29/10/2021
ਨਗਰ ਕੌਂਸਲ ਲਹਿਰਾਗਾਗਾ ਵੱਲੋਂ ਜੀ.ਪੀ.ਐਫ ਧਰਮਸ਼ਾਲਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਨਗਰ ਕੌਂਸਲ ਲਹਿਰਾਗਾਗਾ ਦੇ ਸਵੱਛ ਭਾਰਤ ਟੀਮ ਵੱਲੋਂ ਗਿੱਲੇ ਕੂੜੇ ਤੋਂ ਤਿਆਰ ਕੀਤੀ ਕੰਪੋਸਟ ਖਾਦ ਦੀ ਸਟਾਲ ਲਗਾਈ ਗਈ ਅਤੇ ਲੋਕਾਂ ਨੂੰ ਗਿੱਲੇ ਸੁੱਕੇ ਕੂੜੇ ਬਾਰੇ ਜਾਗਰੂਕ ਕੀਤਾ ਗਿਆ.