District Public Relations Office Mansa

District Public Relations Office Mansa This is the official page of District Public Relations Office Mansa

01/09/2026

[ਲਾਈਵ] ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਆਈ.ਟੀ. ਮੰਤਰੀ ਅਮਨ ਅਰੋੜਾ ਯੂਨੀਫਾਈਡ ਪੋਰਟਲ ਲਾਂਚ ਕਰਦੇ ਹੋਏ।

[Live] Good Governance & I.T. Minister, Punjab, Aman Arora launching Unified Portal.

ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮਿਸ਼ਨ ਕਲੀਨ ਪੰਜਾਬ ਤਹਿਤ ਸਫਾਈ ਮੁਹਿੰਮ ਦਾ ਨਿਰੀਖਣ ਕਰਦੇ ਹੋਏ।बुढलाडा के विधायक प्रिंसि...
01/09/2026

ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮਿਸ਼ਨ ਕਲੀਨ ਪੰਜਾਬ ਤਹਿਤ ਸਫਾਈ ਮੁਹਿੰਮ ਦਾ ਨਿਰੀਖਣ ਕਰਦੇ ਹੋਏ।

बुढलाडा के विधायक प्रिंसिपल बुध राम 'मिशन क्लीन पंजाब' के तहत सफाई अभियान का निरीक्षण करते हुए

31/08/2026

[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾਣਾ ਮੰਡੀ ਰਾਜਪੁਰਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ' ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।
*

[Live] CM during 'Ik Shaam Bhagwan Shiv de Naam' event in Dana Mandi Rajpura.

ਅਨਾਜ ਮੰਡੀ ਸਰਦੂਲਗੜ੍ਹ ਵਿਖੇ 1 ਸਤੰਬਰ ਨੂੰ ਹੋਣ ਵਾਲੇ ਡਰੋਨ ਸ਼ੋ ਦੀਆਂ ਤਿਆਰੀਆਂ ਮੁਕੰਮਲ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਵਿਸ਼ੇਸ...
31/08/2026

ਅਨਾਜ ਮੰਡੀ ਸਰਦੂਲਗੜ੍ਹ ਵਿਖੇ 1 ਸਤੰਬਰ ਨੂੰ ਹੋਣ ਵਾਲੇ ਡਰੋਨ ਸ਼ੋ ਦੀਆਂ ਤਿਆਰੀਆਂ ਮੁਕੰਮਲ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਦੇ ਪ੍ਰਬੰਧਾਂ ਦਾ ਏਡੀਸੀ ਵੱਲੋ ਨਿਰੀਖਣ

ਸਰਦੂਲਗੜ੍ਹ, 31 ਅਗਸਤ:

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਜੀਵਨ ਗਾਥਾ ਨੂੰ ਸਮਰਪਿਤ ਇੱਕ ਵਿਸ਼ੇਸ਼ ਡਰੋਨ ਸ਼ੋਅ 1 ਸਤੰਬਰ ਨੂੰ ਸ਼ਾਮ 6 ਵਜੇ ਅਨਾਜ ਮੰਡੀ ਸਰਦੂਲਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਅਨਾਜ ਮੰਡੀ ਦਾ ਦੌਰਾ ਕੀਤਾ, ਜਿਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਹਰਜਿੰਦਰ ਸਿੰਘ ਜੱਸਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਇਸ ਸਮਾਗਮ ਵਿੱਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਸਮਾਗਮ ਦਾ ਮੁੱਖ ਆਕਰਸ਼ਣ ਇੱਕੋ ਸਮੇਂ ਅਸਮਾਨ ਵਿੱਚ ਉੱਡਣ ਵਾਲੇ 500 ਤੋਂ ਵੱਧ ਡਰੋਨ ਹੋਣਗੇ, ਜੋ ਆਪਣੀ ਰੰਗਦਾਰ ਰੋਸ਼ਨੀ ਅਤੇ ਬਿਹਤਰੀਨ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਪਵਿੱਤਰ ਬਾਣੀ ਦੇ ਸੰਦੇਸ਼ ਨੂੰ ਦ੍ਰਿਸ਼ਮਾਨ ਕਰਨਗੇ।

ਇਸ ਤੋਂ ਇਲਾਵਾ, ਸਮਾਗਮ ਦੌਰਾਨ ਢਾਡੀ ਜਥੇ ਵੀ ਆਪਣੀ ਜੋਸ਼ੀਲੀ ਅਤੇ ਸ਼ਰਧਾਮਈ ਗਾਇਕੀ ਰਾਹੀਂ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਇਤਿਹਾਸ ਨਾਲ ਜੋੜਨਗੇ।

ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਅਨਾਜ ਮੰਡੀ ਦੀ ਵਿਸ਼ੇਸ਼ ਸਫ਼ਾਈ, ਸਾਫ਼ ਪੀਣ ਵਾਲੇ ਪਾਣੀ, ਵਾਹਨਾਂ ਦੀ ਸੁਚੱਜੀ ਪਾਰਕਿੰਗ, ਪੁਲਿਸ ਸੁਰੱਖਿਆ ਅਤੇ ਮੈਡੀਕਲ ਟੀਮਾਂ ਦੀ ਤੈਨਾਤੀ ਸਬੰਧੀ ਸਾਰੇ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਪ੍ਰਸ਼ਾਸਨ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਵਿਸ਼ੇਸ਼ ਅਤੇ ਸ਼ਾਨਦਾਰ ਸਮਾਗਮ ਵਿੱਚ ਵਧ-ਚੜ੍ਹ ਕੇ ਸ਼ਿਰਕਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਮਾਰਗਦਰਸ਼ਨ ਪ੍ਰਾਪਤ ਕਰਨ।

31/08/2026
31/08/2026

[ਲਾਈਵ] ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

[Live] Cabinet Minister Barinder Kumar Goyal addressing media at Punjab Bhawan.

31/08/2026

ਯੁੱਧ ਨਸ਼ਿਆਂ ਵਿਰੁੱਧ ਅਧੀਨ ਬੁਲਡੋਜ਼ਰ ਕਾਰਵਾਈ, ਸੁਨਾਮ ਤੋਂ Live

Address

District Administrative Complex Mansa
Mansa

Website

Alerts

Be the first to know and let us send you an email when District Public Relations Office Mansa posts news and promotions. Your email address will not be used for any other purpose, and you can unsubscribe at any time.

Contact The Organization

Send a message to District Public Relations Office Mansa:

Shortcuts

Share