02/08/2025
ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸੱਚਾਈ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਕੀਤੀ ਬੇਮਿਸਾਲ ਕੁਰਬਾਨੀ ਹੈ। ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਕਰਵਾਏ ਜਾਣ ਵਾਲ਼ੇ ਇਹਨਾਂ ਸੂਬਾ ਪੱਧਰੀ ਸਮਾਗਮਾਂ ਰਾਹੀਂ ਸੂਬਾ ਸਰਕਾਰ ਅਤੇ ਸਮੁੱਚਾ ਪੰਜਾਬ ਗੁਰੂ ਸਾਹਿਬ ਜੀ ਦੇ ਚਰਨਾਂ 'ਚ ਆਪਣੀ ਸ਼ਰਧਾ ਤੇ ਸੇਵਾ ਅਰਪਣ ਕਰਨਗੇ।
#ਪੰਜਾਬ #ਦੀ