S Manjinder Singh Gill

S Manjinder Singh Gill POLITICAL

ਜਓ ਤਉ ਪ੍ਰੇਮ ਖੇਲਣ ਕਾ ਚਾਉ।। ਸਿਰੁ ਧਰਿ ਤਲੀ ਗਲੀ ਮੇਰੀ ਆਉ ।।ਇਤੁ ਮਾਰਗਿ ਪੈਰੁ ਧਰੀਜੈ।। ਸਿਰੁ ਦੀਜੈ ਕਾਵਿ ਨਾ ਕੀਜੈ।।ਕਲਮ ਅਤੇ ਖੰਡੇ ਦੇ ਧਨੀ ...
26/01/2023

ਜਓ ਤਉ ਪ੍ਰੇਮ ਖੇਲਣ ਕਾ ਚਾਉ।। ਸਿਰੁ ਧਰਿ ਤਲੀ ਗਲੀ ਮੇਰੀ ਆਉ ।।
ਇਤੁ ਮਾਰਗਿ ਪੈਰੁ ਧਰੀਜੈ।। ਸਿਰੁ ਦੀਜੈ ਕਾਵਿ ਨਾ ਕੀਜੈ।।
ਕਲਮ ਅਤੇ ਖੰਡੇ ਦੇ ਧਨੀ ਬੁੱਢੇ ਜਰਨੈਲ, ਬ੍ਰਮ ਗਿਆਨੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਸਿੱਖ ਕੌਮ ਦੇ ਮਹਾਨ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਅੱਜ ਹੈ ਜਨਮ ਦਿਹਾੜਾ, ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜਿੰਨਾਂ ਦੀ ਸ਼ਹੀਦੀ ਨੂੰ ਹਰ ਕੋਈ ਨਤਮਸਤਕ ਕਰਦਾ ਹੈ।

ਬਾਬਾ ਦੀਪ ਸਿੰਘ ਜੀ ਦਾ ਜਨਮ 1682 ਈ: ਦੇ ਵਿੱਚ ਪਿਤਾ ਭਗਤਾ ਦੇ ਘਰ ਮਾਤਾ ਜਿਓਨੀ ਦੇ ਕੁੱਖੋਂ ਪਹੂਵਿੰਡ ਪਿੰਡ ਅੰਮ੍ਰਿਤਸਰ ਵਿਖੇ ਹੋਇਆ। 1699 ਈ: ਦੇ ਵਿੱਚ ਬਾਬਾ ਦੀਪ ਸਿੰਘ ਜੀ ਨੇ ਗੁਰੂ ਗੋਬਿੰਦ ਸਿੰਘ ਦੇ ਸਥਾਪਿਤ ਕੀਤੇ ਖਾਲਸਾ ਪੰਥ ਦੇ ਵਿੱਚ ਆਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਸਕਿਆ ਤੇ ਗੁਰੂ ਦੇ ਸਿੱਖ ਬਣ ਗਏ।ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧੇ ਹੋਣ ਦੇ ਨਾਲ ਨਾਲ ਇੱਕ ਬ੍ਰਹਮ ਗਿਆਨੀ ਵਜੋਂ ਵੀ ਜਾਣਿਆਂ ਜਾਂਦਾ ਹੈ। 🙏🙏🙏💐💐💐


16/01/2023

ਬਾਈ ਬਲਕੌਰ ਸਿੰਘ ਜੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ। .

21/12/2022

ਲਤੀਫਪੁਰ ਤੋਂ ਬਾਅਦ ਹੁਣ ਲੁਧਿਆਣਾ 'ਚ ਨਜਾਇਜ਼ ਕਬਜੇ ਢਾਹੁਣ ਪਹੁੰਚੀਆਂ ਟੀਮਾਂ, ਠੰਡ ਵਿੱਚ ਸੜਕਾਂ ਤੇ ਖੜੇ ਲੋਕ ਸਰਕਾਰ ਦੀ ਜਾਨ ਨੂੰ ਰੋ ਰਹੇ ਹਨ
#ਬਦਲਾਅ

21/12/2022

27/11/2022
Waheguru ji 🙏
20/10/2022

Waheguru ji 🙏

Address

Ludhiana

Website

Alerts

Be the first to know and let us send you an email when S Manjinder Singh Gill posts news and promotions. Your email address will not be used for any other purpose, and you can unsubscribe at any time.

Contact The Organization

Send a message to S Manjinder Singh Gill:

Share