04/09/2026
ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ (ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ) ਦੀਆਂ ਆਪ ਸਭ ਨੂੰ ਦਿਲੋਂ ਬਹੁਤ-ਬਹੁਤ ਮੁਬਾਰਕਾਂ।
ਇਸ ਪਵਿੱਤਰ ਮੌਕੇ ’ਤੇ ਮੈਂ ਅਰਦਾਸ ਕਰਦਾ ਹਾਂ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀ ਕਿਰਪਾ ਹਰ ਘਰ ’ਤੇ ਬਣੀ ਰਹੇ, ਹਰ ਪਰਿਵਾਰ ਵਿੱਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਪਿਆਰ ਵੱਸੇ।