ਨੂੰਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਸੈਸ਼ਨ 2025- 26 ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਮ...
11/05/2026

ਅੱਜ ਮਿਤੀ 11/05/2026 ਨੂੰਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਸੈਸ਼ਨ 2025- 26 ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਮੌੜ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਵਿੱਚ ਮੱਲਾਂ ਮਾਰੀਆਂ।
1)ਵਿਦਿਆਰਥੀ ਸੰਦੀਪ ਪੁੱਤਰ ਸ਼੍ਰੀ ਸੁਖਰਾਜ ਨੇ 637/650 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿੱਚ ਅੱਠਵਾਂ ਸਥਾਨ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾ ਸਥਾਨ
2)ਸੰਜੀਵ ਪੁੱਤਰ ਸ਼੍ਰੀ ਸੁਖਵਿੰਦਰ ਕੁਮਾਰ ਨੇ 633/650 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਵਿੱਚ ਬਾਰਵਾਂ ਸਥਾਨ, ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਤੀਸਰਾ ਸਥਾਨ
ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ਤੇ ਸਕੂਲ ਹੈੱਡਮਿਸਟ੍ਰੈਸ ਸ਼੍ਰੀਮਤੀ ਤਰਨਜੀਤ ਕੌਰ ਵੱਲੋਂ ਸਮੂਹ ਵਿਦਿਆਰਥੀਆਂ , ਮਾਪਿਆਂ ,ਸਕੂਲ ਸਟਾ਼ਫ ਅਤੇ ਸਮੂਹ ਮੌੜ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਗਈ।

ਅੱਜ ਮਿਤੀ 20-12-2025 ਨੂੰ ਸਕੂਲ ਵਿੱਚ ਮਾਪਿਆਂ ਦੀ ਵਰਕਸ਼ਾਪ ਅਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ...
21/12/2025

ਅੱਜ ਮਿਤੀ 20-12-2025 ਨੂੰ ਸਕੂਲ ਵਿੱਚ ਮਾਪਿਆਂ ਦੀ ਵਰਕਸ਼ਾਪ ਅਤੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਮਾਪਿਆਂ ਦੇ ਯੋਗਦਾਨ ਅਤੇ ਜ਼ਿੰਮੇਵਾਰੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਤੇ ਸਕੂਲ ਮੁਖੀ ਸ਼੍ਰੀਮਤੀ ਤਰਨਜੀਤ ਕੌਰ ਅਤੇ ਸਕੂਲ ਸਟਾਫ ਵੱਲੋਂ ਸਕੂਲ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ ।

10/11/2025

Dhan Dhan Sri Guru Tegh Bahadur Sahib Ji

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਸੰਬੰਧੀ ਮਿਤੀ 10 ਨਵੰਬਰ 2025ਪ੍ਰਕਾਸ਼ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ।
10/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਸੰਬੰਧੀ
ਮਿਤੀ 10 ਨਵੰਬਰ 2025
ਪ੍ਰਕਾਸ਼ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ।

Diwali celebration and bagless day activities 18/10 /2025
25/10/2025

Diwali celebration and bagless day activities 18/10 /2025

Bagless day activities 25/10/2025 Fun with languages
25/10/2025

Bagless day activities 25/10/2025 Fun with languages

HINDI DIWAS CELEBRATION!2025
14/09/2025

HINDI DIWAS CELEBRATION!
2025

14/09/2025

HINDI DIWAS CELEBRATION!!

Address

Govt High School Maur Faridkot
Kot Kapura
151204

Alerts

Be the first to know and let us send you an email when GHSMaurFaridkot posts news and promotions. Your email address will not be used for any other purpose, and you can unsubscribe at any time.

Contact The Organization

Send a message to GHSMaurFaridkot:

Share