Punjab State Power Corporation Ltd

Punjab State Power Corporation Ltd PSPCL is the electricity distribution and generation company for the State of Punjab.

Punjab’s Power sector has made significant strides under the leadership of Chief Minister Bhagwant Singh Mann. From Apri...
22/08/2026

Punjab’s Power sector has made significant strides under the leadership of Chief Minister Bhagwant Singh Mann. From April 2022 to 6 July 2026, a total of 10,132 selections were made in PSPCL and PSTCL. Of these, 8,456 were through direct recruitment, and 1,676 were compassionate appointments. Notably, these recruitments have been carried out through a fair, merit based, and transparent process.

#ਪੀਐੱਸਪੀਸੀਐੱਲ

22/08/2026

ਪੰਜਾਬ ਸਰਕਾਰ ਵੱਲੋਂ ਬਿਜਲੀ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਟਰਾਂਸਫਾਰਮਰਾਂ ਸਮੇਤ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਸਦਕਾ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਵੱਲ ਪੰਜਾਬ ਸਰਕਾਰ ਨਿਰੰਤਰ ਕਾਰਜਸ਼ੀਲ ਹੈ।

#ਪੀਐੱਸਪੀਸੀਐੱਲ

22/08/2026

ਪੰਜਾਬ ਸਰਕਾਰ ਵੱਲੋਂ ਯੋਗ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਈ ਪਰਿਵਾਰਾਂ ਨੂੰ ਬਿਜਲੀ ਬਿੱਲਾਂ ਵਿੱਚ ਰਾਹਤ ਮਿਲ ਰਹੀ ਹੈ ਅਤੇ ਘਰੇਲੂ ਖ਼ਰਚਿਆਂ ਲਈ ਵਿੱਤੀ ਸਹੂਲਤ ਪ੍ਰਾਪਤ ਹੋ ਰਹੀ ਹੈ।

#ਪੀਐੱਸਪੀਸੀਐੱਲ

22/08/2026

ਰਤਨ ਨਗਰ, ਪਟਿਆਲਾ ਦੇ ਜਗਤਾਰ ਸਿੰਘ ਨੇ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਮਿਲਣ ਨਾਲ ਪੈਸੇ ਦੀ ਬੱਚਤ ਹੋ ਰਹੀ ਹੈ, ਜਿਸ ਨਾਲ ਉਹ ਘਰ ਦੇ ਹੋਰ ਜ਼ਰੂਰੀ ਖ਼ਰਚੇ ਪੂਰੇ ਕਰ ਰਹੇ ਹਨ। ਇਸ ਸਹੂਲਤ ਤੋਂ ਖੁਸ਼ ਹੋ ਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

#ਪੀਐੱਸਪੀਸੀਐੱਲ


22/08/2026

ਪੰਜਾਬ ਸਰਕਾਰ ਅਤੇ PSPCL ਵੱਲੋਂ ਘਰੇਲੂ ਅਤੇ ਖੇਤੀਬਾੜੀ ਖੇਤਰਾਂ ਲਈ ਭਰੋਸੇਯੋਗ ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਬਿਜਲੀ ਸੰਬੰਧੀ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਅਤੇ ਸੁਚਾਰੂ ਸੇਵਾਵਾਂ ਰਾਹੀਂ ਖਪਤਕਾਰਾਂ ਨੂੰ ਬਿਹਤਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

#ਪੀਐੱਸਪੀਸੀਐੱਲ



21/08/2026

ਪੰਜਾਬ ਸਰਕਾਰ ਵੱਲੋਂ ਖੰਨਾ ਦੇ 66 ਕੇ.ਵੀ. ਗਰਿੱਡ ਦਾ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕੀਕਰਨ ਕੀਤਾ ਗਿਆ ਹੈ। ਮਾਣਯੋਗ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਉਦਘਾਟਨ ਮੌਕੇ 7 ਨਵੇਂ ਬ੍ਰੇਕਰ, ਕਪੈਸਟਰ ਬੈਂਕ ਅਤੇ ਬੱਸ ਕਪਲਰ ਸਥਾਪਿਤ ਕੀਤੇ ਗਏ। ਇਨ੍ਹਾਂ ਆਧੁਨਿਕ ਸੁਧਾਰਾਂ ਨਾਲ ਖੰਨਾ ਵਿੱਚ ਬਿਜਲੀ ਸਪਲਾਈ ਹੋਰ ਮਜ਼ਬੂਤ ਅਤੇ ਬੇਹਤਰ ਹੋਵੇਗੀ।

#ਪੀਐੱਸਪੀਸੀਐੱਲ

21/08/2026

ਪਿੰਡ ਢੰਗਰਾਲੀ ਦੇ ਵਸਨੀਕ ਮਨਜੀਤ ਸਿੰਘ ਨੇ ਨਿਰੰਤਰ ਨਿਰਵਿਘਨ ਬਿਜਲੀ ਸਪਲਾਈ ਮਿਲਣ ’ਤੇ ਖੁਸ਼ੀ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦਾ ਧੰਨਵਾਦ ਕੀਤਾ।

#ਪੀਐੱਸਪੀਸੀਐੱਲ


ਪਿੰਡ ਮਲਕਪੁਰ ਟਪਰੀਆਂ ਦੇ ਵਾਸੀ ਪਰਮਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ 24 ਘੰਟੇ ਨਿਰਵਿਘਨ ਬਿਜਲੀ...
21/08/2026

ਪਿੰਡ ਮਲਕਪੁਰ ਟਪਰੀਆਂ ਦੇ ਵਾਸੀ ਪਰਮਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ।

#ਪੀਐੱਸਪੀਸੀਐੱਲ

20/08/2026

ਪੰਜਾਬ ਸਰਕਾਰ ਵੱਲੋਂ ਘਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਮੋਹਾਲੀ ਦੇ ਪਿੰਡ ਮਲਕਪੁਰ ਟੱਪਰੀਆਂ ਦੇ ਵਸਨੀਕ ਪਰਮਜੀਤ ਸਿੰਘ ਨੇ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

#ਪੀਐੱਸਪੀਸੀਐੱਲ

20/08/2026

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਦਿਨ ਦੇ ਸਮੇਂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਸਹੂਲਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਪਿੰਡ ਬਮਨੜਾ ਦੇ ਵਸਨੀਕ ਯੁਧੀਵਰ ਸਿੰਘ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦਾ ਧੰਨਵਾਦ ਕੀਤਾ।

#ਪੀਐੱਸਪੀਸੀਐੱਲ


Address

Patiala
147001

Telephone

1912

Alerts

Be the first to know and let us send you an email when Punjab State Power Corporation Ltd posts news and promotions. Your email address will not be used for any other purpose, and you can unsubscribe at any time.

Contact The Organization

Send a message to Punjab State Power Corporation Ltd:

Shortcuts

Share