Gurpreet Bhucher Mansa

Gurpreet Bhucher Mansa District President - Mansa
Chairman Planning Board - Mansa

ਸੱਚ ਦੀ ਜਿੱਤ!ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਜੀ ਨੂੰ ਜ਼ਮਾਨਤ ਮਿਲਣਾ ਸੱਚਾਈ ਅਤੇ ਨਿਆਂ ਦੀ ਬਹੁਤ ਵੱਡੀ ਜਿੱਤ ਹੈ... ਤਾਨਾਸ਼ਾਹੀ ...
03/09/2026

ਸੱਚ ਦੀ ਜਿੱਤ!
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤੇਂਦਰ ਜੈਨ ਜੀ ਨੂੰ ਜ਼ਮਾਨਤ ਮਿਲਣਾ ਸੱਚਾਈ ਅਤੇ ਨਿਆਂ ਦੀ ਬਹੁਤ ਵੱਡੀ ਜਿੱਤ ਹੈ... ਤਾਨਾਸ਼ਾਹੀ ਤਾਕਤਾਂ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ, ਪਰ ਸੱਚ ਨੂੰ ਕਦੇ ਵੀ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ... ਝੂਠੇ ਮੁਕੱਦਮਿਆਂ ਅਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾ ਸੱਚ ਦੀ ਜਿੱਤ ਨਾਲ ਹੀ ਹੁੰਦਾ ਹੈ... ਮਾਣਯੋਗ ਨਿਆਂਪਾਲਿਕਾ 'ਤੇ ਸਾਡਾ ਅਟੁੱਟ ਵਿਸ਼ਵਾਸ ਹੈ...

ਇਨਕਲਾਬ ਜ਼ਿੰਦਾਬਾਦ!

ਆਮ ਆਦਮੀ ਪਾਰਟੀ ਯੂਥ ਵਿੰਗ ਦੀ ਅਹਿਮ ਮੀਟਿੰਗ ਦੌਰਾਨ ਨੌਜਵਾਨਾਂ ਨਾਲ ਜੁੜੇ ਮੁੱਦਿਆਂ, ਆਉਣ ਵਾਲੇ ਪ੍ਰੋਗਰਾਮਾਂ ਅਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਸ...
03/09/2026

ਆਮ ਆਦਮੀ ਪਾਰਟੀ ਯੂਥ ਵਿੰਗ ਦੀ ਅਹਿਮ ਮੀਟਿੰਗ ਦੌਰਾਨ ਨੌਜਵਾਨਾਂ ਨਾਲ ਜੁੜੇ ਮੁੱਦਿਆਂ, ਆਉਣ ਵਾਲੇ ਪ੍ਰੋਗਰਾਮਾਂ ਅਤੇ ਸੰਗਠਨ ਦੇ ਵਿਸਥਾਰ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਰੇ ਸਾਥੀਆਂ ਨੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।

ਮੀਟਿੰਗ ਵਿੱਚ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਮਾਨਸਾ ਰਮਨ ਗੜੱਦੀ ਜੀ, ਯੂਥ ਵਿੰਗ ਹਲਕਾ ਕੋਆਰਡੀਨੇਟਰ ਮਾਨਸਾ ਹਰਦੀਪ ਸਿੰਘ ਜੀ, ਬਲਾਕ ਪ੍ਰਧਾਨ ਸਾਹਿਬਾਨ ਅਤੇ ਸਮੂਹ ਸਾਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਨੌਜਵਾਨ ਸਾਡੇ ਦੇਸ਼ ਅਤੇ ਸਮਾਜ ਦਾ ਸੁਨਹਿਰਾ ਭਵਿੱਖ ਹਨ। ਮੀਟਿੰਗ ਵਿੱਚ ਹਾਜ਼ਰ ਹੋਏ ਸਾਰੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ।

5 ਸਤੰਬਰ ਤੋਂ ਸ਼ੁਰੂ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ - 2026!CM Bhagwant Mann  ਕਰਨਗੇ ਰਸਮੀ ਸ਼ੁਰੂਆਤ 👉🏻 ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿ...
03/09/2026

5 ਸਤੰਬਰ ਤੋਂ ਸ਼ੁਰੂ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ - 2026!

CM Bhagwant Mann ਕਰਨਗੇ ਰਸਮੀ ਸ਼ੁਰੂਆਤ

👉🏻 ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਹੋਵੇਗਾ ਸਮਾਗਮ .....
👉🏻 ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਕਰਨਗੇ ਸ਼ਮੂਲੀਅਤ....
👉🏻 ਗਾਇਕ Gurdas Maan ਅਤੇ Kulwinder Billa ਪੇਸ਼ ਕਰਨਗੇ ਰੰਗਾ-ਰੰਗ ਪ੍ਰੋਗਰਾਮ.....

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਮਾਨ ਸਰਕਾਰ ਵੱਲੋਂ ਕਰਵਾਇਆ ਗਿਆ ਵਿਸ਼ਾਲ ਅਤੇ ਸ਼ਾਨਦਾਰ ਡ੍ਰੋਨ ਸ਼ੋ ...
03/09/2026

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੀ ਮਾਨ ਸਰਕਾਰ ਵੱਲੋਂ ਕਰਵਾਇਆ ਗਿਆ ਵਿਸ਼ਾਲ ਅਤੇ ਸ਼ਾਨਦਾਰ ਡ੍ਰੋਨ ਸ਼ੋ ਸ਼ਰਧਾ, ਰੌਸ਼ਨੀ ਅਤੇ ਗੁਰੂ ਸਾਹਿਬ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਦਾ ਅਦਭੁੱਤ ਸੰਗਮ ਬਣਿਆ।

ਅਸਮਾਨ ਵਿੱਚ ਰੌਸ਼ਨ ਹੋਏ ਇਹ ਨਜ਼ਾਰੇ ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਗੁਰੂ ਰਵਿਦਾਸ ਜੀ ਦੀ ਮਹਾਨ ਸੋਚ ਅਤੇ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੁੰਦਰ ਉਪਰਾਲਾ ਸਨ।

ਮਾਨ ਸਰਕਾਰ ਵੱਲੋਂ ਮਹਾਨ ਗੁਰੂਆਂ ਅਤੇ ਸੰਤਾਂ ਦੀ ਵਿਰਾਸਤ ਨੂੰ ਸਤਿਕਾਰ ਦੇਣ ਦਾ ਇਹ ਉਪਰਾਲਾ ਸਲਾਹੁਣਯੋਗ ਹੈ।

🙏 ਗੁਰੂ ਰਵਿਦਾਸ ਜੀ ਦੀ ਕਿਰਪਾ ਸਮੁੱਚੇ ਪੰਜਾਬ ’ਤੇ ਸਦਾ ਬਣੀ ਰਹੇ।

02/09/2026
ਹਲਕਾ ਮਾਨਸਾ ਦੇ ਪਿੰਡ ਜੋਗਾ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਹਾਜ਼ਰੀ ਭਰ ਕੇ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਾਇਆ।ਮਾਨ ਸਰਕਾਰ ਵੱਲੋਂ ...
02/09/2026

ਹਲਕਾ ਮਾਨਸਾ ਦੇ ਪਿੰਡ ਜੋਗਾ ਵਿਖੇ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਵਿੱਚ ਹਾਜ਼ਰੀ ਭਰ ਕੇ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਾਇਆ।

ਮਾਨ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਕੇ ਇੱਕ ਤੰਦਰੁਸਤ, ਹੁਨਰਮੰਦ ਅਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖੀ ਜਾ ਰਹੀ ਹੈ।

ਇਸ ਮੌਕੇ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਜੋਗਾ ਜੀ, ਇਲਾਕੇ ਦੇ ਐਮ.ਸੀ. ਸਾਹਿਬਾਨ ਅਤੇ ਪਾਰਟੀ ਦੇ ਵਰਕਰ ਸਾਹਿਬਾਨ ਵੀ ਮੌਜੂਦ ਰਹੇ।

ਅੱਜ ਮਾਰਕੀਟ ਕਮੇਟੀ ਬਰੇਟਾ ਦੇ ਨਵ-ਨਿਯੁਕਤ ਚੇਅਰਮੈਨ ਕੇਵਲ ਸ਼ਰਮਾ ਜੀ ਆਪਣੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵ...
02/09/2026

ਅੱਜ ਮਾਰਕੀਟ ਕਮੇਟੀ ਬਰੇਟਾ ਦੇ ਨਵ-ਨਿਯੁਕਤ ਚੇਅਰਮੈਨ ਕੇਵਲ ਸ਼ਰਮਾ ਜੀ ਆਪਣੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਮਾਨਸਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਮੇਸ਼ ਜੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਾਰੇ ਸਾਥੀਆਂ ਵੱਲੋਂ ਕੇਵਲ ਸ਼ਰਮਾ ਜੀ ਨੂੰ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।

Address

Water Works Road
Mansa
151505

Telephone

+919876576589

Website

Alerts

Be the first to know and let us send you an email when Gurpreet Bhucher Mansa posts news and promotions. Your email address will not be used for any other purpose, and you can unsubscribe at any time.

Shortcuts

Share