Jangi Lal Mahajan

Jangi Lal Mahajan MLA MUKERIAN(PUNJAB) CORE COMMITTEE MEMBER AT BJP Punjab

03/09/2026

LIVE: PM Modi, Belgium PM Bart De Wever attend joint press meet at Hyderabad House, New Delhi

03/09/2026

LIVE: BJP National Spokesperson Shri Pradeep Bhandari addresses press conference at BJP HQ, Delhi

ਰਾਜ ਸਭਾ ਮੈਂਬਰ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਅਤੇ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸ੍ਰੀ ਸਤੀਸ਼ ਪੂਨੀਆ ਜੀ ਨਾਲ ਮੁਲਾਕਾਤ ਕਰਕੇ ਉ...
02/09/2026

ਰਾਜ ਸਭਾ ਮੈਂਬਰ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਅਤੇ ਪੰਜਾਬ ਦੇ ਨਵ-ਨਿਯੁਕਤ ਇੰਚਾਰਜ ਸ੍ਰੀ ਸਤੀਸ਼ ਪੂਨੀਆ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਭਾਜਪਾ ਦੇ ਇੰਚਾਰਜ ਵਜੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਮੁਕੇਰੀਆਂ ਤੋਂ ਸ਼੍ਰੀ ਅਜੈ ਕੁਮਾਰ ਜੀ ਦੀ ਪਤਨੀ ਸਵਰਗੀ ਸ਼੍ਰੀਮਤੀ ਰੇਣੂ ਬਾਲਾ ਜੀ ਜੋ ਕਿ ਕੁਝ ਦਿਨ ਪਹਿਲਾਂ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ...
02/09/2026

ਮੁਕੇਰੀਆਂ ਤੋਂ ਸ਼੍ਰੀ ਅਜੈ ਕੁਮਾਰ ਜੀ ਦੀ ਪਤਨੀ ਸਵਰਗੀ ਸ਼੍ਰੀਮਤੀ ਰੇਣੂ ਬਾਲਾ ਜੀ ਜੋ ਕਿ ਕੁਝ ਦਿਨ ਪਹਿਲਾਂ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ ਸਨ, ਉਹਨਾਂ ਦੀ ਰਸਮ ਪਗੜੀ ਵਿੱਚ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਹ ਭਾਨਾ ਸਹਿਣ ਦਾ ਬਲ ਬਖਸ਼ਣ!

02/09/2026

Live Press Conference Jalandhar

02/09/2026

Live Press Conference Jalandar

02/09/2026

LIVE: BJP National Spokesperson Shri Gaurav Bhatia addresses press conference at BJP HQ, New Delhi

02/09/2026

Live Press Conference BJP Head Office Punjab

ਭਾਜਪਾ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਬਾਦਲ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਮਾਣਮੱਤੀ ਜ਼ਿੰਮੇਵਾਰੀ ਲਈ ਹਾਰਦਿ...
01/09/2026

ਭਾਜਪਾ ਦੇ ਨਵ-ਨਿਯੁਕਤ ਕੌਮੀ ਮੀਤ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਬਾਦਲ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਮਾਣਮੱਤੀ ਜ਼ਿੰਮੇਵਾਰੀ ਲਈ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਉਮੀਦ ਹੈ ਕਿ ਸਰਦਾਰ ਮਨਪ੍ਰੀਤ ਸਿੰਘ ਬਾਦਲ ਜੀ ਦੀ ਦੂਰਦਰਸ਼ੀ ਸੋਚ, ਤਜਰਬੇ ਅਤੇ ਸਮਰਪਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਵੇਗਾ।

ਭਾਜਪਾ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਜੀ ਅਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਅੱਜ ਭਾਜਪਾ...
31/08/2026

ਭਾਜਪਾ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਜੀ ਅਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ ਅੱਜ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਕੋਰ ਕਮੇਟੀ ਦੇ ਸਨਮਾਨਿਤ ਮੈਂਬਰਾਂ ਨਾਲ ਇੱਕ ਅਹਿਮ ਅਤੇ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਤੇ ਜ਼ਮੀਨੀ ਪੱਧਰ ਤੱਕ ਵਿਸਤਾਰ ਦੇਣ, ਆਉਣ ਵਾਲੀਆਂ ਸਿਆਸੀ ਚੁਣੌਤੀਆਂ ਅਤੇ ਰਣਨੀਤੀਆਂ ’ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ!

Address

Mukerian

Telephone

+917888803028

Website

Alerts

Be the first to know and let us send you an email when Jangi Lal Mahajan posts news and promotions. Your email address will not be used for any other purpose, and you can unsubscribe at any time.

Contact The Organization

Send a message to Jangi Lal Mahajan:

Shortcuts

Share