Gurudwara Chevi Patshahi Chura Khoo Phagwara

Gurudwara Chevi Patshahi Chura Khoo Phagwara Waheguru

03/09/2026

ਅਨੰਦ ਸਾਹਿਬ
ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

02/09/2026

ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

31/08/2026

ਭਾਈ ਦਵਿੰਦਰ ਸਿੰਘ ਜੀ ਬੋਦਲ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਆਨੰਦਮਈ ਗੁਰਮਤਿ ਸਮਾਗਮ ਧੰਨ ਧੰਨ ਸਾਹਿਬ ਸ਼੍ਰੀ...
31/08/2026

ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ
ਆਨੰਦਮਈ ਗੁਰਮਤਿ ਸਮਾਗਮ
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ
ਵਿਸ਼ੇਸ਼ ਗੁਰਮਤਿ ਸਮਾਗਮ ਅਤੇ ਗੁਰਬਾਣੀ ਕੰਠ ਮੁਕਾਬਲੇ
ਮਿਤੀ:- 12-ਸਤੰਬਰ-2026 ਦਿਨ ਸ਼ਨੀਵਾਰ ਸ਼ਾਮ:- 06:00 ਵਜੇ ਤੋ ਰਾਤ:- 10:00 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਵਿਖੇ ਬੜੇ ਪਿਆਰ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਤਾਰਬਲਬੀਰ ਸਿੰਘ ਜੀ (ਹਜ਼ੂਰੀ ਭਾਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਸ਼ੇਸ਼ ਹਾਜ਼ਰੀ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ।

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿੱਚ
ਮਹਾਨ ਗੁਰਮਤਿ ਸਮਾਗਮ
ਮਿਤੀ:- 17-ਸਤੰਬਰ-2026 ਦਿਨ ਵੀਰਵਾਰ ਸ਼ਾਮ:- 06:00 ਵਜੇ ਤੋ ਰਾਤ:- 10:00 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਵਿਖੇ ਬੜੇ ਪਿਆਰ ਅਤੇ ਸਤਿਕਾਰ ਸਾਹਿਤ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਅਮਨਦੀਪ ਸਿੰਘ ਜੀ (ਲੁਧਿਆਣਾ ਵਾਲੇ) ਵਿਸ਼ੇਸ਼ ਹਾਜ਼ਰੀ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ। ਸਮੂਹ ਸਾਧ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕੀ ਪਰਿਵਾਰਾ ਸਮੇਤ ਸਾਰੇ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲਾ ਕਰੋ ਜੀ।

31/08/2026

ਮਲ੍ਹਾਰ ਰਾਗ ਦਰਬਾਰ
ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

30/08/2026

ਮਲਾਰ ਰਾਗ ਦਰਬਾਰ
ਭਾਈ ਦਵਿੰਦਰ ਸਿੰਘ ਜੀ ਬੋਦਲ (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

ਮਲਾਰ ਰਾਗ ਦਰਬਾਰ ਵਿਸ਼ੇਸ਼ ਹਾਜ਼ਰੀ ਭਾਈ ਦਵਿੰਦਰ ਸਿੰਘ ਜੀ (ਬੋਦਲ) (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)
30/08/2026

ਮਲਾਰ ਰਾਗ ਦਰਬਾਰ
ਵਿਸ਼ੇਸ਼ ਹਾਜ਼ਰੀ ਭਾਈ ਦਵਿੰਦਰ ਸਿੰਘ ਜੀ (ਬੋਦਲ) (ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

ਮਲਾਰ ਰਾਗ ਦਰਬਾਰ ਵਿਸ਼ੇਸ਼ ਹਾਜ਼ਰੀ ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)
30/08/2026

ਮਲਾਰ ਰਾਗ ਦਰਬਾਰ
ਵਿਸ਼ੇਸ਼ ਹਾਜ਼ਰੀ ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ)

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ ਮਿਤੀ:- 05-ਸਤੰਬਰ-2026 ਦਿਨ ਸ਼ਨੀਵਾਰ ...
30/08/2026

ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ
ਮਹਾਨ ਗੁਰਮਤਿ ਸਮਾਗਮ
ਮਿਤੀ:- 05-ਸਤੰਬਰ-2026 ਦਿਨ ਸ਼ਨੀਵਾਰ ਸ਼ਾਮ:- 06:00 ਵਜੇ ਤੋ ਰਾਤ:- 10:00 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਚੌੜਾ ਖੂਹ ਫਗਵਾੜਾ ਵਿਖੇ ਬੜੇ ਪਿਆਰ ਅਤੇ ਸਤਿਕਾਰ ਸਹਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਭਾਈ ਪ੍ਰਿਤਪਾਲ ਸਿੰਘ ਜੀ (ਕੈਨੇਡਾ ਵਾਲੇ) ਵਿਸ਼ੇਸ਼ ਹਾਜ਼ਰੀ ਭਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ। ਸਮਾਗਮ ਦੀ ਸਮਾਪਤੀ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਦੇ ਸਬੰਧ ਵਿੱਚ ਅਰਦਾਸ ਵੀ ਹੋਵੇਗੀ ਸਮੂਹ ਸਾਧ ਸੰਗਤ ਦੇ ਚਰਨਾਂ ਵਿੱਚ ਬੇਨਤੀ ਹੈ ਕੀ ਪਰਿਵਾਰਾ ਸਮੇਤ ਸਮਾਗਮ ਵਿੱਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲਾ ਕਰੋ ਜੀ।

Address

Gurudwara Chevi Patshahi Chura Khoo Phagwara, Bansa Wala Bazzar
Phagwara
144401

Website

Alerts

Be the first to know and let us send you an email when Gurudwara Chevi Patshahi Chura Khoo Phagwara posts news and promotions. Your email address will not be used for any other purpose, and you can unsubscribe at any time.

Shortcuts

Share

Category