25/07/2026
ਕਲੀਅਰ ਮੇਡੀ ਹਸਪਤਾਲ ਦੀ ਸਮੁੱਚੀ ਟੀਮ ਦਾ ਦਿਲੋਂ ਧੰਨਵਾਦ ਜਿਨਾਂ ਨੇ ਮੇਰੇ ਪਿੰਡ ਦੀਆਂ ਬੀਬੀਆਂ ਨੂੰ ਮੁਫਤ ਮੈਡੀਕਲ ਜਾਂਚ ਅਤੇ ਮੁਫਤ ਸਲਾਹ ਦੀ ਸਹੂਲਤ ਪ੍ਰਦਾਨ ਕੀਤੀ ਖਾਸ ਧੰਨਵਾਦ ਡਾਕਟਰ ਸ਼ਿਫਾਲੀ ਗਾਇਨਲੋਜਿਸਟ ਜਿਨਾਂ ਨੇ ਆਪਣੇ ਕੀਮਤੀ ਵਿਚਾਰ ਸਾਰੀਆਂ ਬੀਬੀਆਂ ਨਾਲ ਸਾਂਝੇ ਕੀਤੇ ਅਤੇ ਉਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਹਨਾਂ ਦਾ ਹੱਲ ਕੀਤਾ 🙏