Sandeep Singla

Call Directions Contact the organization

Sandeep Singla Spokesperson, Punjab Pradesh Congress Committee
Relentlessly serving the people | Committed to Punjab’s welfare & Samana’s rise as a model constituency

ਸਮਾਣਾ ਵਿਖੇ ਸਾਡੇ ਪਰਿਵਾਰਿਕ ਸਵਰਗਵਾਸੀ ਸ਼੍ਰੀ ਪੁਰਸ਼ੋਤਮ ਦਾਸ ਖੁਸ਼ਦਿਲ ਜੀ ਦੇ ਸਪੁੱਤਰ ਸ਼੍ਰੀ ਸ਼ਿਵ ਕੁਮਾਰ (ਸ਼ੰਕਰ ਸ਼ੰਭੂ) ਜੀ ਦੀ ਅੰਤਿਮ ਅਰਦ...
24/09/2026

ਸਮਾਣਾ ਵਿਖੇ ਸਾਡੇ ਪਰਿਵਾਰਿਕ ਸਵਰਗਵਾਸੀ ਸ਼੍ਰੀ ਪੁਰਸ਼ੋਤਮ ਦਾਸ ਖੁਸ਼ਦਿਲ ਜੀ ਦੇ ਸਪੁੱਤਰ ਸ਼੍ਰੀ ਸ਼ਿਵ ਕੁਮਾਰ (ਸ਼ੰਕਰ ਸ਼ੰਭੂ) ਜੀ ਦੀ ਅੰਤਿਮ ਅਰਦਾਸ ਮੌਕੇ ਵਿੱਛੜੀ ਨੇਕ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਹੋਈ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਹਾਰਦਿਕ ਵਧਾਈਆਂ!
24/09/2026

ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਹਾਰਦਿਕ ਵਧਾਈਆਂ!

ਅੱਜ ਪਿੰਡ ਬੀਬੀਪੁਰ ਵਿਖੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਗੱਲਬਾਤ ਕੀਤੀ। ਹਰ ਇੱਕ ਦੀ ਗੱਲ ਧਿ...
23/09/2026

ਅੱਜ ਪਿੰਡ ਬੀਬੀਪੁਰ ਵਿਖੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕੀਤੀ। ਇਲਾਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਗੱਲਬਾਤ ਕੀਤੀ। ਹਰ ਇੱਕ ਦੀ ਗੱਲ ਧਿਆਨ ਨਾਲ ਸੁਣੀ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਸੁਲਤਾਨਪੁਰ ਪਿੰਡ ਵਿਖੇ ਅੰਤਿਮ ਅਰਦਾਸ 'ਚ ਸ਼ਾਮਿਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ...
22/09/2026

ਸੁਲਤਾਨਪੁਰ ਪਿੰਡ ਵਿਖੇ ਅੰਤਿਮ ਅਰਦਾਸ 'ਚ ਸ਼ਾਮਿਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਹ ਅਸਹਿ ਘਾਟ ਸਹਿਣ ਦਾ ਬਲ ਬਖ਼ਸ਼ਣ।

ਅਮਰਜੀਤ ਸਿੰਘ ਗੋਰਾਇਆ ਜੀ ਦੇ ਮਾਤਾ ਜੀ ਦੇ ਅਕਾਲ ਚਲਾਣੇ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ ਅੱਗੇ ਅਰ...
22/09/2026

ਅਮਰਜੀਤ ਸਿੰਘ ਗੋਰਾਇਆ ਜੀ ਦੇ ਮਾਤਾ ਜੀ ਦੇ ਅਕਾਲ ਚਲਾਣੇ 'ਤੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਹੋਈ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਸਮੁੱਚੇ ਪਰਿਵਾਰ ਨੂੰ ਇਹ ਅਸਹਿ ਘਾਟ ਸਹਿਣ ਦਾ ਬਲ ਬਖ਼ਸ਼ਣ।

21/09/2026

ਸਮਾਣਾ ਵਿਖੇ ਅਸ਼ਟ ਵਿਨਾਇਕ ਗਣੇਸ਼ ਮੰਡਲ ਵੱਲੋਂ ਆਯੋਜਿਤ ਕੀਤੀ ਗਈ ਪਾਵਨ ਸ਼ੋਭਾ ਯਾਤਰਾ 'ਚ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰ ਕੇ ਭਗਵਾਨ ਸ੍ਰੀ ਗਣੇਸ਼ ਜੀ ਦਾ ਆਸ਼ੀਰਵਾਦ ਲਿਆ। ਭਗਵਾਨ ਸ੍ਰੀ ਗਣੇਸ਼ ਜੀ ਸਭ 'ਤੇ ਆਪਣੀ ਮਿਹਰ ਬਣਾਈ ਰੱਖਣ।
🙏

ਸਮਾਣਾ ਵਿਖੇ ਅਸ਼ਟ ਵਿਨਾਇਕ ਗਣੇਸ਼ ਮੰਡਲ ਵੱਲੋਂ ਆਯੋਜਿਤ ਕੀਤੀ ਗਈ ਪਾਵਨ ਸ਼ੋਭਾ ਯਾਤਰਾ 'ਚ  ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਪਵਿੱਤਰ ...
21/09/2026

ਸਮਾਣਾ ਵਿਖੇ ਅਸ਼ਟ ਵਿਨਾਇਕ ਗਣੇਸ਼ ਮੰਡਲ ਵੱਲੋਂ ਆਯੋਜਿਤ ਕੀਤੀ ਗਈ ਪਾਵਨ ਸ਼ੋਭਾ ਯਾਤਰਾ 'ਚ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਪਵਿੱਤਰ ਮੌਕੇ ਭਗਵਾਨ ਸ੍ਰੀ ਗਣੇਸ਼ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਭਗਵਾਨ ਸ੍ਰੀ ਗਣੇਸ਼ ਜੀ ਸਭ 'ਤੇ ਆਪਣੀ ਮਿਹਰ ਬਣਾਈ ਰੱਖਣ।

ਮਾਨਵਤਾ, ਭਾਈਚਾਰੇ ਅਤੇ ਰੂਹਾਨੀਅਤ ਦੇ ਪੁੰਜ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ-ਲੱਖ ਵਧਾਈਆਂ।
21/09/2026

ਮਾਨਵਤਾ, ਭਾਈਚਾਰੇ ਅਤੇ ਰੂਹਾਨੀਅਤ ਦੇ ਪੁੰਜ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ-ਲੱਖ ਵਧਾਈਆਂ।

Address

Patiala
Patiala
147001

Telephone

+919988994133

Website

Alerts

Be the first to know and let us send you an email when Sandeep Singla posts news and promotions. Your email address will not be used for any other purpose, and you can unsubscribe at any time.

Contact The Organization

Send a message to Sandeep Singla:

Shortcuts

Share