BRoKen Heart

BRoKen Heart I could fill a thousand pages telling you how I felt and still you would not understand.

So now I leave you without a sound except my heart shattering as it hits the ground ਜਾਚ ਮੈਨੂੰ ਆ ਗਈ ਜਾਚ ਮੈਨੂੰ ਆ ਗਈ ਗ਼ਮ ਖਾਣ ਦੀ ,ਅੱਜ ਫੇਰ ਦਿਲ ਗਰੀਬ ਇਕ ਪਾਂਦਾ ਹੈ ਵਾਸਤਾ ਦੇ ਜਾ ਮੇਰੀ ਕਲਮ ਨੂੰ ਇਕ ਹੋਰ ਹਾਦਸਾ ਮੁਦਤ ਹੋਈ ਹੈ ਦਰਦ ਦਾ ਕੋਈ ਜਾਮ ਪੀਤਿਆਂ ਪੀੜਾਂ ਚ਼ ਹੰਝੂ ਘੋਲ ਕੇ ਦੇ ਜਾ ਦੋ ਆਤਸ਼ਾ ਕਾਗ਼ਜ ਦੀ ਕੋਰੀ ਰੀਝ ਹੈ ਚੁਪ ਚਾਪ ਵੇਖਦੀ ਸ਼ਬਦਾਂ ਦੇ ਥਲ ਚ ਭਟਕਦਾ ਗੀਤਾਂ ਦਾ ਕਾਫ਼ਲਾ ਟੁਰਨਾ ਮੈਂ ਚਾਹੁੰਦਾ ਪੈਰ ਵਿਚ ਕੰਡੇ ਦੀ ਲੈ ਕੇ ਪੀੜ ਦੁਖ ਤੋਂ ਕਬਰ ਤੱਕ ਦੋਸਤਾ

ਜਿੰਨਾ ਵੀ ਫਾਸਲਾ ਆ ਬਹੁੜ 'ਸ਼ਿਵ' ਨੂੰ ਪੀੜ ਵੀ ਹੈ ਕੰਡ ਦੇ ਚਲੀ ਰਖੀ ਸੀ ਜਿਹੜੀ ਉਸ ਨੇ ਮੁਦਤ ਤੋਂ ਦਾਸਤਾਂ ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ

Address

Patiala
Patiala
147001

Telephone

9876158181

Website

Alerts

Be the first to know and let us send you an email when BRoKen Heart posts news and promotions. Your email address will not be used for any other purpose, and you can unsubscribe at any time.

Share