PIND DEVI DASS

Call Directions

PIND DEVI DASS join my page

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਿੰਡ ਦੇਵੀ ਦਾਸ ਦੀਆ ਸੰਗਤਾ ਨੇ  ਸਮਾਗਮ ਵਿੱਚ ਸੱਤਵੇਂ ਦਿਨ ਹਾਜ਼ਰੀ ਭਰਦੇ ਹੋਏ 🙏
10/10/2026

ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਿੰਡ ਦੇਵੀ ਦਾਸ ਦੀਆ ਸੰਗਤਾ ਨੇ ਸਮਾਗਮ ਵਿੱਚ ਸੱਤਵੇਂ ਦਿਨ ਹਾਜ਼ਰੀ ਭਰਦੇ ਹੋਏ 🙏

ਭਾਈ ਮਨਜੋਤ ਸਿੰਘ ਤਲਵੰਡੀ  ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜਦੀਵਾਲਾ ਜੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ 🙏🙏 Manjot Singh Manjot Si...
10/10/2026

ਭਾਈ ਮਨਜੋਤ ਸਿੰਘ ਤਲਵੰਡੀ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਗੜਦੀਵਾਲਾ ਜੀ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ 🙏🙏 Manjot Singh Manjot Singh
Baba Deep Singh Sewa Dal Garhdiwala ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਸ੍ਰੀ ਕੰਧ ਸਾਹਿਬ ਦੇ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ।
18/09/2026

ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਸ੍ਰੀ ਕੰਧ ਸਾਹਿਬ ਦੇ ਜੋੜ ਮੇਲੇ ਦੀਆਂ ਲੱਖ ਲੱਖ ਵਧਾਈਆਂ।

30/08/2026

ਮੁਕੇਰੀਆਂ ਦੇ ਪਿੰਡ ਦੇਵੀ ਦਾਸ ਦੇ ਰਹਿਣ ਵਾਲੇ ਗੁਰਦੀਪ ਸਿੰਘ ਬਾਰੇ ਜੇਕਰ ਕੋਈ ਜਾਣਕਾਰੀ ਮਿਲਦੀ ਹੈ ਤਾਂ ਇਸ ਨੰਬਰ ਤੇ ਸੰਪਰਕ ਕੀਤਾ ਜਾਵੇ - 8725886492

27/08/2026

ਮੁਕੇਰੀਆਂ ਦੇ ਪਿੰਡ ਦੇਵੀ ਦਾਸ ਦੇ ਰਹਿਣ ਵਾਲੇ ਗੁਰਦੀਪ ਸਿੰਘ ਜੀ 5 ਜੂਨ ਤੋਂ ਲਾਪਤਾ ਹਨ।
ਜੇਕਰ ਕਿਸੇ ਵੀ ਵਿਅਕਤੀ ਨੂੰ ਉਹਨਾਂ ਬਾਰੇ ਕੋਈ ਜਾਣਕਾਰੀ ਹੋਵੇ ਜਾਂ ਉਹ ਕਿਤੇ ਨਜ਼ਰ ਆਉਣ, ਤਾਂ ਕਿਰਪਾ ਕਰਕੇ ਤੁਰੰਤ ਹੇਠਾਂ ਦਿੱਤੇ ਨੰਬਰਾਂ 'ਤੇ ਸੰਪਰਕ ਕਰੋ:
👉🏻73473 10520
👉🏻8725886492
ਕਿਰਪਾ ਕਰਕੇ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਤਾਂ ਜੋ ਗੁਰਦੀਪ ਸਿੰਘ ਜੀ ਨੂੰ ਲੱਭਣ ਵਿੱਚ ਮਦਦ ਮਿਲ ਸਕੇ। 🙏

ਸਰਬੱਤ ਦੇ ਭਲੇ ਦੇ ਪ੍ਰਤੀਕ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਮੁਬਾਰਕਾਂ।
07/08/2026

ਸਰਬੱਤ ਦੇ ਭਲੇ ਦੇ ਪ੍ਰਤੀਕ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ-ਲੱਖ ਮੁਬਾਰਕਾਂ।

28/01/2026

Waheguru ji 🙏

26/01/2026

ਨਗਰ ਇਲਾਕਾ ਨਿਵਾਸੀਆਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੂਰਬ ਦੀਆਂ ਖੁਸ਼ੀਆਂ ਅੰਦਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਆਪ ਸਭ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਪੁਹੰਚਣ ਦੀ ਕਿਰਪਾਲਤਾ ਕਰਨ ਜੀ

21/01/2026

Address

Mukerian
144211

Telephone

+918725886492

Website

Alerts

Be the first to know and let us send you an email when PIND DEVI DASS posts news and promotions. Your email address will not be used for any other purpose, and you can unsubscribe at any time.

Shortcuts

Share

Category