Shivraj singh virk

Shivraj singh virk State General Secretary, Malwa Zone Incharge Aam Aadmi Party (Youth Wing)
MC Ward No-10
SD College,CHD 2011
Halka -Patiala Rural
(4)

Heartiest congratulations to Jassa Patti Bai on being announced as Halka Incharge Patti Halka (Aam Aadmi Party). Wishing...
04/08/2026

Heartiest congratulations to Jassa Patti Bai on being announced as Halka Incharge Patti Halka (Aam Aadmi Party). Wishing you the absolute best in your new role and responsibilities. Congratulating Jassa bai along with Adv Ghuman bai, Parminder Sandhu ji,Dinesh Kashyap ji, Dilpreet Bhatti ji and Others .

E20 ਪੈਟਰੋਲ ਖ਼ਿਲਾਫ਼ ‘ਆਪ’ ਦਾ ਹੱਲਾ ਬੋਲ! Millions of motorists are paying the price for the nationwide rollout of E20 fuel, ...
01/08/2026

E20 ਪੈਟਰੋਲ ਖ਼ਿਲਾਫ਼ ‘ਆਪ’ ਦਾ ਹੱਲਾ ਬੋਲ!

Millions of motorists are paying the price for the nationwide rollout of E20 fuel, facing severe risks of engine wear, component corrosion, and reduced fuel efficiency without any alternative.
By eliminating standard fuel choices at the pump, the government has unfairly shifted the financial burden of vehicle incompatibility onto everyday vehicle owners.
The Modi administration must take immediate accountability by ensuring the availability of non-blended or safe fuel options for older, non-compliant vehicles.

A productive meeting with MLA Tilak Nagar Jarnail Singh (Incharge, AAP Chandigarh), discussing organizational strengthen...
31/07/2026

A productive meeting with MLA Tilak Nagar Jarnail Singh (Incharge, AAP Chandigarh), discussing organizational strengthening and public welfare initiatives. Together, we remain committed to serving the people with dedication and sincerity. 🇮🇳💙

ਆਸਥਾ, ਸਤਿਕਾਰ ਅਤੇ ਸੇਵਾ ਦੀ ਭਾਵਨਾ ਨਾਲ ਤ੍ਰਿਪੜੀ (ਵਾਰਡ ਨੰ. 10) ਤੋਂ ਬਜ਼ੁਰਗ ਸ਼ਰਧਾਲੂਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਵਿ...
30/07/2026

ਆਸਥਾ, ਸਤਿਕਾਰ ਅਤੇ ਸੇਵਾ ਦੀ ਭਾਵਨਾ ਨਾਲ ਤ੍ਰਿਪੜੀ (ਵਾਰਡ ਨੰ. 10) ਤੋਂ ਬਜ਼ੁਰਗ ਸ਼ਰਧਾਲੂਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਯਾਤਰਾ ਦੌਰਾਨ ਰਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਸਾਰੇ ਸੁਚੱਜੇ ਪ੍ਰਬੰਧ ਮਾਨ ਸਰਕਾਰ ਵੱਲੋਂ ਕੀਤੇ ਗਏ ਹਨ। ਅਰਦਾਸ ਹੈ ਕਿ ਵਾਹਿਗੁਰੂ ਜੀ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ, ਸਫ਼ਲ ਅਤੇ ਚੜ੍ਹਦੀ ਕਲਾ ਵਾਲੀ ਬਣਾਉਣ। 🙏✨

ਅੱਜ ਪਟਿਆਲਾ ਵਿਖੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਪਹੁੰਚਣ ‘ਤੇ ਜੀ ਆਇਆਂ ਨੂੰ ਆਖਦਿਆਂ ਨਿੱਘਾ ਸਵਾਗਤ ਕੀਤਾ।   ...
29/07/2026

ਅੱਜ ਪਟਿਆਲਾ ਵਿਖੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਪਹੁੰਚਣ ‘ਤੇ ਜੀ ਆਇਆਂ ਨੂੰ ਆਖਦਿਆਂ ਨਿੱਘਾ ਸਵਾਗਤ ਕੀਤਾ।

ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁ...
24/07/2026

ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕਰਦੀ ਹੈ। ਸਾਰੇ ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ।

ਪਟਿਆਲਾ ਦੇ ਤ੍ਰਿਪੜੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਕ ਅਹਿਮ ਮੰਗ ਨੂੰ ਅੱਜ ਪੂਰਾ ਕਰਨ ਵੱਲ ਵੱਡਾ ਕਦਮ ਚੁੱਕਿਆ ਗਿਆ। ਨਗ...
18/07/2026

ਪਟਿਆਲਾ ਦੇ ਤ੍ਰਿਪੜੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਕ ਅਹਿਮ ਮੰਗ ਨੂੰ ਅੱਜ ਪੂਰਾ ਕਰਨ ਵੱਲ ਵੱਡਾ ਕਦਮ ਚੁੱਕਿਆ ਗਿਆ। ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਾ ਕੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਨਾਲ ਸਾਲਾਂ ਤੋਂ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਚਾਰੂ ਹੋਵੇਗੀ। ਇਹੀ ਹੈ ਮਾਨ ਸਰਕਾਰ ਦੀ ਕਾਰਜਸ਼ੈਲੀ—ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇਣਾ, ਹਰ ਆਵਾਜ਼ ਨੂੰ ਸੁਣਨਾ ਅਤੇ ਲੋਕ ਹਿੱਤ ਵਿੱਚ ਫ਼ੈਸਲੇ ਲੈਣਾ। ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਜਿੱਥੇ ਰਿਸ਼ਵਤ ਜਾਂ ਸਿਫ਼ਾਰਸ਼ ਨਹੀਂ, ਸਗੋਂ ਇਨਸਾਫ਼ ਅਤੇ ਪਾਰਦਰਸ਼ਤਾ ਨਾਲ ਕੰਮ ਹੁੰਦਾ ਹੈ। ਤ੍ਰਿਪੜੀ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਵਿਸ਼ਵਾਸ ਨੇ ਹੋਰ ਵੀ ਜਨਸੇਵਾ ਲਈ ਪ੍ਰੇਰਿਤ ਕੀਤਾ ਹੈ। ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਦੇ ਕੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।

16/07/2026

Address

SCO/1 , Guru Teg Bahadur Complex , Sirhind Road , Near Kabir Petrol Pump
Patiala
147001

Opening Hours

Monday 9am - 9pm
Tuesday 9am - 9pm
Wednesday 9am - 9pm
Thursday 9am - 9pm
Friday 9am - 9pm
Saturday 9am - 5pm
Sunday 9am - 5pm

Telephone

+917304000002

Alerts

Be the first to know and let us send you an email when Shivraj singh virk posts news and promotions. Your email address will not be used for any other purpose, and you can unsubscribe at any time.

Contact The Organization

Send a message to Shivraj singh virk:

Shortcuts

Share