Hira Singh Gabria

Hira Singh Gabria Contact information, map and directions, contact form, opening hours, services, ratings, photos, videos and announcements from Hira Singh Gabria, Ludhiana.

ਲੁਧਿਆਣਾ ਸ਼ਹਿਰੀ ਬੀ ਸੀ ਵਿੰਗ ਦੀ ਮੀਟਿੰਗ ਦੌਰਾਨ ਬੂਥ ਕਮੇਟੀਆ ਬਣਾਉਣ ਲਈ ਬੂਥ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ
05/08/2026

ਲੁਧਿਆਣਾ ਸ਼ਹਿਰੀ ਬੀ ਸੀ ਵਿੰਗ ਦੀ ਮੀਟਿੰਗ ਦੌਰਾਨ ਬੂਥ ਕਮੇਟੀਆ ਬਣਾਉਣ ਲਈ ਬੂਥ ਪੱਧਰ ਤੇ ਡਿਊਟੀਆਂ ਲਗਾਈਆਂ ਗਈਆਂ

ਸੇਵਾ, ਪਰਉਪਕਾਰ ਅਤੇ ਦਇਆ ਦੀ ਸਾਕਾਰ ਮੂਰਤ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਸਨਿਮਰ ਪ੍ਰਣਾਮ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਦੀਨ-ਦੁਖੀਆਂ, ਬ...
05/08/2026

ਸੇਵਾ, ਪਰਉਪਕਾਰ ਅਤੇ ਦਇਆ ਦੀ ਸਾਕਾਰ ਮੂਰਤ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਸਨਿਮਰ ਪ੍ਰਣਾਮ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਦੀਨ-ਦੁਖੀਆਂ, ਬੇਸਹਾਰਿਆਂ, ਰੋਗੀਆਂ ਅਤੇ ਲੋੜਵੰਦਾਂ ਦੀ ਸੇਵਾ ਨੂੰ ਸਮਰਪਿਤ ਕੀਤਾ।

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ 'ਚ ਗਵਰਨਰ ਗੁਲਾਬ ਚੰਦ ਕਟਾਰੀਆ ਜੀ ਨੂੰ ਲੋਕ ਭਵਨ ਵਿਖੇ ਮਿਲ ਕੇ ਪੰਜ...
31/07/2026

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ 'ਚ ਗਵਰਨਰ ਗੁਲਾਬ ਚੰਦ ਕਟਾਰੀਆ ਜੀ ਨੂੰ ਲੋਕ ਭਵਨ ਵਿਖੇ ਮਿਲ ਕੇ ਪੰਜਾਬ ਦੇ ਹਾਲਾਤ ਤੋਂ ਜਾਣੂ ਕਰਵਾਇਆ।

ਬੀ ਸੀ ਵਿੰਗ ਦੇ ਹਲਕਾ ਪ੍ਰਧਾਨਾ ਨਾਲ ਬੂਥ ਕਮੇਟੀਆ ਬਣਾਉਣ ਲਈ ਮੀਟਿੰਗ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀ ਭਲਾਈ...
29/07/2026

ਬੀ ਸੀ ਵਿੰਗ ਦੇ ਹਲਕਾ ਪ੍ਰਧਾਨਾ ਨਾਲ ਬੂਥ ਕਮੇਟੀਆ ਬਣਾਉਣ ਲਈ ਮੀਟਿੰਗ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ

#ਸ਼੍ਰੋਮਣੀ ਅਕਾਲੀ ਦਲ

ਬਾਬਾ ਗੁਰਦਿੱਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟਿ ਨਮਨ।ਕਾਮਾਗਾਟਾ ਮਾਰੂ ਜਹਾਜ਼ ਦੀ ਯਾਤਰਾ ਪੰਜਾਬੀਆਂ ਦੇ ਸਵੈ-...
25/07/2026

ਬਾਬਾ ਗੁਰਦਿੱਤ ਸਿੰਘ ਜੀ ਦੀ ਬਰਸੀ ਮੌਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕੋਟਿ-ਕੋਟਿ ਨਮਨ।
ਕਾਮਾਗਾਟਾ ਮਾਰੂ ਜਹਾਜ਼ ਦੀ ਯਾਤਰਾ ਪੰਜਾਬੀਆਂ ਦੇ ਸਵੈ-ਮਾਣ, ਹੱਕਾਂ ਅਤੇ ਅਣਖ ਦੀ ਅਮਰ ਗਾਥਾ ਹੈ। ਬਾਬਾ ਗੁਰਦਿੱਤ ਸਿੰਘ ਜੀ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ, ਨਿਡਰਤਾ ਅਤੇ ਸੰਘਰਸ਼ ਦੀ ਭਾਵਨਾ ਸਦਾ ਕੌਮ ਲਈ ਚਾਨਣ ਮੁਨਾਰਾ ਬਣੀ ਰਹੇਗੀ।

ਬੀਬਾ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਪਰਮਾਤਮਾ ਤੁਹਾਨੂੰ ਹਮੇਸ਼ਾ ਚੜ੍ਹਦੀਕਲਾ, ਲੰਮੀ ਉਮਰ ਅਤੇ ਹੋਰ ਵੱਡੀਆਂ ਸਫ਼ਲਤਾ...
25/07/2026

ਬੀਬਾ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਪਰਮਾਤਮਾ ਤੁਹਾਨੂੰ ਹਮੇਸ਼ਾ ਚੜ੍ਹਦੀਕਲਾ, ਲੰਮੀ ਉਮਰ ਅਤੇ ਹੋਰ ਵੱਡੀਆਂ ਸਫ਼ਲਤਾਵਾਂ ਬਖ਼ਸ਼ਣ।
Harsimrat Kaur Badal

ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ਿਆ ਮੀਰੀ-ਪੀਰੀ ਦਾ ਅਦੁੱਤੀ ਸਿਧਾਂਤ ਵਿਲੱਖਣ ਸਿੱਖ ਫ਼ਲਸਫ਼ੇ ਦੀ ਬੁਨਿਆਦ ਹੈ। ਮੀ...
24/07/2026

ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ਿਆ ਮੀਰੀ-ਪੀਰੀ ਦਾ ਅਦੁੱਤੀ ਸਿਧਾਂਤ ਵਿਲੱਖਣ ਸਿੱਖ ਫ਼ਲਸਫ਼ੇ ਦੀ ਬੁਨਿਆਦ ਹੈ। ਮੀਰੀ ਪੀਰੀ ਦਿਵਸ ਸਾਨੂੰ ਸੰਤ ਅਤੇ ਸਿਪਾਹੀ ਦੇ ਸਰੂਪ ਨੂੰ ਅਪਣਾਉਣ, ਨਿਰਭਉ-ਨਿਰਵੈਰ ਰਹਿਣ ਅਤੇ ਸੱਚ, ਨਿਆਂ ਤੇ ਧਰਮ ਦੀ ਰੱਖਿਆ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਮੀਰੀ-ਪੀਰੀ ਦਿਵਸ ਮੌਕੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ-ਲੱਖ ਵਧਾਈਆਂ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ...
21/07/2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ “ਖ਼ਾਲਸਾ ਮਾਰਚ” ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਲਈ ਡਿਊਟੀਆ ਲਗਾਈਆ ਗਈਆ
#ਮੀਰੀਪੀਰੀਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ...
21/07/2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਿੰਘ ਸਾਹਿਬ ਭਾਈ ਕੁਲਦੀਪ ਸਿੰਘ ਜੀ ਗੜਗੱਜ ਵੱਲੋਂ ਮੀਰੀ ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ “ਖ਼ਾਲਸਾ ਮਾਰਚ” ਵਿੱਚ ਵੱਧ ਚੜ੍ਹ ਕੇ ਹਾਜ਼ਰੀ ਲਵਾਉਣ ਅਤੇ ਇਸ ਨੂੰ ਮਿਸਾਲੀ ਤੌਰ ‘ਤੇ ਕਾਮਯਾਬ ਬਨਾਉਣ ਦੇ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮੈਂਬਰ ਸਾਹਿਬਾਨ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਤਰਤਾ ਹੋਈ। ਹਰ ਇੱਕ ਆਗੂ ਅਤੇ ਵਰਕਰ ਸਾਹਿਬਾਨ ਇਸ ਕੌਮੀ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੂਰੇ ਜੋਸ਼ ਵਿੱਚ ਹੈ। ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਇਸ “ਮਾਰਚ” ਵਿੱਚ ਆਪਣੇ ਬੱਚਿਆਂ ਸਮੇਤ ਸ਼ਾਮਿਲ ਹੋਣ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ ਅਤੇ ਸ਼ਬਦ ਗੁਰੂ ਨਾਲ ਜੋੜਨ।

ਸ੍ਰੀ ਮੁਕਤਸਰ ਸਾਹਿਬ ਬਠਿੰਡਾ ਫਾਜ਼ਿਲਕਾ ਅਤੇ ਮਾਨਸਾ ਦੇ ਬੀ ਸੀ ਵਿੰਗ ਦੇ ਹਲਕਾ ਪ੍ਰਧਾਨਾ ਨਾਲ ਬੂਥ ਕਮੇਟੀਆ ਬਣਾਉਣ ਲਈ ਮੀਟਿੰਗ ਕੀਤੀ ਗਈ  #ਸ਼੍ਰੋ...
17/07/2026

ਸ੍ਰੀ ਮੁਕਤਸਰ ਸਾਹਿਬ ਬਠਿੰਡਾ ਫਾਜ਼ਿਲਕਾ ਅਤੇ ਮਾਨਸਾ ਦੇ ਬੀ ਸੀ ਵਿੰਗ ਦੇ ਹਲਕਾ ਪ੍ਰਧਾਨਾ ਨਾਲ ਬੂਥ ਕਮੇਟੀਆ ਬਣਾਉਣ ਲਈ ਮੀਟਿੰਗ ਕੀਤੀ ਗਈ

#ਸ਼੍ਰੋਮਣੀ ਅਕਾਲੀ ਦਲ

Address

Ludhiana

Website

Alerts

Be the first to know and let us send you an email when Hira Singh Gabria posts news and promotions. Your email address will not be used for any other purpose, and you can unsubscribe at any time.

Shortcuts

Share