ਨਵਾਂਸ਼ਹਿਰ ਡਾ. ਨਛੱਤਰ ਪਾਲ ਜੀ ਦੇ ਨਾਲ

ਨਵਾਂਸ਼ਹਿਰ ਡਾ. ਨਛੱਤਰ ਪਾਲ ਜੀ ਦੇ ਨਾਲ Let's be a part of the historic change.

20/08/2026
11/08/2026

10 ਅਗਸਤ ਤੋਂ 21 ਅਗਸਤ 2026 ਤੱਕ ਬਹੁਜਨ ਸਮਾਜ ਪਾਰਟੀ ਵੱਲੋਂ ਵੱਖ-ਵੱਖ ਸਥਾਨਾਂ ’ਤੇ ਬੇਗਮਪੁਰੇ ਦੇ ਸੰਕਲਪ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਯਾਤਰਾ ਦੌਰਾਨ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਬੇਗਮਪੁਰੇ ਦੇ ਸਮਾਜ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਸਮੂਹ ਸੰਗਤਾਂ ਅਤੇ ਬਹੁਜਨ ਸਮਾਜ ਨੂੰ ਅਪੀਲ ਹੈ ਕਿ ਇਸ ਮਹਾਨ ਸੰਕਲਪ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਵੋ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਬੇਗਮਪੁਰੇ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣਾ ਯੋਗਦਾਨ ਪਾਓ।

ਆਓ, ਇਸ ਮਹਾਨ ਸੰਕਲਪ ਯਾਤਰਾ ਦਾ ਹਿੱਸਾ ਬਣੀਏ।

11/08/2026

ਵਿਧਾਨ ਸਭਾ ਨਵਾਂਸ਼ਹਿਰ ਦੇ ਸਾਰੇ ਸਤਿਕਾਰਯੋਗ ਸਾਥੀਆਂ ਨੂੰ ਅਪੀਲ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਵੱਲੋਂ “ਪਰਾਧੀਨਤਾ ਦਾ ਅੰਤ ਅਤੇ ਬੇਗਮਪੁਰੇ ਦਾ ਸੰਕਲਪ” ਯਾਤਰਾ, ਜੋ ਤੁਗਲਕਾਬਾਦ, ਦਿੱਲੀ ਤੋਂ ਸ਼ੁਰੂ ਹੋਈ ਹੈ, 13 ਤਰੀਕ ਨੂੰ ਸਵੇਰੇ 10:00 ਵਜੇ ਪਿੰਡ ਬੀਰੋਵਾਲ ਤੋਂ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਵਿੱਚ ਪ੍ਰਵੇਸ਼ ਕਰੇਗੀ।

ਇਸ ਲਈ ਸਾਰੇ ਸਤਿਕਾਰਯੋਗ ਸਾਥੀਆਂ ਨੂੰ ਬੇਨਤੀ ਹੈ ਕਿ ਆਪਣੀਆਂ ਗੱਡੀਆਂ/ਵਾਹਨਾਂ ਸਮੇਤ ਠੀਕ ਸਵੇਰੇ 9:30 ਵਜੇ ਪਿੰਡ ਬੀਰੋਵਾਲ ਪਹੁੰਚਣ ਦੀ ਕਿਰਪਾਲਤਾ ਕਰਨ ਜੀ।

ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਪਿੰਡਾਂ ਅਤੇ ਨੇੜਲੇ ਪਿੰਡਾਂ ਦੇ ਗੁਰੂਘਰਾਂ ਵਿੱਚ ਇਹ ਅਨਾਊਂਸਮੈਂਟ ਕਰਵਾਉਣ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਯਾਤਰਾ ਆ ਰਹੀ ਹੈ।

ਆਓ, ਸਾਰੇ ਸਾਥੀ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋ ਕੇ ਯਾਤਰਾ ਦਾ ਸ਼ਾਨਦਾਰ ਸਵਾਗਤ ਕਰੀਏ।

ਜੈ ਭੀਮ ਜੈ ਭਾਰਤ

Address

Nawanshahr Doaba

Website

Alerts

Be the first to know and let us send you an email when ਨਵਾਂਸ਼ਹਿਰ ਡਾ. ਨਛੱਤਰ ਪਾਲ ਜੀ ਦੇ ਨਾਲ posts news and promotions. Your email address will not be used for any other purpose, and you can unsubscribe at any time.

Shortcuts

Share