07/09/2026
ਅੱਜ ਬਰਨਾਲਾ ਵਿਖੇ ਪੰਜਾਬ ਯੂਥ ਕਾਂਗਰਸ ਵੱਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਖਿਲਾਫ਼ ਪੰਜਾਬ ਭਾਜਪਾ ਦੇ ਪ੍ਰਧਾਨ ਦੇ ਘਰ ਦਾ ਘਰਾਓ ਕੀਤਾ ਗਿਆ ਅਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।
ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਨਿਤ ਦਿਨ ਵੱਧਦੀ ਮਹਿੰਗਾਈ ਨੇ ਆਮ ਨਾਗਰਿਕ ਦਾ ਜਿਉਣਾ ਮੁਹਾਲ ਕੀਤਾ ਹੈ ਅਤੇ ਵੱਧਦੀ ਬੇਰੁਜ਼ਗਾਰੀ ਨੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਵਾਲੇ ਸਮੂਹ ਆਗੂ ਸਾਹਿਬਾਨ ਅਤੇ ਬਰਨਾਲੇ ਦੇ ਕਾਂਗਰਸੀ ਵਰਕਰਾਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ
Indian Youth Congress
Punjab Youth Congress
Sachin Pilot
Ishwar Dhillon