24/07/2026
ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਕਲਾਂ ਲੁਧਿਆਣਾ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫ੍ਰੀ ਬੈਗ ਸਕੀਮ ਅਧੀਨ 11ਵੀ ਅਤੇ 12ਵੀ ਕਲਾਸ ਦੇ ਵਿਦਿਆਰਥੀਆਂ ਨੂੰ ਆਪ ਪਾਰਟੀ ਦੇ ਆਗੂ ਸ. ਸੁਖਵੰਤ ਸਿੰਘ ਚੱਕ ਕਲਾਂ,ਸ. ਜਗਮੋਹਨ ਸਿੰਘ ਸਰਪੰਚ ਚੱਕ ਕਲਾਂ,ਮਾਤਾ ਬਸੰਤ ਕੌਰ ਟਰੱਸਟ ਦੇ ਪ੍ਰਧਾਨ ਸ. ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਸੱਜਣਾਂ ਵਲੋਂ ਅੱਜ ਮਿਤੀ 24/7/2026 ਨੂੰ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਧੰਨਵਾਦ ਕੀਤਾ।