Kultar Singh Sandhwan

Kultar Singh Sandhwan Speaker of the 16th Vidhan Sabha, Punjab
Member of the Legislative Assembly (MLA) Kotkapura

06/08/2026

ਤੀਆਂ ਦਾ ਤਿਉਹਾਰ 🙏🏻

ਅੱਜ ਪੰਜਾਬ ਵਿਧਾਨ ਸਭਾ ਵਿਖੇ ‘ਪੰਜਾਬ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੀ ਕਾਰਵ...
06/08/2026

ਅੱਜ ਪੰਜਾਬ ਵਿਧਾਨ ਸਭਾ ਵਿਖੇ ‘ਪੰਜਾਬ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ’ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੇਖੀ।
ਚੇਅਰਮੈਨ ਸ਼੍ਰੀ ਨਰੇਸ਼ ਸਿੰਗਲਾ ਜੀ ਅਤੇ ਪੰਜਾਬ ਪ੍ਰਧਾਨ ਸ੍ਰੀ ਮਨਤਾਰ ਸਿੰਘ ਮੱਕੜ ਜੀ ਦੀ ਅਗਵਾਈ ਹੇਠ ਪਹੁੰਚੀ ਇਸ ਟੀਮ ਨਾਲ ਵੱਖ-ਵੱਖ ਅਹਿਮ ਮੁੱਦਿਆਂ, ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਇਸ ਖੇਤਰ ਦੀ ਤਰੱਕੀ ਲਈ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਵਿਧਾਨ ਸਭਾ ਪਹੁੰਚਣ ‘ਤੇ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ।

06/08/2026

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਜੀ ਨੇ ਆਪਣਾ ਅਹੁਦਾ ਸੰਭਾਲਿਆ।

ਚੰਡੀਗੜ੍ਹ ਸਥਿਤ ਮੇਰੀ ਰਿਹਾਇਸ਼ 'ਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ 'ਤੀਆਂ ਤੀਜ ਦੀਆਂ' ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ...
06/08/2026

ਚੰਡੀਗੜ੍ਹ ਸਥਿਤ ਮੇਰੀ ਰਿਹਾਇਸ਼ 'ਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ 'ਤੀਆਂ ਤੀਜ ਦੀਆਂ' ਮੇਲਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਖ਼ਾਸ ਮੌਕੇ 'ਤੇ ਪਹੁੰਚੇ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ, ਮੈਡਮ ਡਾ. ਗੁਰਪ੍ਰੀਤ ਕੌਰ ਮਾਨ ਜੀ, ਸਾਥੀ ਵਿਧਾਇਕ ਸਾਹਿਬਾਨਾਂ ਅਤੇ ਹੋਰਨਾਂ ਮੌਹਤਬਰ ਸ਼ਖ਼ਸੀਅਤਾਂ ਦਾ ਇੱਥੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।

ਸਾਡੀਆਂ ਮਾਵਾਂ-ਭੈਣਾਂ ਅਤੇ ਧੀਆਂ ਨੇ ਗਿੱਧੇ ਦੀਆਂ ਧਮਾਲਾਂ ਅਤੇ ਬੋਲੀਆਂ ਨਾਲ ਇਸ ਪ੍ਰੋਗਰਾਮ ਵਿੱਚ ਅਜਿਹੇ ਰੰਗ ਬੰਨ੍ਹੇ ਕਿ ਪੂਰਾ ਵਿਹੜਾ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਗਿਆ। ਸਾਡੀਆਂ ਵਿਰਾਸਤੀ ਪਰੰਪਰਾਵਾਂ ਨੂੰ ਜਿਊਂਦਾ ਰੱਖਣ ਲਈ ਅਜਿਹੇ ਉਪਰਾਲੇ ਬਹੁਤ ਜ਼ਰੂਰੀ ਹਨ।

ਸਭ ਨੂੰ 'ਤੀਆਂ ਤੀਜ ਦੀਆਂ' ਲੱਖ-ਲੱਖ ਮੁਬਾਰਕਾਂ।

06/08/2026

[ਲਾਈਵ] 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ, ਅਗਸਤ 6

[Live] 13th Session of the 16th Punjab Vidhan Sabha, August 6th

05/08/2026

‘ਦੈਨਿਕ ਜਾਗਰਣ’ ਅਦਾਰੇ ਵੱਲੋਂ ਕਰਵਾਏ ਗਏ ‘Creator Lens Summit, 2026’ ਦੌਰਾਨ

ਅੱਜ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਸਾਥੀਆਂ ਅਤੇ ਲੋਕਾਂ ਨਾਲ ਮੁਲਾਕਾਤ ਦੌਰਾਨ
05/08/2026

ਅੱਜ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਸਾਥੀਆਂ ਅਤੇ ਲੋਕਾਂ ਨਾਲ ਮੁਲਾਕਾਤ ਦੌਰਾਨ

ਅੱਜ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਜੀ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਸ਼...
05/08/2026

ਅੱਜ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਜੀ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਹਾਰਦਿਕ ਮੁਬਾਰਕਾਂ ਦਿੱਤੀਆਂ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਾਡੀ ਸਰਕਾਰ Renewable Energy ਦੇ ਖੇਤਰ ਵਿੱਚ ਪੰਜਾਬ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਮੈਨੂੰ ਪੂਰਨ ਵਿਸ਼ਵਾਸ ਹੈ ਕਿ ਸੁਖਜੀਤ ਸਿੰਘ ਢਿੱਲਵਾਂ ਜੀ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਪੇਡਾ (PEDA) ਨੂੰ ਹੋਰ ਉੱਚਾਈਆਂ ‘ਤੇ ਪਹੁੰਚਾਉਣਗੇ… ਬਹੁਤ-ਬਹੁਤ ਸ਼ੁਭਕਾਮਨਾਵਾਂ।

05/08/2026

ਅਸਲੀਅਤ ਇਹ ਹੈ ਕਿ “ਪੰਥ ਨਾਲ ਧੋਖਾ ਕਰਨ ਵਾਲਿਆਂ ਨੂੰ ਇਤਿਹਾਸ ਕਦੇ ਮਾਫ਼ ਨਹੀਂ ਕਰਦਾ”

05/08/2026

[ਲਾਈਵ] 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ, ਅਗਸਤ 5

[Live] 13th Session of the 16th Punjab Vidhan Sabha, August 5th

Address

Moga

Telephone

+919216400457

Website

Alerts

Be the first to know and let us send you an email when Kultar Singh Sandhwan posts news and promotions. Your email address will not be used for any other purpose, and you can unsubscribe at any time.

Contact The Organization

Send a message to Kultar Singh Sandhwan:

Shortcuts

Share