08/10/2025
ਰਾਜਵੀਰ ਜਵੰਦਾ ਦੀ ਬੇਵਕਤੀ ਮੌਤ ‘ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਆਵਾਜ਼, ਊਰਜਾ ਅਤੇ ਪੰਜਾਬ ਲਈ ਪਿਆਰ ਹਮੇਸ਼ਾ ਸਾਡੇ ਦਿਲਾਂ ਵਿੱਚ ਗੂੰਜਦਾ ਰਹੇਗਾ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਦੁਨੀਆ ਭਰ ਦੇ ਅਣਗਿਣਤ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਦਿਲੀ ਸੰਵੇਦਨਾ। ਵਾਹਿਗੁਰੂ ਜੀ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਬਖਸ਼ਣ।
…….
Deeply saddened by the untimely passing of Rajvir Jawanda. His voice, energy, and love for Punjab will forever echo in our hearts. My heartfelt condolences to his family, friends, and countless fans across the world. May Waheguru bless his soul with eternal peace.