GMS khiali chehlawali

GMS khiali chehlawali Govt. Middle school Khiali chehlawali Jhunir Mansa

27/11/2025
21/11/2025
26/03/2025

G.M.S Khiali chehlawali Jhunir

ਅੱਜ ਸਰਕਾਰੀ ਮਿਡਲ ਸਕੂਲ ਖ਼ਿਆਲੀ ਚਹਿਲਾਂ ਵਾਲੀ ਵਿਖੇ ਸਕੂਲ ਇੰਚਾਰਜ ਜਸਪ੍ਰੀਤ ਸਿੰਘ ਅਤੇ ਅੰਗਰੇਜ਼ੀ ਮਿਸਟ੍ਰੈਸ ਰਮਨਦੀਪ ਕੌਰ ਦੀ ਅਗਵਾਈ ਵਿੱਚ ਸਮਾ...
12/12/2024

ਅੱਜ ਸਰਕਾਰੀ ਮਿਡਲ ਸਕੂਲ ਖ਼ਿਆਲੀ ਚਹਿਲਾਂ ਵਾਲੀ ਵਿਖੇ ਸਕੂਲ ਇੰਚਾਰਜ ਜਸਪ੍ਰੀਤ ਸਿੰਘ ਅਤੇ ਅੰਗਰੇਜ਼ੀ ਮਿਸਟ੍ਰੈਸ ਰਮਨਦੀਪ ਕੌਰ ਦੀ ਅਗਵਾਈ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਵਿਦਿਅਕ ਮੇਲਾ ਲਗਾਇਆ ਗਿਆ। ਜਿਸ ਵਿਚ ਸਮੂਹ ਸਟਾਫ ਮੈਂਬਰ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੇਮਿਸਾਲ ਹੁੰਗਾਰਾ ਮਿਲਿਆ।

ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਿਜਾਇਆ ਗਿਆ। ਸਕੂਲ ਮੁਖੀ ਜਸਪ੍ਰੀਤ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿ...
07/12/2024

ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਿਜਾਇਆ ਗਿਆ। ਸਕੂਲ ਮੁਖੀ ਜਸਪ੍ਰੀਤ ਸਿੰਘ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਦਿਅਕ ਟੂਰ ਨਾਲ ਬੱਚਿਆਂ ਚ ਸਾਇੰਸ ਚ ਰੁਚੀ ਵਧੇਗੀ, ਬੱਚੇ ਸਾਇੰਸ ਨੂੰ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਾਇੰਸਦਾਨਾਂ ਸੰਗ ਰੁਬਰੂ ਹੁੰਦੇ ਹਨ, ਉਹਨਾਂ ਦੀਆਂ ਖੋਜਾਂ, ਕੋਸ਼ਿਸ਼ਾਂ ਨੂੰ ਅੱਗੇ ਲਿਜਾਣ ਲਈ ਉਹਨਾਂ ਵਾਂਗ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਹੋਣਗੇ। ਉਹਨਾਂ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਰਕਾਰੀ ਸਕੂਲ ਅਧਿਆਪਕਾਂ ਦਾ ਪੂਰਾ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ।

02/12/2024

1 ਦਸੰਬਰ ਨੂੰ ਵਿਸ਼ਵ ਏਡਜ਼ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਏਡਜ਼ ਸਬੰਧੀ ਜਾਗਰੂਕਤਾ ਕੈਂਪ ਚ ਸ਼ਿਰਕਤ ਕਰਦੇ ਪੋਸਟਰ ਬਣਾਉਣ, ਭਾਸ਼ਣ ਮੁਕਾਬਲੇ ਚ ਤੇ ਹੋਰ ਵੱਖ ਵੱਖ ਗਤੀਵਿਧੀਆਂ ਚ ਭਾਗ ਲਿਆ । ਇਸ ਮੌਕੇ ਸਕੂਲ ਇੰਚਾਰਜ ਜਸਪ੍ਰੀਤ ਸਿੰਘ ਜੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

08/11/2024

✨🙏🏻ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ 🎇✨🙏🏻

🎇 Happy 🪔 diwali 🎇🪔 🕯️🕯️🪔🎆✨🙏🏻🩷
01/11/2024

🎇 Happy 🪔 diwali 🎇🪔 🕯️🕯️🪔🎆✨🙏🏻🩷

Address

Near Jhunir City
Mansa

Telephone

+917889085904

Website

Alerts

Be the first to know and let us send you an email when GMS khiali chehlawali posts news and promotions. Your email address will not be used for any other purpose, and you can unsubscribe at any time.

Contact The Organization

Send a message to GMS khiali chehlawali:

Share